ਪੰਜਾਬ, ਹਰਿਆਣਾ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਹਿਸਾਰ ਅਤੇ ਕਰਨਾਲ ਵਰਗੇ ਇਲਾਕਿਆਂ ‘ਚ ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ : ਆਈਐਮਡੀ
ਚੰਡੀਗੜ੍ਹ 3 ਜੂਨ (ਚਰਨ ਸਿੰਘ ਮੈਣ ਮਾਜਰੀ) : ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਤੇਜ਼ੀ ਨਾਲ ਬਦਲ ਸਕਦਾ ਹੈ। ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਹਿਸਾਰ ਅਤੇ ਕਰਨਾਲ ਵਰਗੇ ਇਲਾਕਿਆਂ ਲਈ ਤੇਜ਼ ਹਵਾਵਾਂ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਆਈਐਮਡੀ ਦੇ ਅਨੁਸਾਰ, ਕਈ ਥਾਵਾਂ ‘ਤੇ ਹਵਾ ਦੀ ਗਤੀ 50 ਤੋਂ 55 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ […]
ਇੰਡੀਅਨ ਸਟੇਟ ਵਿੱਚ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏਐਫਸੀਏ ਚੋਂ ਕੀਤਾ ਕੀਤਾ ਦੂਜਾ ਤੇ ਛੇਵਾਂ ਰੈਂਕ ਹਾਸਲ ਦੋਵਾਂ ਕੈਡਿਟਾਂ ਨੇ ਸੀਡੀਐਸ. ਪ੍ਰੀਖਿਆ ਵੀ ਕੀਤੀ ਪਾਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਜੂਨ (ਮੰਗਤ ਸਿੰਘ ਸੈਦਪੁਰ) : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਦੇ 10ਵੇਂ ਕੋਰਸ ਦੇ ਦੋ ਕੈਡਿਟਾਂ ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ -2 ਪ੍ਰੀਖਿਆ ਵਿੱਚ ਆਲ-ਇੰਡੀਆ ‘ਚ ਦੂਜਾ ਅਤੇ ਛੇਵਾਂ ਰੈਂਕ ਪ੍ਰਾਪਤ ਕਰਨ ਵਾਲੇ ਵੱਕਾਰੀ ਪ੍ਰਾਪਤੀ ਵਜੋਂ ਜ਼ਿਲ੍ਹਾ ਰੋਪੜ ਦੇ ਸਰਕਾਰੀ ਸਕੂਲ ਅਧਿਆਪਕ ਦੇ ਪੁੱਤਰ ਸੁਖਰਾਜ ਸਿੰਘ […]
ਸੀਆਈਏ ਸਟਾਫ ‘ਚ ਤਾਇਨਾਤ ਏਐਸਆਈ ਗੁਰਜੀਤ ਸਿੰਘ ਗੋਲਡੀ ਨੂੰ 1-30 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਗਿ੍ਫਤਾਰ : ਪੰਜਾਬ ਵਿਜੀਲੈਂਸ ਬਿਊਰੋ
ਬਾਕੀ ਰਹਿੰਦੀ ਰਕਮ ਮੰਗਣ ‘ਤੇ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਮੋਹਾਲੀ ਨਾਲ ਕੀਤਾ ਸੀ ਸੰਪਰਕ… ਚੰਡੀਗੜ੍ਹ 3 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੀਆਈਏ. ਸਟਾਫ਼ ਜ਼ਿਲ੍ਹਾ ਫਿਰੋਜ਼ਪੁਰ ‘ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਸ਼ਿਕਾਇਤ […]