Translate Your Language

October 5, 2026 6:13 pm

PUNPUN03583/19/1/2007-TC

PUNPUN03583/19/1/2007-TC

ਉੱਤਰਾਖੰਡ ਕਰਨਪ੍ਰਯਾਗ ਕਾਂਡ ‘ਚ ਸ਼ਾਮਿਲ ਸੋਹਾਣਾ ਦੇ 3 ਪਰਿਵਾਰਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਇਕਾਈ ਮੈਂਬਰਾਂ ਨੇ ਕੀਤਾ ਦੁੱਖ ਸਾਂਝਾ ਅਤੇ ਹਰ ਪੱਖੋਂ ਮਦਦ ਕਰਨ ਦਾ ਕੀਤਾ ਵਾਅਦਾ : ਸੀਨੀ. ਆਗੂ ਜਥੇ. ਬਲਕਾਰ ਸਿੰਘ ਭੁੱਲਰ.

ਚੰਡੀਗੜ੍ਹ 21 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਬਾਹਰਲੇ ਸੂਬਿਆਂ ਵਿੱਚ ਖਾਸ ਕਰਕੇ ਸਿੱਖ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਹਰ ਪੱਖੋਂ ਟਾਰਗੇਟ ਕੀਤਾ ਜਾ ਰਿਹਾ ਹੈ। ਕਦੇ ਹੀ ਹਿਮਾਚਲ ਅਤੇ ਕਦੇ ਕਿਸੇ ਹੋਰ ਪੰਜਾਬ ਤੋਂ ਇਲਾਵਾ ਸੂਬਿਆਂ ਵਿੱਚ ਸਿੱਖ ਨੌਜਵਾਨਾਂ ਦੀ ਰਹਿਤ ਮਰਿਆਦਾ ਨੂੰ ਲੈ ਕੇ ਵੱਡੇ ਪੱਧਰ ‘ਤੇ ਹਮਲੇ ਕੀਤੇ ਜਾ ਰਹੇ ਹਨ। […]

ਭਾਈ ਦਇਆ ਸਿੰਘ ਲਾਹੌਰੀਆ ਦੇ ਭਰਾ ਸਵ. ਗੁਰਨਾਮ ਸਿੰਘ ਲਾਹੌਰੀਆ ਦੀ ਅੰਤਿਮ ਅਰਦਾਸ ਮੌਕੇ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ….

ਚੰਡੀਗੜ੍ਹ 21 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਕੁਰਬਾਨੀ ਵਾਲੀ ਅਹਿਮ ਸ਼ਖਸ਼ੀਅਤ ਭਾਈ ਦਇਆ ਸਿੰਘ ਲਹੌਰੀਆ 30 ਸਾਲ ਜੇਲ੍ਹ ਵਿੱਚ ਰਹੇ ਅਤੇ ਪਿੱਛੇ ਉਹਨਾਂ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਦੇ ਪੁਲਿਸ ਤੰਤਰ ਵੱਲੋਂ ਕੀਤੇ ਬਹੁਤ ਸਾਰੇ ਕਸ਼ਟ ਸਹੇ। ਇਹੋ ਜਿਹੀਆਂ ਸ਼ਖਸ਼ੀਅਤਾਂ ਬਾਰੇ ਕਿਹਾ ਜਾ ਸਕਦਾ ਹੈ ਕਿ “ਸ਼ਾਹ ਮੁਹੰਮਦਾ ਸਿਰਾਂ ਦੀ […]

ਗੁਰੂਘਰ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ, ਨਗਰਾਸੂ ਦੀ ਸਥਿਤੀ ਲਈ ਪ੍ਰਸ਼ਾਸਨ ਜ਼ਿੰਮੇਵਾਰ : ਅਜੇ ਪਾਲ ਸਿੰਘ ਬਰਾੜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਜੂਨ (ਮੰਗਤ ਸਿੰਘ ਸੈਦਪੁਰ) : ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਉਤਰਾਖੰਡ ਦੇ ਨਗਰਾਸੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਲੰਗਰ ਦਮਦਮਾ ਸਾਹਿਬ ਵਿਖੇ ਬਣੇ ਤਣਾਅਪੂਰਨ ਹਾਲਾਤਾਂ ‘ਤੇ ਭਾਰੀ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਖਾਲਸਾ ਪੰਥ ਦੀਆਂ […]