Translate Your Language

October 5, 2026 12:43 pm

PUNPUN03583/19/1/2007-TC

PUNPUN03583/19/1/2007-TC

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਅੱਜ-13 ਜੁਲਾਈ ਨੂੰ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਵਾਲੀਆਂ ਟੀ-ਸ਼ਰਟਾਂ ਪਾ ਕੇ ਕੀਤਾ ਜਾਵੇਗਾ ਮੋਟਰਸਾਈਕਲ ਰੋਸ ਮਾਰਚ : ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ

ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈੱਣ ਮਾਜਰੀ ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸਮੁੱਚੇ ਪੰਜਾਬ ਦੇ ਕਿਸਾਨ ਆਪਣੇ ਮੰਗਾਂ ਵਾਲੀਆਂ ਟੀ ਸਰਟਾਂ ਪਾ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਨ ਦੀ ਅਗਵਾਈ ‘ਚ ਵੱਡਾ ਮੋਟਰਸਾਈਕਲ ਮਾਰਚ ਕਰਨਗੇ। ਇਸ ਮਾਰਚ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਭਾਰਤੀ ਕਿਸਾਨ […]

ਖਾਲਸਾ ਪੰਥ ਦੇ ਜੁਝਾਰੂ ਯੋਧੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 17 ਜੁਲਾਈ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਗਟ : ਸਰਪ੍ਰਸਤ ਬਾਪੂ ਗੁਰਚਰਨ ਸਿੰਘ ..

13 ਜੁਲਾਈ ਨੂੰ ਬੀਜੇਪੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਘਰ ਅਤੇ ਦਫ਼ਤਰ ਤੱਕ ਕਰਾਂਗੇ ਰੋਸ ਮਾਰਚ ਅਤੇ ਦਵਾਂਗੇ ਰੋਸ ਧਰਨਾ : ਜਥੇ. ਗੁਰਦੀਪ ਸਿੰਘ ਬਠਿੰਡਾ/ਡਾ. ਦਰਸ਼ਨ ਪਾਲ ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਜਥੇਦਾਰ ਗੁਰਚਰਨ ਸਿੰਘ ਹਵਾਰਾ ਅਤੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਮੋਰਚੇ ਦੇ ਮੁੱਖ ਸਲਾਹਕਾਰ […]

ਖਾਲਸਾ ਪੰਥ ਦੇ ਜੁਝਾਰੂ ਯੋਧੇ ਮਨੁੱਖੀ ਅਧਿਕਾਰਾਂ ਦੇ ਰਾਖੇ ਅਮਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਵੱਲੋਂ 6 ਸਤੰਬਰ ਨੂੰ ਸ੍ਰੀ ਖੰਡੂਰ ਸਾਹਿਬ ਵਿਖੇ ਮਨਾਈ ਜਾ ਰਹੀ 30ਵੀਂ ਬਰਸੀ ਮੌਕੇ ਦੇਸ਼-ਵਿਦੇਸ਼ਾਂ ਤੋਂ ਸਿੱਖ ਸੰਗਤਾਂ ਹੋਣ ਨਤਮਸਤਕ : ਜਥੇ. ਬਲਕਾਰ ਸਿੰਘ ਭੁੱਲਰ/ਯੂਥ ਆਗੂ ਦੀਦਾਰ ਸਿੰਘ ਸਹੌੜਾਂ

ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ) : ਮਨੁੱਖੀ ਅਧਿਕਾਰਾਂ ਦੇ ਰਾਖੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ 30ਵੀਂ ਬਰਸੀ ਸ਼ਹੀਦੀ ਆਉਂਦੀ 6 ਸਤੰਬਰ 2026 ਨੂੰ ਪੂਰੀ ਸ਼ਰਧਾ, ਭਾਵਨਾ ਅਤੇ ਸਤਿਕਾਰ ਸਹਿਤ ਮਨਾਈ ਜਾਵੇ। ਜਿਨਾਂ ਨੇ ਜਾਲਮ ਏਡੀਅਨ ਸਟੇਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਗੈਰ ਕਾਨੂੰਨੀ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਲਈ ਕੀਤੇ […]

ਪੰਜਾਬ ‘ਚ ਜ਼ਮੀਨ ਖ੍ਰੀਦਣ, ਸਰਕਾਰੀ ਜਾਂ ਪ੍ਰਾਈਵੇਟ ਰੁਜ਼ਗਾਰ ਦੇਣ ‘ਚ ਪੰਜਾਬ ਦੇ ਨਾਗਰਿਕਾਂ ਨੂੰ ਦਿੱਤੀ ਜਾਵੇ ਪਹਿਲ : ਯੂਥ ਆਗੂ ਦੀਦਾਰ ਸਿੰਘ ਸਹੋੜਾਂ

ਕਰਾਈਮ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਯੂਪੀ-ਬਿਹਾਰ ਦੇ ਮਜਦੂਰਾਂ ਨੂੰ ਰੱਖਿਆ ਜਾਵੇ ਕਾਬੂ… ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ) : ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਅਤੇ ਕੰਪਨੀਆਂ ਵਿੱਚ ਸਥਾਨਕ ਨੌਜਵਾਨ ਮੁੰਡੇ ਅ ਕੁੜੀਆਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲਣ ਅਤੇ ਪੰਜਾਬ ਦੇ ਸਰੋਤਾਂ ਦਾ ਲਾਭ ਸਭ ਤੋ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਪ੍ਰਾਪਤ […]