ਇੰਟਰਨੈਸ਼ਨਲ ਬਾਜ਼ਾਰ ‘ਚ ਤੇਲ ਸਸਤਾ ਹੋਣ ਦੇ ਬਾਵਜੂਦ ਇੰਡੀਅਨ ਸਟੇਟ ‘ਚ ਪੈਟਰੋਲ-ਡੀਜ਼ਲ ਕਿਉਂ ਨਹੀਂ ਹੋਇਆ ਸਸਤਾ… Twitter LinkedIn Whatsapp Send Email Print
ਚੰਡੀਗੜ੍ਹ 20 ਜੂਨ (ਮੰਗਤ ਸਿੰਘ ਸੈਦਪੁਰ) : ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬ੍ਰੈਂਟ ਕਰੂਡ (ਕੱਚੇ ਤੇਲ) ਦੀਆਂ ਕੀਮਤਾਂ ਵਿੱਚ ਕਾਫ਼ੀ ਨਰਮੀ ਆਈ ਹੈ। ਪਰ ਇਸ ਕਟੌਤੀ ਦਾ ਫਾਇਦਾ ਅਜੇ ਤੱਕ ਭਾਰਤੀ ਖਪਤਕਾਰਾਂ ਦੀ ਜੇਬ ਨੂੰ ਨਹੀਂ ਮਿਲਿਆ ਹੈ ਅਤੇ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ ਬਣੀਆਂ ਹੋਈਆਂ ਹਨ। ਪੈਟਰੋਲੀਅਮ ਮੰਤਰਾਲੇ ਅਤੇ ਸਰਕਾਰੀ […]
ਚੰਡੀਗੜ੍ਹ ‘ਚ ਕੈਸ਼ੀਅਰ ਮਰਡਰ ਦੇ 2 ਕਾਤਲਾਂ ਨੂੰ ਸਵੇਰੇ ਹੋਏ ਐਨਕਾਊਂਟਰ ‘ਚ ਪੁਲਸ ਦੀਆਂ ਗੋਲੀ ਨਾਲ ਫੱਟੜਾਂ ਨੂੰ ਸੈਕਟਰ 16 ਦੇ ਹਸਪਤਾਲ ‘ਚ ਕਰਾਇਆ ਭਰਤੀ…
ਚੰਡੀਗੜ੍ਹ 20 ਜੂਨ (ਮੰਗਤ ਸਿੰਘ ਸੈਦਪੁਰ) : 13 ਜੂਨ ਨੂੰ ਚੰਡੀਗੜ੍ਹ ਦੇ ਸੈਕਟਰ 11 ਵਿਖੇ ਕੁਮਾਰ ਮੈਡੀਕਲ ਦੀ ਦੁਕਾਨ ਵਿਖੇ ਕੰਮ ਕਰਦੇ ਜਾਨਕੀ ਦਾਸ ਨੂੰ ਗੈਂਗਸਟਰਾ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੇ ਵੱਖ-ਵੱਖ ਟੀਮਾਂ ਬਣਾ ਕੇ ਉਪਰੋਕਤ ਗੈਂਗਸਟਰਾਂ ਨੂੰ ਫੜਨ ਵਾਸਤੇ ਚੰਡੀਗੜ੍ਹ ਪੁਲਿਸ […]
ਰੇਲਵੇ ਲਾਇਨ ਡੂਮਛੇੜੀ ਨੇੜੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਤੋਂ ਡਿੱਗੇ ਨੌਜਵਾਨ ਨੂੰ ਦਰੜਿਆ…
ਮੋਰਿੰਡਾ, 20 ਜੂਨ (ਚਰਨ ਸਿੰਘ ਮੈਣ ਮਾਜਰੀ) : ਰੇਲਵੇ ਲਾਈਨ ਡੂਮਛੇੜੀ ਨੇੜੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਦੇਵ ਸਿੰਘ ਪੁੱਤਰ ਰਣਜੀਤ ਸਿੰਘ, ਵਾਸੀ ਪਿੰਡ ਪੰਜਕੋਹਾ, ਤਹਿਸੀਲ ਖਮਾਣੋ (ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ) ਵਜੋਂ ਹੋਈ ਹੈ। ਥਾਣਾ ਸਿਟੀ ਮੋਰਿੰਡਾ ਵਿਖੇ […]
ਪੰਜਾਬ ‘ਚ 4 ਮਿਉਂਸਿਪਲ ਸੰਸਥਾਵਾਂ ਦੀਆਂ ਆਮ ਚੋਣਾਂ 5 ਜੁਲਾਈ ਨੂੰ ਨੋਟੀਫਿਕੇਸ਼ਨ ਹੋਇਆ ਜਾਰੀ…
ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਹੋਵੇਗੀ ਵੋਟਿੰਗ ਉਪਰੰਤ ਉਸੇ ਦਿਨ ਹੋਵੇਗੀ ਗਿਣਤੀ : ਪੰਜਾਬ ਰਾਜ ਚੋਣ ਕਮਿਸ਼ਨ ਚੰਡੀਗੜ੍ਹ 20 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀਆਂ 4 ਮਿਉਂਸਿਪਲ ਸੰਸਥਾਵਾਂ ਲਈ 5 ਜੁਲਾਈ ਨੂੰ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ […]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੱਤਕਾ, ਲੈਕਚਰ ਅਤੇ ਗੁਰਬਾਣੀ ਕੰਠ ਮੁਕਾਬਲਿਆਂ ਦਾ ਹੋਇਆ ਆਯੋਜਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ 18 ਰੋਜ਼ਾ ਗੁਰਮਤਿ ਗਿਆਨ, ਭਾਸ਼ਾ ਗਿਆਨ, ਸਿੱਖ […]
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਹਰੀ ਝੰਡੀ : ਕੋਆਰਡੀਨੇਟਰ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਰਵਾਨਾ ਕੀਤਾ। ਪਿੰਡ ਮੌਲੀ ਵੈਦਵਾਨ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ […]