ਪੁਲਿਸ ਵਿਜੀਲੈਂਸ ਬਿਊਰੋ ਦੇ ਮੁਖੀ ਦੇ ਭਰਿਸ਼ਟਾ ਰੀਡਰ ਓਪੀ ਰਾਣਾ ਦਾ ਚੰਡੀਗੜ੍ਹ ਦੇ ਮਾਣਯੋਗ ਵਧੀਕ ਸੈਸ਼ਨ ਜੱਜ ਨੇ 5 ਦਿਨਾਂ ਦਾ ਪੁਲਿਸ ਰਿਮਾਂਡ ਵਧਾਇਆ ….
ਚੰਡੀਗੜ੍ਹ 10 ਜੂਨ (ਚਰਨ ਸਿੰਘ ਮੈਣ ਮਾਜਰੀ) : ਪੰਜਾਬ ਪੁਲਿਸ ਵਿਜੀਲੈਂਸ ਬਿਊਰੋ ਦੇ ਮੁਖੀ ਦੇ ਰੀਡਰ ਓਪੀ ਰਾਣਾ ਨੂੰ ਚੰਡੀਗੜ੍ਹ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਪੀ ਰਾਣਾ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਵਧਾ ਦਿੱਤਾ। ਇਸ ਤੋਂ ਇਲਾਵਾ ਬੜੈਲ ਜੇਲ੍ਹ ਵਿੱਚ ਬੰਦ ਇਸ ਕੇਸ ਨਾਲ ਸਬੰਧਤ ਮੁਲਜਮ […]
ਵਿਦਿਆਰਥੀ ਭਲਾਈ, ਰੁਜ਼ਗਾਰ ਸਿਰਜਣਾ, ਬੁਨਿਆਦੀ ਢਾਂਚੇ ਦੇ ਵਿਕਾਸ ਨਵਿਆਉਣ, ਯੋਗ ਊਰਜਾ ਪ੍ਰਸ਼ਾਸਨਿਕ ਸੁਧਾਰਨ ਅਤੇ ਉਦਯੋਗਿਕ ਤਰੱਕੀ ਪ੍ਰਤੀ ਕੈਬਨਟ ਮੀਟਿੰਗ ਵਿੱਚ ਲਏ ਫੈਸਲਿਆਂ ਨੇ ਦਰਸਾਇਆ ‘ਆਪ’ ਸਰਕਾਰ ਦੀ ਬਚਨਵੱਧਤਾ ਨੂੰ : ਮੁੱਖ ਮੰਤਰੀ ਭਗਵੰਤ ਮਾਨ…
ਚੰਡੀਗੜ੍ਹ 10 ਜੂਨ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਕੈਬਨਿਟ ਨੇ ਨੀਟ (ਯੂਜੀ) ਦੀ ਮੁੜ ਹੋਣ ਵਾਲੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹੂਲਤ 20, 21 ਅਤੇ 22 ਜੂਨ 2026 ਨੂੰ ਪੰਜਾਬ ਰੋਡਵੇਜ਼, ਪਨਬੱਸ […]
ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਸਣੇ ਕਈ ਰਾਜਾਂ ‘ਚ ਭਾਰੀ ਬਾਰਿਸ਼ ਅਤੇ ਤੇਜ਼ ਤੂਫਾਨਾਂ ਦੀ ਚੇਤਾਵਨੀ ਜਾਰੀ…
70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਕਰਨ ਬਿਜਲੀ ਡਿੱਗਣ, ਦਰਖਤ ਟੁੱਟਣ ਅਤੇ ਪਾਣੀ ਭਰਨ ਦੀ ਸੰਭਾਵਨਾ : ਮੌਸਮ ਵਿਭਾਗ ਚੰਡੀਗੜ੍ਹ 10 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿਚ ਮੌਸਮ ਅਗਲੇ ਕਈ ਦਿਨਾਂ ਤੱਕ ਖ਼ਰਾਬ ਰਹਿ ਸਕਦਾ ਹੈ। ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਰਗੇ ਖੇਤਰਾਂ ਵਿਚ ਤੇਜ਼ […]
ਖਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਭਾਰਤੀ ਫੌਜ ਦੇ ਹਮਲੇ ਦੌਰਾਨ ਸ਼ਹੀਦ ਹੋਣ ਵਾਲੇ ਸ਼ਹੀਦ ਭਾਈ ਥਾਰਾ ਸਿੰਘ ਪ੍ਰਮੁੱਖ ਸਿੰਘਾਂ ‘ਚੋਂ ਅਹਿਮ ਸ਼ਹੀਦੀ..
ਇੰਡੀਅਨ ਸਟੇਟ ਦੀਆਂ ਭਾਰਤੀ ਫੌਜਾਂ ਵੱਲੋਂ ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਉੱਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਕੇ ਢੈ ਢਰੀ ਕਰਨ ਤੋਂ ਬਾਅਦ ਦੇਸ਼ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੇ ਹਿਰਦੇ ਪੂਰੀ ਤਰਹਾਂ ਬਲੂੰਦਰੇ ਗਏ ਅਤੇ ਕੇਂਦਰ ਵਿੱਚ ਇੰਦਰਾ ਗਾਂਧੀ ਦੀ ਸਰਕਾਰ ਵਿਰੁੱਧ ਵੱਡੇ ਪੱਧਰ ਤੇ ਰੋਸ ਪੈਦਾ ਹੋਇਆ। ਹਰ […]
ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦ ਸਿੱਖ ਧਰਮੀ ਫੌਜੀਆਂ ਦੀ ਯਾਦ ‘ਚ ਅਬੋਹਰ ਵਿਖੇ ਹੋਏ ਸਮਾਗਮ ਸਿੰਘ ਸਾਹਿਬ ਜਥੇਦਾਰ ਭਾਈ ਰਣਜੀਤ ਸਿੰਘ ਨੇ ਕੀਤੀ ਸ਼ਿਰਕਤ
ਚੰਡੀਗੜ੍ਹ 10 ਜੂਨ (ਮੰਗਤ ਸਿੰਘ ਸੈਦਪੁਰ) : ਜੂਨ 1984 ਸ੍ਰੀ ਦਰਬਾਰ ਸਾਹਿਬ ਕੇ ਹੋਏ ਹਮਲੇ ਦੇ ਵਿਰੋਧ ਵਿੱਚ ਆਪਣੀਆਂ ਬੈਰਕਾਂ ਛੱਡ ਕੇ ਆਏ ਸਿੱਖ ਧਰਮੀ ਫੌਜੀ ਜੋ ਕਿ ਮੁਕਾਬਲੇ ਦੌਰਾਨ ਅਬੋਹਰ ਵਿਖੇ ਸ਼ਹੀਦ ਹੋ ਗਏ ਸਨ,ਉਨ੍ਹਾਂ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਲੋਟ ਰੋਡ ਨੇੜੇ ਫਲਾਈ ਓਵਰ, ਅਬੋਹਰ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਥਕ ਅਕਾਲੀ […]