Translate Your Language

October 5, 2026 4:59 pm

PUNPUN03583/19/1/2007-TC

PUNPUN03583/19/1/2007-TC

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਨਗਰ ਨਿਗਮ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ‘ਸਾਈਟ ਵਿਜ਼ਿਟ ਰਜਿਸਟਰ’ ਸ਼ੁਰੂ ਕਰਨ ਦੇ ਦਿੱਤੇ ਹੁਕਮ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਜੂਨ (ਮੰਗਤ ਸਿੰਘ ਸੈਦਪੁਰ) : ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਨਗਰ ਨਿਗਮ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਨਿਗਮ ਦੇ ਸਾਰੇ ਸੀਨੀਅਰ ਅਧਿਕਾਰੀਆਂ ਲਈ “ਸਾਈਟ ਵਿਜ਼ਿਟ ਰਜਿਸਟਰ” ਸ਼ੁਰੂ ਕਰਨ ਦੇ ਲਿਖਤੀ ਹੁਕਮ ਜਾਰੀ ਕੀਤੇ ਹਨ। ਮੇਅਰ ਵੱਲੋਂ ਜਾਰੀ ਪੱਤਰ […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਪਤ ਦਾਨੀ ਸੱਜਣ ਨੇ ਭੇਂਟ ਕੀਤੀ ‘ਮਾਰੂਤੀ ਈਕੋ’ ਗੱਡੀ : ਬੁਲਾਰਾ ਕਮੇਟੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਜੀ ਦੇ ਲਈ ਗੁਪਤ ਦਾਨੀ […]

ਅਮਰ ਸ਼ਹੀਦ ਧੰਨ ਧੰਨ ਜਥੇਦਾਰ ਬਾਬਾ ਹਨੂੰਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ..

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ […]