Translate Your Language

October 5, 2026 12:43 pm

PUNPUN03583/19/1/2007-TC

PUNPUN03583/19/1/2007-TC

ਆਮ ਆਦਮੀ ਪਾਰਟੀ ‘ਚ ਸਿਗਲੀਕਰ ਬਿਰਾਦਰੀ ਨਾਲ ਸੰਬੰਧਿਤ 26 ਪਰਿਵਾਰ ਸ਼ਾਮਿਲ ਹੋਣ ‘ਤੇ ਹੋਈ ਵੱਡੇ ਪੱਧਰ ‘ਤੇ ਮਜਬੂਤ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਭਰ ‘ਚ ਵੱਖ-ਵੱਖ ਭਾਈਚਾਰੇ ਅਤੇ ਵਰਗ ਨਾਲ ਸੰਬੰਧਿਤ ਲੋਕਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਅਹਿਮ ਨੇਤਾ ਵੀ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ  ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਕਿ ਸਾਡੇ ਲਈ ਵਧੀਆ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ‘ਚ ਮੋਹਾਲੀ ਹਲਕੇ ਪਿੰਡਾਂ ‘ਚ 3 ਬੱਸਾਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਜੁਲਾਈ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਤਿੰਨ ਬੱਸਾਂ […]