ਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਤੇ ਸੀਨੀ. ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬੀਆਂ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇੱਕ ਪਲੇਟਫਾਰਮ ‘ਤੇ ਇਕੱਤਰ ਹੋਣ ਦੇ ਦਿੱਤੇ ਨਿਰਦੇਸ਼ ਨੇ ਪੰਥਕ ਸਿਆਸੀ ਤਾਕਤ ਨੂੰ ਦਿੱਤੀ ਸੇਧ ..
ਪੰਜਾਬ ‘ਚ ਕਾਂਗਰਸ ਅਤੇ ਬਾਦਲ ਪਰਿਵਾਰ ਵੱਲੋਂ ਕੇਪੀਐਸ ਗਿੱਲ ਨਾਲ ਮਿਲ ਕੇ ਪੰਜਾਬ ਦੀ ਨੌਜਵਾਨੀ ਨੂੰ ਸੁਰੱਖਿਆ ਫੋਰਸ ਰਾਹੀਂ ਕੇਂਦਰ ਸਰਕਾਰ ਦੀ ਸ਼ਹਿ ‘ਤੇ ਝੂਠੇ ਪੁਲਿਸ ਮੁਕਾਬਲਿਆਂ ‘ਚ ਕੀਤਾ ਖਤਮ : ਸਰਪਰਸਤ ਬਾਪੂ ਤਰਸੇਮ ਸਿੰਘ ਚੰਡੀਗੜ੍ਹ 20 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਵਿਧਾਨ ਸਭਾ-2027 ਦੀਆਂ ਚੋਣਾਂ ਦੋਰਾਨ ਵੱਡੇ ਪੱਧਰ ‘ਤੇ ਪੰਜਾਬ ਦੀ ਸਿਆਸਤ […]
ਸੋਲਿਡ ਵੇਸਟ ਮੈਨੇਜਮੈਂਟ ਅਤੇ ਬਾਇਓਗੈਸ ਪਲਾਂਟ ਵਿਰੋਧ ਕਰਦਿਆਂ ਮਾਣਯੋਗ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਡਕਾਲਾ, ਦੂਧੜ ਅਤੇ ਹੋਰ ਪਿੰਡਾਂ ਦੇ ਲੋਕਾਂ, ਕਿਸਾਨ, ਮਜ਼ਦੂਰ, ਸਮਾਜਿਕ ਜਥੇਬੰਦੀਆਂ ਬੰਦ ਕਰਨ ਲਈ ਦਿੱਤਾ ਮੈਮੋਰੰਡਮ : ਸੀਨੀ. ਕਿਸਾਨ ਆਗੂ ਡਾ. ਦਰਸ਼ਨ ਪਾਲ
ਚੰਡੀਗੜ੍ਹ 20 ਜੁਲਾਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਸਰਕਾਰ ਵੱਲੋਂ ਪਿੰਡ ਦੂਧੜ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਅਤੇ ਬਾਇਓਗੈਸ ਪਲਾਂਟ ਸਥਾਪਤ ਕਰਨ ਦੀ ਯੋਜਨਾ ਬਣਾਈ ਗਈ ਹੈ। ਜਿਸ ਦਾ ਇਲਾਕੇ ਦੇ ਲੋਕ ਪੂਰੀ ਤਰ੍ਹਾਂ ਵਿਰੋਧ ਕਰਦਿਆਂ ਪਿੰਡ ਡਕਾਲਾ, ਦੂਧੜ ਅਤੇ ਆਸ-ਪਾਸ ਦੇ ਹੋਰ ਪਿੰਡਾਂ ਦੇ ਵਸਨੀਕ, ਕਿਸਾਨ, ਮਜ਼ਦੂਰ, ਸਮਾਜਿਕ ਅਤੇ ਲੋਕ ਜਥੇਬੰਦੀਆਂ ਮੈਂ […]
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ
ਸੰਗਤ ਰੂਪ ‘ਚ ਸ਼ਰਧਾਲੂਆਂ ਵੱਲੋਂ ਯਾਤਰਾ ਕਰਦੀ ਭਾਈਚਾਰਕ ਸਾਂਝ ਦਾ ਦਾਇਰਾ ਹੋਰ ਵੱਡਾ : ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਸ਼੍ਰੀ ਅੰਮ੍ਰਿਤਸਰ […]
ਅਮਰੀਕੀ ਆਪਰੇਸ਼ਨ ‘ਹਾਰਡਬਾਲ’ ‘ਚ ਪੰਜਾਬ ਪੁਲਿਸ ਦੇ ਅਧਿਕਾਰੀ ਗੁਰਿੰਦਰਜੀਤ ਨਾਗਰਾ ਅਤੇ ਹੋਰ ਕਈਆਂ ਨੂੰ ਯੂਐਸਏ ਵਿਰੁੱਧ ਗੈਰਕਾਨੂੰਨੀ ਕਾਰਵਾਈਆਂ ਕਰਨ ‘ਚ ਠਹਿਰਾਇਆ ਦੋਸ਼ੀ…
ਆਰਐਸਐਸ ਦਾ ਦੱਲਾ ਨਾਗਰਾ ਅਮਰੀਕਾ ‘ਚ ਰਹਿ ਰਹੇ ਭਾਰਤੀ ਪਰਿਵਾਰਾਂ ਨੂੰ ਝੂਠੇ ਮੁਕਦਮੇ ‘ਚ ਫਸਾਉਣ ਦੀਆਂ ਦਿੰਦਾ ਸੀ ਧਮਕੀਆਂ : ਐਫਆਈਬੀ ਚੰਡੀਗੜ੍ਹ 19 ਜੁਲਾਈ (ਮੰਗਤ ਸਿੰਘ ਸੈਦਪੁਰ) : “ਭਾਰਤ ਅਤੇ ਅਮਰੀਕਾ ਵਿਚਕਾਰ ਦਹਿਸ਼ਤਗਰਦੀ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨਾਲ ਨਜਿੱਠਣ ਲਈ ਮਜ਼ਬੂਤ ਅਤੇ ਲਗਾਤਾਰ ਵਧ ਰਿਹਾ ਸਹਿਯੋਗ ਹੈ। ਸਾਲਾਂ ਤੋਂ ਦੋਵੇਂ ਦੇਸ਼ਾਂ ਦੀਆਂ ਏਜੰਸੀਆਂ ਨੇ ਮਿਲ ਕੇ […]