Translate Your Language

October 5, 2026 4:44 pm

PUNPUN03583/19/1/2007-TC

PUNPUN03583/19/1/2007-TC

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਅਜੇਪਾਲ ਸਿੰਘ ਬਰਾੜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਜੂਨ (ਮੰਗਤ ਸਿੰਘ ਸੈਦਪੁਰ) : ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ , ਨਾਂਦੇੜ ਨਾਲ ਸੰਬੰਧਿਤ ਲਗਭਗ 70 ਸਾਲ ਪੁਰਾਣੇ ਕਾਨੂੰਨ ਵਿੱਚ ਤਬਦੀਲੀਆਂ ਕਰਕੇ ਨਵਾਂ ਕਾਨੂੰਨ ਲਿਆਉਣ ਦੀ ਮਨਜ਼ੂਰੀ ਦੇਣ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਸਰਦਾਰ […]