Translate Your Language

October 5, 2026 4:21 pm

PUNPUN03583/19/1/2007-TC

PUNPUN03583/19/1/2007-TC

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਦੀ ਰਾਖੀ ਲਈ 5 ਜੁਲਾਈ ਦੇ ਸਮਾਗਮ ‘ਚ ਮਿਸਲ ਸਤਲੁਜ ਦੇ ਮੈਂਬਰ ਵੱਡੀ ਗਿਣਤੀ ‘ਚ ਹੋਣਗੇ ਸ਼ਾਮਲ : ਪ੍ਰਧਾਨ ਅਜੇਪਾਲ ਸਿੰਘ ਬਰਾੜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜੂਨ (ਮੰਗਤ ਸਿੰਘ ਸੈਦਪੁਰ) : ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸ. ਅਜੇਪਾਲ ਸਿੰਘ ਬਰਾੜ ਨੇ ਜਾਣਕਾਰੀ ਦਿੱਤੀ ਕਿ ਅੱਜ ਮਿਸਲ ਸਤਲੁਜ ਪਾਰਟੀ ਦੀ ਕੋਰ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਮੌਹਾਲੀ ਵਿੱਚ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ 5 ਜੁਲਾਈ ਨੂੰ ਉਲੀਕੇ […]

ਤਖਤ ਸ਼੍ਰੀ ਹਜ਼ੂਰ ਸਾਹਿਬ ਐਕਟ 1956 ਰੱਦ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਭਾਵਨਾਵਾਂ ‘ਤੇ ਸਿੱਧਾ ਹਮਲਾ : ਸ੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਜੂਨ (ਮੰਗਤ ਸਿੰਘ ਸੈਦਪੁਰ) : ਮਹਾਰਸਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਲ ਸੰਬੰਧਿਤ ਹਜ਼ੂਰ ਸਾਹਿਬ ਐਕਟ 1956 ਨੂੰ ਰੱਦ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦੀ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਨੇ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਾਰਟੀ ਨੇ ਇਸ ਫੈਸਲੇ ਨੂੰ ਸਿੱਖ ਕੌਮ ਦੀਆਂ […]

ਗੋਪੇਸ਼ਵਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਿੰਧਿਆਚਲ ਸਿੰਘ ਨੇ 4 ਨਿਹੰਗ ਸਿੰਘਾਂ ਦੀਆਂ ਜਮਾਨਤ ਅਰਜੀਆਂ ਨੂੰ ਦਿੱਤੀ ਮਨਜੂਰੀ ਅਤੇ ਜਮਾਨਤ ‘ਤੇ ਰਿਹਾ ਕਰਨ ਦਾ ਦਿੱਤਾ ਹੁਕਮ…

ਚੰਡੀਗੜ੍ਹ 28 ਜੂਨ (ਮੰਗਤ ਸਿੰਘ ਸੈਦਪੁਰ) : 16 ਜੂਨ ਨੂੰ ਕਰਨਪ੍ਰਯਾਗ ਵਿੱਚ ਨਿਹੰਗ ਸਿੱਖਾਂ ਅਤੇ ਸਥਾਨਕ ਨਿਵਾਸੀਆਂ ਵਿਚਕਾਰ ਹੋਈ ਝੜਪ ਤੋਂ ਬਾਅਦ, ਪੁਲਿਸ ਨੇ ਨਿਹੰਗਾਂ ਵਿਰੁੱਧ ਸਥਾਨਕ ਨਿਵਾਸੀਆਂ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਿਸ ਕਾਰਨ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ […]

ਪੰਜਾਬ ‘ਚ ਕਹਿਰ ਦੀ ਗਰਮੀ ਨੇ ਆਮ ਲੋਕਾਂ ਦੇ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਕੀਤਾ ਹਰ ਪੱਖੋਂ ਪ੍ਰਭਾਵਿਤ…

27 ਤੋਂ 29 ਜੂਨ ਦੇ ਵਿਚਕਾਰ ਕਈ ਜ਼ਿਲ੍ਹਿਆਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਮੀਂਹ ਸੰਭਾਵਨਾ : ਮੌਸਮ ਵਿਭਾਗ  ਚੰਡੀਗੜ੍ਹ 27 ਜੂਨ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ‘ਚ ਕਹਿਰ ਦੀ ਗਰਮੀ ਨੇ ਆਮ ਲੋਕਾਂ ਦੇ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਪ੍ਰਭਾਵਿਤ ਕੀਤਾ ਹੋਇਆ ਹੈ। ਦਿਨੋ-ਦਿਨ ਵੱਧ […]

ਸਕੂਲ ਲੈਕਚਰਾਰਾਂ ਦੀ ਭਰਤੀ ‘ਚ ਰਾਖਵਾਂਕਰਨ ਵਿਖਾ ਕੇ ਸੋਧਿਆ ਇਸ਼ਤਿਹਾਰ ਕੀਤਾ ਜਾਵੇ ਜਾਰੀ : ਨਵਪ੍ਰੀਤ ਬੱਲੀ

ਵੱਖ-ਵੱਖ ਲੈਕਚਰਾਰ ਵਿਸ਼ਿਆਂ ਦੀ ਭਰਤੀ ਲਈ 829 ਪੋਸਟਾਂ ਲਈ ਜਾਰੀ ਵਿਗਿਆਪਨ/ ਇਸ਼ਤਿਹਾਰ ਵਿੱਚ  ਫਿਜਿਕਸ, ਕਮਿਸਟਰੀ, ਕਮਰਸ, ਅਰਥ ਸ਼ਾਸਤਰ , ਜੀਓਗਰਾਫੀ, ਅਤੇ ਪੰਜਾਬੀ ਵਿਸ਼ਿਆਂ ‘ਚ ਰੀਜ਼ਰਵੇਸ਼ਨ ਕੈਟਾਗਰੀਆਂ ਦੀਆਂ ਪੋਸਟਾਂ ਦੀ ਗਿਣਤੀ ਨਹੀਂ ਦਰਸਾਈ… (ਡੱਬੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜੂਨ (ਮੰਗਤ ਸਿੰਘ ਸੈਦਪੁਰ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ ) ਦੇ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ ਦੀ […]

ਪੰਜਾਬ ਭਰ ‘ਚ ਵੱਡੀਆਂ ਪਾਰਟੀਆਂ ਦੇ ਸੀਨੀ. ਆਗੂਆਂ ਵੱਲੋਂ ਬੇਦਾਵਾ ਦੇ ਕੇ ਹੋ ਰਹੇ ਹਨ ਆਪ ਚ ਵੱਡੇ ਪੱਧਰ ‘ਤੇ ‘ਆਪ’ ਵਿੱਚ ਸ਼ਾਮਿਲ : ਮੇਅਰ ਸਰਬਜੀਤ ਸਿੰਘ ਸਮਾਣਾ

ਹਲਕਾ ਮੁਹਾਲੀ ਦੇ 80 ਪਰਿਵਾਰ ਹੋਏ ਆਮ ਆਦਮੀ ਪਾਰਟੀ ਚ ਸ਼ਾਮਿਲ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੇ ਕਾਰਨ ਆਮ ਆਦਮੀ ਪਾਰਟੀ ਦੇ […]

ਸ਼ਾਨਦਾਰ ਰਵਾਇਤਾਂ ਨਾਲ ਮੇਅਰ ਸਨਮਾਨ ਸਮਾਰੋਹ ਆਯੋਜਿਤ ‘ਚ ਮੇਅਰ, ਸੀਨੀ. ਡਿਪਟੀ, ਡਿਪਟੀ ਮੇਅਰ ਅਤੇ ਕੌਂਸਲਰਾਂ ਦਾ ਵੀ ਪੂਰੇ ਜਾਹੋ-ਜਲਾਲ ਨਾਲ ਕੀਤਾ ਸਨਮਾਨ… ਕਾਰਪੋਰੇਸ਼ਨ ਦੀ ਨਵੀਂ ਚੁਣੀ ਗਈ ਟੀਮ ਦੇ ਸਨਮਾਨ ਸਮਾਰੋਹ ਦੀ ਉਮਰ ਭਰ ਸਭਨਾਂ ਦੇ ਦਿਲ ‘ਚ ਬਣੀ ਰਹੇਗੀ ਅਭੁੱਲ ਯਾਦ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਜੂਨ (ਮੰਗਤ ਸਿੰਘ ਸੈਦਪੁਰ) : ਮੋਹਾਲੀ ਕਾਰਪੋਰੇਸ਼ਨ ਦੀ ਨਵੀਂ ਚੁਣੀ ਗਈ ਟੀਮ ਦਾ  ਸਨਮਾਨ ਕਰਨ ਦੇ ਲਈ ‘ਸਨਮਾਨ ਸਮਾਰੋਹ’ ਦਾ ਆਯੋਜਨ ਸ਼ਾਨਦਾਰ ਰਵਾਇਤਾਂ ਦੇ ਅਨੁਸਾਰ  ਕੀਤਾ ਗਿਆ। ਇਸ ਮੌਕੇ ਤੇ ਵਾਰਡ ਨੰਬਰ-44 ਦੇ ਨਿਵਾਸੀਆਂ ਦੇ ਵੱਲੋਂ ਜਿੱਥੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਸਮੁੱਚੇ ਕੌਂਸਲਰਾਂ ਨੂੰ ਜੀ ਆਇਆ ਆਖਿਆ […]

ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਦੀ ਦਲੇਰੀ ਨਾਲ ਬਦਲਿਆ ਮਹਾਰਾਸ਼ਟਰ ਸਰਕਾਰ ਦਾ ਫੈਸਲਾ- ਇੰਜੀ. ਸੋਹਲ/ਡਾ. ਭਗਵਾਨ ਸਿੰਘ

ਸਮੂਹ ਜਥੇਦਾਰ ਸਾਹਿਬਾਨ ਨੂੰ ਉਹਨਾਂ ਤੋਂ ਪੰਥਕ ਧਾਰਾ ਪ੍ਰਤੀ ਸਮਰਪਣ ਦੀ ਲੈਣ ਸੇਧ  ਚੰਡੀਗੜ੍ਹ 27 ਜੂਨ (ਮੰਗਤ ਸਿੰਘ ਸੈਦਪੁਰ) : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਸਾਬਕਾ ਆਗੂ ਡਾਕਟਰ ਭਗਵਾਨ ਸਿੰਘ ਅਤੇ ਇੰਜੀਨੀਅਰ ਸਰਬਜੀਤ ਸਿੰਘ ਸੋਹਲ ਨੇ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਤਸੱਲੀ ਪ੍ਰਗਟਾਈ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਸਿਆਣਪ ਵਿਖਾਉਂਦਿਆਂ 1956 ਵਾਲੇ ਐਕਟ ਨੂੰ […]