ਸਾਹਿਬ ਸ੍ਰੀ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਜ਼ਿੰਮੇਵਾਰ ਬਾਦਲ ਪਰਿਵਾਰ ਵੱਲ ਭੁਗਤ ਰਿਹਾ ਐਸਜੀਪੀਸੀ ਦਾ ਪ੍ਰਧਾਨ ਪਰਿਵਾਰ੍ਰ ਵਫਾਦਾਰ ਸਿਪਾਹੀ ਖਾਲਸਾ ਪੰਥ ਦੀ ਸਰਬਤ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਵਿਖਾਉਣ ਲਈ ਨਹੀਂ ਖੁੰਝਣ ਦੇ ਰਿਹਾ ਕੋਈ ਮੌਕਾ….
ਚੰਡੀਗੜ੍ਹ 3 ਜੂਨ ਜੁਲਾਈ ( ਮੰਗਤ ਸਿੰਘ ਸੈਦਪੁਰ) : ਵੀਹਵੀਂ ਸਦੀ ਦੇ ਮਹਾਨ ਸਿੱਖ ਦਮਦਮੀ ਟਕਸਾਲ ਦੇ 14 ਮੁਖੀ ਬਰਮ ਗਿਆਨੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਬੇਅਦਬੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਪਰਚਾ ਦਰਜ ਹੋਣਾ ਚਾਹੀਦਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ! ਧਾਮੀ ਨੂੰ ਇੱਕ ਵਾਰ ਤਲਬ ਕਰਕੇ ਪੁੱਛੋ […]
ਕਾਂਗਰਸ ਦੇ ਅਸੈਂਬਲੀ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਸਮੇਂ ਜੂਨ 1984 ਦੇ ਘੱਲੂਘਾਰੇ ਦੀ ਮਾਫੀ ਨਾ ਮੰਗਣ ‘ਤੇ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੇ ਨਾਮ ਨੂੰ ਭੇਜਿਆ ਸ਼ਿਕਾਇਤ ਪੱਤਰ : ਫੈਡਰੇਸ਼ਨ ਆਗੂ ਡਾ. ਭਗਵਾਨ ਸਿੰਘ/ .ਸ. ਸਰਬਜੀਤ ਸਿੰਘ ਸੋਹਨ
ਚੰਡੀਗੜ੍ਹ 4 ਜੁਲਾਈ (ਮੰਗਤ ਸਿੰਘ ਸੈਦਪੁਰ) : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਡਾ. ਭਗਵਾਨ ਸਿੰਘ ਅਤੇ ਜਨਰਲ ਸਕੱਤਰ ਇੰਜੀਨੀਅਰ ਸਰਬਜੀਤ ਸਿੰਘ ਸੋਹਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ 29 ਜੂਨ ਨੂੰ ਹੋਈ ਵੱਡੀ ਕੁਤਾਹੀ ਵੱਲ ਧਿਆਨ ਦਿਵਾਉਂਦਿਆਂ ਇਕ ਲਿਖਤੀ ਸ਼ਿਕਾਇਤ ਪੱਤਰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਦੇ ਨਾਮ ਭੇਜਿਆ […]