Translate Your Language

October 5, 2026 7:07 pm

PUNPUN03583/19/1/2007-TC

PUNPUN03583/19/1/2007-TC

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸਾਂ ਹੋਈਆਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਸ਼ਰਧਾਲੂਆਂ ਨਾਲ ਭਰੀ ਇੱਕ ਬੱਸ- ਜੀ ਬਲਾਕ- ਐਰੋਸਿਟੀ ਮੋਹਾਲੀ ਤੋਂ ਨਸ਼ਾ ਮੁਕਤੀ ਮੋਰਚਾ- ਹਲਕਾ ਇੰਚਾਰਜ ਕਵਲਜੀਤ ਸਿੰਘ ਦੀ ਅਗਵਾਈ ਹੇਠ ਜਦਕਿ 61ਵੀਂ ਬੱਸ ਕੌਂਸਲਰ […]

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੀ ਅਹਿਮ ਮੀਟਿੰਗ ‘ਚ ਕਥਿਤ 35 ਝੂਠੇ ਪੁਲਿਸ ਮੁਕਾਬਲਿਆਂ ਦੀ ਰਿਪੋਰਟ ਡੀਜੀਪੀ. ਤੋਂ ਮੰਗਣ ‘ਤੇ ਹੋਈ ਵਿਚਾਰ-ਚਰਚਾ : ਡਾ. ਖੁਸ਼ਹਾਲ ਸਿੰਘ

ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੀ ਇੱਕ ਅਹਿਮ ਮੀਟਿੰਗ ਮਿਤੀ 18 ਜੂਨ 2026 ਨੂੰ ਮੁੱਖ ਦਫਤਰ ਸੈਕਟਰ 28-ਏ, ਚੰਡੀਗੜ੍ਹ ਵਿਖੇ ਜਸਟਿਸ ਰਣਜੀਤ ਸਿੰਘ (ਰਿਟਾਇਰਡ) ਚੇਅਰਮੈਨ ਪੀ.ਐਚ.ਆਰ.ਓ. ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਡਾਕਟਰ ਪਿਆਰੇ ਲਾਲ ਗਰਗ, ਡਾਕਟਰ ਖੁਸ਼ਹਾਲ ਸਿੰਘ, ਪੱਤਰਕਾਰ ਹਮੀਰ ਸਿੰਘ, ਸੀਨੀਅਰ ਵਕੀਲ ਆਰ.ਐਸ. ਬੈਂਸ, ਸਰਬਜੀਤ ਸਿੰਘ ਵੇਰਕਾ […]

ਚੰਡੀਗੜ੍ਹ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਸੀਬੀਆਈ ਨੇ 75 ਕਰੋੜ ਰੁਪਏ ਦੇ ਘੁਟਾਲੇ ‘ਚ ਕੀਤਾ ਗ੍ਰਿਫ਼ਤਾਰ..

ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ ‘ਚ ਵੱਡੇ ਪੱਧਰ ‘ਤੇ ਮੱਚੀ ਹਲਚਲ ਮੱਚੀ…  ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਚੰਡੀਗੜ੍ਹ ਪ੍ਰਸ਼ਾਸਨ ਦੇ 2014 ਬੈਚ ਦੇ ਆਈਐਫਐਸ  ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਕੇਂਦਰੀ ਜਾਂਚ ਬਿਊਰੋ ਵੱਲੋਂ 75 ਕਰੋੜ ਰੁਪਏ ਦੀ ਬਹੁਤ ਚਰਚਿਤ ਸੀਆਰਈਐਸਟੀ ਘੁਟਾਲੇ ਜਾਂਚ ‘ਚ ਵੱਡੀ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪਹਿਲਾਂ […]