Translate Your Language

October 5, 2026 10:03 pm

PUNPUN03583/19/1/2007-TC

PUNPUN03583/19/1/2007-TC

ਪਿੰਡ ਅਮਲਾਲਾ ਦਰਗਾਹ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਡੇਰਾਬੱਸੀ, 5 ਜੂਨ (ਸੁਖਵਿੰਦਰ ਸੈਣੀ):ਪਿੰਡ ਅਮਲਾਲਾ ਵਿਖੇ ਗੋਂਸਪਾਕ ਗਿਆਰਵੀਂ ਵਾਲਾ ਪੀਰ ਦੀ ਦਰਗਾਹ ਤੇ ਸਲਾਨਾ ਦੋ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਦਰਗਾਹ ‘ਤੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਪ੍ਰਸਿੱਧ ਸੂਫੀ ਗਾਇਕ ਇਸਰਤ ਅਲੀ ਮਲੇਰਕੋਟਲਾ ਵਾਲਿਆਂ ਨੇ ਕਵਾਲੀਆਂ ਅਤੇ […]

ਆਪਣੀ ਜਥੇਬੰਦੀ ਦੇ ਸ਼ਹੀਦਾਂ ਦੀ ਯਾਦ ਮਨਾਉਣਾ ਦਮਦਮੀ ਟਕਸਾਲ ਦਾ ਹੱਕ : ਇੰਜੀ. ਸਰਬਜੀਤ ਸਿੰਘ ਸੋਹਲ, ਡਾ. ਭਗਵਾਨ ਸਿੰਘ

ਚੰਡੀਗੜ੍ਹ 5 ਜੂਨ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਛਤਰ ਛਾਇਆ ਹੇਠ ਵਿਚਰੇ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਨਜਦੀਕੀ ਸਾਥੀ ਰਹੇ ਇੰਜੀਨੀਅਰ ਸਰਬਜੀਤ ਸਿੰਘ ਸੋਹਲ ਅਤੇ ਡਾਕਟਰ ਭਗਵਾਨ ਸਿੰਘ ਨੇ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਛੇ ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼ਹੀਦ […]

ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਭਗਤ ਸਿੰਘ ਸੈਦਪੁਰ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ : ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਜੂਨ (ਮੰਗਤ ਸਿੰਘ ਸੈਦਪੁਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਵੱਲੋਂ ਜ਼ਿਲ੍ਹਾ ਮੋਹਾਲੀ ਕਿਸਾਨਾਂ ਦਾ ਇਕੱਠ ਕੀਤਾ। ਜਿਸ ਇਕੱਠ ਵਿੱਚ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਪਹੁੰਚੇ ਅਤੇ ਕਿਸਾਨਾਂ ਤੇ ਮਜ਼ਦੂਰਾਂ ਦਾ ਵੱਡੀ ਗਿਣਤੀ ਵਿੱਚ ਇਕੱਠ ਹੋਇਆ। ਜਿਸ ਇਕੱਠ ਵਿੱਚ ਜਿਲ੍ਹਾ ਪ੍ਰਧਾਨ ਭਗਤ ਸਿੰਘ ਸੈਦਪੁਰ ਨੂੰ ਜਿਲ੍ਹਾ ਮੋਹਾਲੀ ਦੀ ਜਿੰਮੇਵਾਰੀ ਸੌਂਪੀ […]

ਮੁੱਖ ਮੰਤਰੀ ਸਿਹਤ ਸੰਭਾਲ ਯੋਜਨਾ ਤਹਿਤ 3-75 ਲੱਖ ਮਰੀਜ਼ਾਂ ਨੇ 654 ਕਰੋੜ ਰੁਪਏ ਦੀ ਨਗਦੀ ਰਹਿਤ ਇਲਾਜ ਕੀਤਾ ਹਾਸਲ : ਮੁੱਖ ਮੰਤਰੀ ਭਗਵੰਤ ਮਾਨ

23.01 ਲੱਖ ਪਰਿਵਾਰਾਂ ਨੂੰ 47.27 ਲੱਖ ਸਿਹਤ ਕਾਰਡ ਸਿਹਤ ਸੰਭਾਲ ਯੋਜਨਾ ਤਹਿਤ ਕੀਤੇ ਜਾਰੀ… ਚੰਡੀਗੜ੍ਹ, 5 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ […]