Translate Your Language

October 5, 2026 7:59 pm

PUNPUN03583/19/1/2007-TC

PUNPUN03583/19/1/2007-TC

‘ਆਪ’ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਭਗਵੰਤ ਮਾਨ ਦਾ ਚਿਹਰਾ ਮੁੱਖ ਮੰਤਰੀ ਵਜੋਂ ਐਲਾਨਿਆ…

ਦੇਸ਼ ਦੇ ਨਾਗਰਿਕ ਕਦੇ ਵੀ ਭ੍ਰਿਸ਼ਟ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਅਤੇ ਸਵਾਰਥੀ ਲੀਡਰਾਂ ਨੂੰ ਨਹੀਂ ਕਰਨਗੇ ਸਵੀਕਾਰ : ‘ਆਪ’ ਕਨਵੀਨਰ ਕੇਜਰੀਵਾਲ   ਚੰਡੀਗੜ੍ਹ 12 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਖਾਸ ਕਰਕੇ ਆਮ ਆਦਮੀ ਪਾਰਟੀ ਦੀ ਦਿਨੋ ਦਿਨ ਮਜਬੂਤੀ ਹੋ ਰਹੀ ਹੈ ਕਿਉਂਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਬੀਜੇਪੀ ਵੀ ਵਗੈਰਾ ਸਿਆਸੀ ਪਾਰਟੀਆਂ ਵਿੱਚ ਪੰਜਾਬ […]

ਮਭਾਰਤੀ ਜਵਾਨ ਕਿਸਾਨ ਪਾਰਟੀ ਵੱਲੋਂ ਪੰਜਾਬ ‘ਚ ਮੁੜ ਮਹਾਰਾਜਾ ਰਣਜੀਤ ਸਿੰਘ ਜੀ ਦੇ ਸੁਨਿਹਰੇ ਖਾਲਸਾ ਰਾਜ ਅਤੇ ਆਧੁਨਿਕ ਅਮਰੀਕਾ ਵਾਂਗ ਬਣਾਏ ਜਾਵੇਗਾ ਮਜ਼ਬੂਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਪ੍ਰਸ਼ਾਸਨ : ਸੂਬਾ ਪ੍ਰਧਾਨ ਦਲਜੀਤ ਸਿੰਘ ਸੈਣੀ

ਚੰਡੀਗੜ੍ਹ 12 ਜੂਨ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਵਿੱਚ ਭਰਿਸ਼ਟਾਚਾਰ ਦਾ ਬੋਲਬਾਲਾ ਸਿਖਰਾਂ ‘ਤੇ ਹੈ। ਖਾਸ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਉਹਨਾਂ ਦੇ ਕਰਜ਼ੇ ਮੁਆਫ ਕਰਕੇ  ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਉਣਾ ਅਤੇ ਸਰਕਾਰੀ ਅਦਾਰੇ ਉਹਨਾਂ ਦੇ ਕਬਜ਼ੇ ਵਿੱਚ ਦੇ ਕੇ ਲੋਕਾਂ ਨੂੰ ਮਹਿੰਗਾਈ ਦੀ ਬਰੀਕ ਚੱਕੀ ‘ਚ ਪੀਸਣਾ ਮੋਦੀ […]

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਪ੍ਰਚਾਰ ਕਰਨ ਲਈ ਦਿੱਤੀ ਤਿੰਨ ਆਟੋਜ ਨੂੰ ਹਰੀ ਝੰਡੀ : ਵਿਧਾਇਕ ਕੁਲਵੰਤ ਸਿੰਘ

ਨਸ਼ਿਆਂ ਵਿਰੁੱਧ ਸਲੋਗਨਾਂ ਦੇ ਨਾਲ ਇੱਕ ਆਟੋ ਕਰੇਗਾ ਇੱਕ ਪਿੰਡ ਵਿੱਚ ਲਗਾਤਾਰ 3 ਦਿਨ ਪ੍ਰਚਾਰ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ […]

ਬਹਿਬਲ ਕਲਾਂ ਗੋਲੀ ਕਾਂਢ ਮਾਮਲੇ ‘ਚ ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਸਿੱਟ ਸਾਹਮਣੇ ਦਿੱਤੇ ਬਿਆਨ ਸੁਖਬੀਰ ਬਾਦਲ ਲਈ ਕਾਨੂੰਨੀ ਅਤੇ ਸਿਆਸੀ ਪੱਖੋਂ ਵਧਾ ਸਕਦੇ ਕਾਫੀ ਜ਼ਿਆਦਾ ਮੁਸ਼ਕਿਲਾਂ…

ਚੰਡੀਗੜ੍ਹ 11 ਜੂਨ (ਮੰਗਤ ਸਿੰਘ ਸੈਦਪੁਰ) : ਜੁਗੋ ਜੁਗ ਅਟੱਲ ਸਾਹਿਬ ਸ਼੍ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ ਇਨਸਾਫ ਲੈਣ ਲਈ ਸੰਗਤਾਂ ਵੱਲੋਂਲ  ਬਹਿਬਲ ਕਲਾਂ ਵਿਖੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਪ੍ਰਦਰਸ਼ਨ ਰੋਸ ਪ੍ਰਦਰਸ਼ਨ ਦੌਰਾਨ ਉਸ ਵੇਲੇ ਦੀ ਬਾਦਲ ਸਰਕਾਰ ਸਮੇਂ ਸੰਗਤਾਂ ਉੱਤੇ ਕੀਤੀ ਫਾਇਰਿੰਗ ਦੌਰਾਨ ਸੈਂਕੜੇ ਬੰਦੇ ਜਖਮੀ ਹੋ ਗਏ ਸਨ […]

2015 ਦੇ ‘ਚ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੇ ‘ਚ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਸੈਂਕੜੇ ਦੀ ਗਿਣਤੀ ‘ਚ ਹੋਈ ਜਖਮੀ ਸੰਗਤ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਰਘਵੀਰ ਸਿੰਘ ਨੇ ਜਿੰਮੇਵਾਰ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ ਠਹਿਰਾਇਆ ਜਿੰਮੇਵਾਰ..

ਮੰਗਤ ਸਿੰਘ ਸੈਦਪੁਰ (ਸਟਾਫ ਰਿਪੋਰਟਰ) ਚੰਡੀਗੜ੍ਹ।:-2015 ਦੇ ਵਿੱਚ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਹੋਇਆ ਸੀ। ਬਹਿਬਲ ਕਲਾਂ ਗੋਲੀਕਾਂਡ ਦੇ ਵਿੱਚ ਦੋ ਸਿੰਘ ਸਾਡੇ ਸ਼ਹੀਦ ਹੋਏ ਸੀ। ਸ਼ਹੀਦ ਭਾਈ ਭਗਵਾਨ ਸਿੰਘ ਤੇ ਗੁਰਜੀਤ ਸਿੰਘ। ਇਹ ਉਹ ਸਿੰਘ ਸੀ ਜਿਹੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀਆਂ ਦੇ ਅੰਗ ਜੇਸੜਕਾਂ ਤੇ ਖਿਲਾਰੇ ਜਾਣ ਤੇ ਬਾਅਦ ਰੋਸ ਧਰਨੇ ਤੇ […]

ਭਾਈ ਦਵਿੰਦਰ ਸਿੰਘ ਖਾਲਸਾ ਹੇਰਾਂ ਵਾਲਿਆਂ ਨੇ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਦਾ ਕੀਤਾ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਜੂਨ (ਮੰਗਤ ਸਿੰਘ ਸੈਦਪੁਰ) : ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਜੀ ਅਤੇ ਜੱਥੇ ਨੂੰ ਤਿੰਨ ਮਹੀਨੇ ਦੇ ਕਨੇਡਾ, ਇੰਗਲੈਂਡ ਅਤੇ ਯੂਰਪੀ ਦੇਸ਼ਾਂ ਦੇ ਗੁਰਮਤਿ ਪ੍ਰਚਾਰ ਦੌਰੇ ਲਈ ਪ੍ਰੇਮ ਸਹਿਤ ਵਿਦਾਇਗੀ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ ਐਮਐਲਏ ਕੁਲਵੰਤ ਸਿੰਘ ਅਤੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਉਚੇਚੇ ਤੌਰ ‘ਤੇ […]