ਐਸਸੀ/ਬੀਸੀ ਮੋਰਚਾ ਪੰਜਾਬ ਵੱਲੋਂ ਟਰੱਕ ਬਾਡੀ ਬਿਲਡਰਾਂ ਦਾ ਉਜਾੜਾ ਨਾ ਹੋਣ ਦੇਣ ਦਾ ਦਿੱਤਾ ਭਰੋਸਾ ਡੱਟਕੇ ਨਾਲ ਖੜਨ ਦਾ ਕੀਤਾ ਐਲਾਨ : ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਜੁਲਾਈ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸ਼ਹਿਰ ਦੇ ਫੇਜ-7 ਦੀਆਂ ਮੇਨ ਟਰੈਫਿਕ ਲਾਈਟਾਂ ਨੇੜੇ ਪਿਛਲੇ ਲੰਮੇ ਸਮੇਂ ਤੋਂ ਲੱਗੇ ਐਸਸੀ/ਬੀਸੀ ਮੋਰਚੇ ਵਿੱਚ ਪੰਜਾਬ ਭਰ ਤੋਂ ਪ੍ਰਸ਼ਾਸਨ ਨੂੰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਾ ਕਰਨ ‘ਤੇ ਇੱਥੇ ਆ ਕੇ ਆਪਣੀਆਂ ਸਮੱਸਿਆਵਾਂ ਨੂੰ ਮੋਰਚੇ ਦੇ ਆਗੂਆਂ ਕੋਲ ਦੱਸਿਆ ਜਾਂਦਾ ਹੈ। ਐਸਸੀ […]
ਪੰਜਾਬ ਦੇ ਕਈ ਹਿੱਸਿਆਂ ਚ ਠੰਡੀਆਂ ਹਵਾਵਾਂ ਚੱਲਣ ਨਾਲ ਤਾਪਮਾਨ ‘ਚ ਆਈ ਗਿਰਾਵਟ ਮੋਹਾਲੀ ਸਮੇਤ ਕਈ ਇਲਾਕਿਆਂ ‘ਚ ਬਾਰਿਸ਼ ਹੋਈ ਸ਼ੁਰੂ…
ਚੰਡੀਗੜ੍ਹ, 19 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਕਈ ਹਿੱਸਿਆਂ ਵਿੱਚ ਠੰਢੀਆਂ ਹਵਾਵਾਂ ਚੱਲਣ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਮੋਹਾਲੀ ਸਮੇਤ ਕਈ ਇਲਾਕਿਆਂ ਵਿੱਚ ਬਾਰਿਸ਼ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਲੋਕਾਂ ਨੂੰ ਹਿਊਮਿਡਿਟੀ ਤੋਂ ਵੱਡੀ ਰਾਹਤ ਮਿਲੀ ਹੈ। ਹਾਲਾਂਕਿ, ਇਸ ਦੌਰਾਨ ਚੰਡੀਗੜ੍ਹ ਵਿੱਚ ਫਿਲਹਾਲ ਮੌਸਮ ਸਾਫ਼ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ […]
ਹਲਕਾ ਬੱਸੀ ਪਠਾਣਾਂ ‘ਚ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਸ਼ਕਤੀ ਪ੍ਰਦਰਸ਼ਨ, ਪਵਿੱਤਰ ਸਿੰਘ ਖਾਲਸਾ ਨੇ ਪੇਸ਼ ਕੀਤੀ ਦਾਅਵੇਦਾਰੀ..
ਨੰਦਪੁਰ ਕਲੋੜ ਵਿਖੇ ਵਿਸ਼ਾਲ ਇਕੱਠ, ਭਾਨਾ ਸਿੱਧੂ ਅਤੇ ਬਾਪੂ ਤਰਸੇਮ ਸਿੰਘ ਨੇ ਕੀਤੀ ਸ਼ਿਰਕਤ, ਸਰਕਾਰ ‘ਤੇ ਬੋਲੇ ਤਿੱਖੇ ਹਮਲੇ : ਜਿਲਾ ਪ੍ਰਧਾਨ ਲਖਬੀਰ ਸਿੰਘ ਕੋਟਲਾ ਫਤਿਹਗੜ੍ਹ ਸਾਹਿਬ 19 ਜੁਲਾਈ (ਚਰਨ ਸਿੰਘ ਮੈਣ ਮਾਜਰੀ) : ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਹਲਕਾ ਬੱਸੀ ਪਠਾਣਾ ਦੇ ਪਿੰਡ ਨੰਦਪੁਰ ਕਲੋੜ ਵਿਖੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਕੋਟਲਾ ਦੀ ਅਗਵਾਈ ਹੇਠ […]
ਕੋਆਰਡੀਨੇਸ਼ਨ ਕਮੇਟੀ ਮੋਹਾਲੀ ਵੱਲੋਂ ਡੀਸੀ ਦਫ਼ਤਰ ਮੂਹਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕ ਮੁਜ਼ਾਹਰਾ : ਸਾਂਝੀ ਤਾਲਮੇਲ ਕਮੇਟੀ ਪੰਜਾਬ
ਰਾਜ ਪੱਧਰੀ ਮਹਾਂ ਰੈਲੀ ਹੁਣ 07 ਅਗਸਤ ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਕਰਨ ਦਾ ਕੀਤਾ ਫੈਸਲਾ : ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਲੁਧਿਆਣੇ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਕੋਆਰਡੀਨੇਸ਼ਨ ਕਮੇਟੀ […]