2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਅਤੇ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਪੁੱਛਗਿਛ ਲਈ ਭੇਜਿਆ ਨੋਟਿਸ….
ਖਾਲਸਾ ਪੰਥ ਦੀ ਸਰਵਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਭਗੌੜਾ ਸਿਆਸਤ ਪੱਖੋ ਜੀਰੋ ਹੋਇਆ ਸੁਖਬੀਰ ਬਾਦਲ ਸਤਾ “ਚ ਆਉਣ ਲਈ ਸੌਦਾ ਸਾਧ ਰਾਮ ਰਹੀਮ ਅਤੇ ਆਰਐਸਐਸ/ਬੀਜੇਪੀ ਦੀ ਸ਼ਰਨ ਜਾਣ ਲਈ ਜਾਪਦਾ ਹੋਇਆ ਮਜਬੂਰ…. ਚੰਡੀਗੜ੍ਹ 16 ਜੁਲਾਈ (ਮੰਗਤ ਸਿੰਘ ਸੈਦਪੁਰ) :!ਆਰਐਸਐਸ ਦੀ ਭਾਈਵਾਲ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਚ ਸਰਕਾਰਾਂ ਬਣਾਉਣ […]
ਮਾਛੀਵਾੜਾ ਦੇ ਇੱਕ ਆੜ੍ਹਤੀ ਸਮੇਤ ਦੋ ਹੋਰਾਂ ਦੀ ਯੂਪੀ ਸੜਕ ਹਾਦਸੇ ‘ਚ ਮੌਤ
ਤਿੰਨੋਂ ਮ੍ਰਿਤਕ ਆਪਸ ‘ਚ ਸਨ ਰਿਸ਼ਤੇਦਾਰ, ਇਲਾਕੇ ‘ਚ ਪਸਰਿਆ ਸੋਗ ਮਾਛੀਵਾੜਾ ਸਾਹਿਬ, 16 ਜੁਲਾਈ (ਅੰਮ੍ਰਿਤਪਾਲ)-ਮਾਛੀਵਾੜਾ ਇਲਾਕੇ ‘ਚ ਉਦੋਂ ਸੋਗ ਫੈਲ ਗਿਆ, ਜਦੋਂ ਉੱਤਰ ਪ੍ਰਦੇਸ਼ ਤੋਂ ਵਾਪਸ ਆ ਰਹੇ ਇੱਕ ਪਰਿਵਾਰ ਨਾਲ ਵੱਡਾ ਸੜਕ ਹਾਦਸਾ ਵਪਾਰ ਗਿਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਾਛੀਵਾੜਾ ਦੇ ਆੜ੍ਹਤੀ ਅਤੇ ਸ਼ੈਲਰ ਮਾਲਕ ਸੰਤੋਖ ਸਿੰਘ […]
ਰਾਜ ਕਰਨ ਵਾਲੇ ਕੌਮ ਕਦੇ ਕਿਸੇ ਵੀ ਗੁਲਾਮ ਨਹੀਂ ਰਹਿ ਸਕਦੀ ਅਤੇ ਇੱਕ ਨਾ ਇੱਕ ਦਿਨ ਆਪਣਾ ਰਾਜ ਸਥਾਪਿਤ ਕਰਨ ਵਿੱਚ ਹੋਵੇਗੀ ਸਫਲ : ਬਾਪੂ ਤਰਸੇਮ ਸਿੰਘ
ਗੁਲਾਮੀ ਦੀਆਂ ਜੰਜੀਰਾਂ ਤੋੜ ਕੇ ਆਜ਼ਾਦ ਰਹਿਣ ਵਾਲੀ ਸਿੱਖ ਕੌਮ ਨੂੰ ਗੁਲਾਮ ਰੱਖਣਾ ਹਰ ਕਿਸੇ ਦੇਸ਼ ਵਿਦੇਸ਼ਾਂ ਦੇ ਸ਼ਾਸਕਾਂ ਦੇ ਵੱਸ ਦੀ ਗੱਲ ਨਹੀਂ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਚੰਡੀਗੜ੍ਹ 16 ਜੁਲਾਈ (ਚਰਨ ਸਿੰਘ ਮੈਣ ਮਾਜਰੀ) : ਪੰਜਾਬ ਪੰਜਾਬ ਚ ਗਾਇਕ ਅਤੇ ਪੰਜਾਬੀ ਅਦਾਕਾਰ ਦਲਜੀਤ ਸਿੰਘ ਦੋਸਾਂਧ ਦੀ ਮੁੱਖ ਭੂਮਿਕਾ ਵਾਲੀ ‘ਸਤਲੁਜ’ ਫਿਲਮ ਦੇ […]
ਏਆਈ ਆਧਾਰਿਤ ਬਾਇਓਟੈਕਨਾਲੋਜੀ ‘ਤੇ ਸੀਸੀਟੀ ਸੀਜੀਸੀ ਲਾਂਡਰਾਂ ਵਿਖੇ 5 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਹੋਇਆ ਸਮਾਪਤ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਜੁਲਾਈ (ਮੰਗਤ ਸਿੰਘ ਸੈਦਪੁਰ) : ‘ਏਆਈ ਡਰੀਵਨ ਬਾਇਓਟੈਕਨਾਲੋਜੀ: ਟ੍ਰਾਂਸਫਾਰਮਿੰਗ ਰਿਸਰਚ, ਟੀਚਿੰਗ ਐਂਡ ਇਨੋਵੇਸ਼ਨ’ ਵਿਸ਼ੇ ਉੱਤੇ ਕਾਲਜ ਆਫ਼ ਟੈਕਨਾਲੋਜੀ ਸੀਜੀਸੀ ਲਾਂਡਰਾਂ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ 5 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫਡੀਪੀ) ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਦੇ ਅਕਾਦਮਿਕ ਵਿਦਵਾਨਾਂ, ਵਿਗਿਆਨੀਆਂ, ਉਦਯੋਗਿਕ ਮਾਹਿਰਾਂ ਅਤੇ ਏਆਈ ਖੇਤਰ ਦੇ […]
ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਸੰਗਰਾਂਦ ਵਾਲੇ ਦਿਨ ਪੌਦੇ ਲਗਾ ਕੇ ਸਾਵਣ ਮਹੀਨੇ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 16 ਜੁਲਾਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਵਣ-ਮਹਾਂਉਤਸਵ ਦੇ ਮੱਦੇਨਜ਼ਰ ਅੱਜ ਸੰਗਰਾਂਦ ਵਾਲੇ ਦਿਨ ਆਪਣੇ ਵਾਰਡ ਦੇ ਅਧੀਨ ਸੈਕਟਰ 41-ਏ ਸਥਿਤ ਸ੍ਰੀ ਦੁਰਗਾ ਮੰਦਰ ਦੇ ਨਾਲ ਵਾਲੇ ਪਾਰਕ ਵਿੱਚ ਪੌਦੇ ਲਗਾ ਕੇ ਸਾਵਣ ਮਹੀਨੇ ਦੀ ਸ਼ੁਰੂਆਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ […]
ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਪੰਜਾਬ ਦੇ ਦੌਰੇ ਦਾ ਕੀਤਾ ਜਾਵੇਗਾ ਸ਼ਹੀਦ ਭਗਤ ਸਿੰਘ ਏਅਰਪੋਰਟ ਚੰਡੀਗੜ੍ਹ ਦੇ ਉੱਤੇ ਕਾਲੀਆਂ ਝੰਡੀਆਂ ਨਾਲ ਵਿਰੋਧ : ਸਰਪਰਸਤ ਬਾਪੂ ਗੁਰਚਰਨ ਸਿੰਘ/ਜਥੇਦਾਰ ਗੁਰਦੀਪ ਸਿੰਘ ਬਠਿੰਡਾ
ਕੌਮੀ ਇਨਸਾਫ ਮੋਰਚਾ ਮੋਹਾਲੀ ਦੇ ਸਥਾਨ ਤੋਂ ਠੀਕ 10 ਵਜੇ ਸੰਗਤਾਂ ਸ਼ਹੀਦ ਭਗਤ ਸਿੰਘ ਏਅਰਪੋਰਟ ਚੰਡੀਗੜ੍ਹ ਵੱਲ ਹੋਣਗੀਆਂ ਰਵਾਨਾ ਚੰਡੀਗੜ੍ਹ 15 ਜੁਲਾਈ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਬਾਦਲ ਸਰਕਾਰ ਵੇਲੇ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ, ਲਾਪਤਾ 328 ਸਰੂਪਾਂ ਅਤੇ ਸਾਹਿਬ […]