ਵਿਧਾਇਕ ਅਰੋੜਾ ਪੀਐਮਐਲਏ ਤਹਿਤ ਬਿਆਨ ਦਰਜ ਕਰਾਉਣ ਤੋਂ 9 ਘੰਟੇ ਬਾਅਦ ਨਿਕਲੇ ਈਡੀ ਦਫਤਰਾਂ ਤੋਂ ਬਾਹਰ..
ਚੰਡੀਗੜ੍ਹ 2 ਜੂਨ (ਮੰਗਤ ਸਿੰਘ ਸੈਦਪੁਰ) ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫ਼ਤਰ ਵਿੱਚ ਪੇਸ਼ ਹੋਏ ਆਪ ਦੇ ਵਿਧਾਇਕ ਰਮਨ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਤਲਬ ਕੀਤਾ ਸੀ। ਅਰੋੜਾ ਮੰਗਲਵਾਰ ਨੂੰ ਸਵੇਰੇ 11 ਵਜੇ ਦੇ ਕਰੀਬ ਪੁੱਛਗਿੱਛ ਲਈ ਪਹੁੰਚੇ ਅਤੇ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਦਫ਼ਤਰ ਤੋਂ ਬਾਹਰ ਚਲੇ ਗਏ। […]
ਮਜੀਠਾ ਪੁਲਿਸ ਥਾਣੇ ਚੋਂ ਬਿਕਰਮ ਮਜੀਠੀਆ ਵੱਲੋਂ ਜੋਬਨਜੀਤ ਸਿੰਘ ਨੂੰ ਜ਼ਬਰਦਸਤੀ ਛੁਡਾਉਣ ਕਾਰਨ ਦਰਜ ਹੋਈ ਐਫਆਈਆਰ ਸਬੰਧੀ ਸੁਣਵਾਈ 3 ਜੂਨ ਨੂੰ : ਮਾਣਯੋਗ ਹਾਈਕੋਰਟ
ਗ੍ਰਿਫਤਾਰੀ ਲਈ ਲੁੱਕਆਊਟ ਸਰਕੂਲਰ ਹੋਇਆ ਜਾਰੀ ਗ੍ਰਿਫਤਾਰ ਕਰਨ ‘ਚ ਅਸਫਲ ਰਹੇ ਐਸਐਸਪੀ ਸੋਹੇਲ ਕਾਸਿਮ ਮੀਰ ਨੂੰ ਅਹੁਦੇ ਤੋਂ ਹਟਾਇਆ… ਚੰਡੀਗੜ੍ਹ 2 ਜੂਨ (ਮੰਗਤ ਸਿੰਘ ਸੈਦਪੁਰ) : ਮਜੀਠਾ ਪੁਲਿਸ ਸਟੇਸ਼ਨ ‘ਚ ਅਕਾਲੀ ਦਲ ਬਾਦਲ ਦੇ ਸੀਨੀ. ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਈ ਐਫਆਈਆਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ […]
ਪਹਿਲਵਾਨ ਗਿੱਲ ਨੇ ਮੈਂਬਰ ਪਾਰਲੀਮੈਂਟ ਡਾ ਧਰਮਵੀਰ ਗਾਂਧੀ ਨਾਲ ਮੁਲਾਕਾਤ ਕਰਕੇ ਸੂਬੇ ਦੀਆਂ ਚੋਣਾਂ ਬਾਰੇ ਕੀਤਾ ਵਿਚਾਰ ਵਟਾਂਦਰਾ : ਪਹਿਲਵਾਨ ਅਮਰਜੀਤ ਸਿੰਘ ਗਿੱਲ
ਲੋਕ ਸਭਾ ਮੈਂਬਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਹਾਈਕਮਾਨ ਨੂੰ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਦੀ ਕੀਤੀ ਮੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਜੂਨ (ਮੰਗਤ ਸਿੰਘ ਸੈਦਪੁਰ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਲੋਕ ਸਭਾ ਹਲਕਾ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ […]