Translate Your Language

October 5, 2026 4:02 pm

PUNPUN03583/19/1/2007-TC

PUNPUN03583/19/1/2007-TC

ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਪਰਿਵਾਰ ਨੂੰ ਵਿਧਾਨ ਸਭਾ ਤੱਕ ਪਹੁੰਚਾਉਣਾ ਸਮੁੱਚੇ ਪੰਥ ਦੀ ਜ਼ਿੰਮੇਵਾਰੀ : ਅਜੇਪਾਲ ਸਿੰਘ ਬਰਾੜ

ਮਿਸਲ ਸਤਲੁਜ ਵੱਲੋਂ ਸ. ਦਲਬੀਰ ਸਿੰਘ ਜਟਾਣਾ ਨੂੰ ਬਿਨਾਂ ਸ਼ਰਤ ਸਮਰਥਨ, ਸਮੂਹ ਪੰਥਕ ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਜੂਨ (ਮੰਗਤ ਸਿੰਘ ਸੈਦਪੁਰ) : ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸ. ਅਜੇ ਪਾਲ ਸਿੰਘ ਬਰਾੜ ਨੇ ਅੱਜ ਜਾਰੀ ਇੱਕ ਬਿਆਨ ਵਿੱਚ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਸ਼ਹੀਦ ਭਾਈ ਬਲਵਿੰਦਰ […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 6ਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ […]

ਬੇਅਬਦੀ ਰੋਕਣ ਲਈ ਬਣਾਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ, ਸੋਧ ਐਕਟ-2026 ‘ਚ ਇਤਰਾਜਯੋਗ ਮੱਦਾਂ ‘ਚ ਸੋਧ ਕਰਨ ਲਈ ਪੰਜਾਬ ਸਰਕਾਰ ਨੂੰ ਦਿੱਤਾ ਇੱਕ ਮਹੀਨੇ ਦਾ ਸਮਾਂ : ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ

ਚੰਡੀਗੜ੍ਹ 30 ਜੂਨ (ਚਰਨ ਸਿੰਘ ਮੈਣ ਮਾਜਰੀ) : ਤਖਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੇਅਦਬੀ ਰੋਕਣ ਲਈ ਬਣਾਏ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ, ਸੋਧ ਐਕਟ-2026 ਵਿਚਲੀਆਂ ਇਤਰਾਜਯੋਗ ਮੱਦਾਂ ‘ਚ ਸੋਧ ਕਰਕੇ ਸਿੱਖ ਭਾਵਨਾਵਾਂ ਅਨੁਸਾਰ ਤਰਮੀਮ ਲਈ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਪੰਜ ਸਿੰਘ ਸਾਹਿਬਾਨਾਂ ਨੇ ਕਾਨੂੰਨ ਵਿੱਚ ਸੋਧ […]

ਬੇਅਦਬੀ ਕਾਨੂੰਨ ਬਾਰੇ ਕੱਲ ਤਖਤ ਤੇ ਕੱਠ

ਕੁਲਦੀਪ ਸਿੰਘ ਗੜਗੱਜ ਵਿਧਾਇਕਾਂ ਨੂੰ ਪੁੱਛਿਆ ਕਿ ਜੇ ਤੁਸੀਂ ਇਸ ਐਕਟ ਨੂੰ ਪੜ੍ਹਿਆ ਹੈ ਜੋ ਇਸ ਐਕਟ ਬਾਰੇ ਐਕਟ ਵਿਚਲੀ ਮੱਦ ਕਸਟੋਡੀਅਨ ਬਾਰੇ ਕਈ ਵਿਧਾਇਕਾਂ ਨੂੰ ਪੁੱਛਿਆ ਪਰ ਉਹ ਵੀ ਇਸ ਦਾ ਮਕਸਦ ਦੱਸਣ ਵਿੱਚ ਅਸਫਲ ਰਹੇ। ਲਗਭਗ ਸਾਰੇ ਵਿਧਾਇਕਾਂ ਨੇ ਕਿਸ ਕਾਨੂੰਨ ਬਾਰੇ ਪੁਖਤਾ ਜਾਣਕਾਰੀ ਹੋਣ ਤੋਂ ਸਾਫ ਇਨਕਾਰ ਕੀਤਾ। ਇਕੱਤਰਤਾ ਦੌਰਾਨ ਜਥੇਦਾਰ ਗੜਗੱਜ […]

ਬੇਅਦਬੀ ਬਾਰੇ ਕਾਨੂੰਨ

ਮਿਤੀ 30 ਜੂਨ ਚਰਨ ਸਿੰਘ ਮੈਣ ਮਾਜਰੀ। ਸ੍ਰੀ ਅਕਾਲ ਤਖਤ ਸਾਹਿਬ ਦੀ ਪੰਥਕ ਕਚਹਿਰੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ। ਇਹ ਸਿੱਖ ਇਤਿਹਾਸ ਵਿੱਚ ਦੂਜਾ ਮੌਕਾ ਹੈ ਜਦੋਂ ਇੱਕ ਇੱਕ ਪਰਿਵਾਰ ਦੇ ਦੋ ਦੋ ਮੈਂਬਰ ਅਕਾਲ ਤਖਤ ਸਾਹਿਬ […]