Translate Your Language

October 5, 2026 7:07 pm

PUNPUN03583/19/1/2007-TC

PUNPUN03583/19/1/2007-TC

20ਵੀਂ ਸਦੀ ਦੇ ਮਹਾਨ ਸਿੱਖ ਬ੍ਰਹਮ ਗਿਆਨੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਨੂੰ ਹਰ ਸਾਲ ਦੀ ਤਰ੍ਹਾਂ ਗੱਤਕਾ ਦਿਵਸ ਮੁਕਾਬਲੇ ਗੁਰਦੁਆਰਾ ਸਾਹਿਬਬਾੜਾ ਪਾਤਸ਼ਾਹੀ 9ਵੀਂ ਫੇਜ਼-5 ਵਿਖੇ 21ਜੂਨ ਨੂੰ : ਜਥੇਦਾਰ ਬਲਕਾਰ ਸਿੰਘ ਭੁੱਲਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਜੂਨ (ਮੰਗਤ ਸਿੰਘ ਸੈਦਪੁਰ) : 20ਵੀਂ ਸਦੀ ਦੇ ਮਹਾਨ ਸਿੱਖ ਖਾਲਸਾ ਪੰਥ ਦੀ ਜੁਝਾਰੂ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬਬਾੜਾ ਸਾਹਿਬ ਪਾਤਸ਼ਾਹੀ 9ਵੀਂ ਹਿੰਦ ਦੀ ਚਾਦਰ […]

21 ਜੂਨ ਤੋ ਪੰਜਾਬ ਦੇ ‘ਚ ਆਉਣ ਵਾਲੀਆਂ ਹਿਮਾਚਲ ਪ੍ਰਦੇਸ਼ ਨੰਬਰ ਗੱਡੀਆਂ ਤੋਂ ਵਸੂਲਿਆ ਜਾਵੇਗਾ ‘ਖਾਲਸਾ ਟੈਕਸ’ : ਨਿਹੰਗ ਸਿੰਘਾਂ ਦਾ ਐਲਾਨ

ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਟੈਕਸ ਵਿਵਾਦ ਨੂੰ ਲੈ ਕੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬਾਹਰੀ ਰਾਜਾਂ ਦੀਆਂ ਗੱਡੀਆਂ ‘ਤੇ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੁਣ ਨਿਹੰਗ ਸਿੰਘ ਜਥੇਬੰਦੀਆਂ ਨੇ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਨਿਹੰਗ […]