ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ‘ਤੇ ਲੱਗੇ ਕੌਮੀ ਇਨਸਾਨ ਮੋਰਚਾ 15 ਅਗਸਤ ਨੂੰ ਦੇਸ਼-ਵਿਦੇਸਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ‘ਚ ਮੋਦੀ ਸਰਕਾਰ ਦੇ ਪੈਰਾਂ ‘ਚ ਮਚਾਵੇਗਾ ਅੱਗ ਦੇ ਭਾਂਬੜ : ਸਰਪਰਸਤ ਬਾਪੂ ਗੁਰਚਰਨ ਸਿੰਘ/ਜਥੇ ਗੁਰਦੀਪ ਸਿੰਘ ਬਠਿੰਡਾ
ਚੰਡੀਗੜ੍ਹ 21 ਜੁਲਾਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ ) : ਸਿੱਖ ਕੌਮ ਦੀ ਹਮੇਸ਼ਾ ਤਰਾਸਦੀ ਰਹੀ ਸਿੱਖ ਕੌਮ ‘ਚ ਪੱਗਾਂ ਵਾਲੇ ਨਕਲੀ ਸਿੱਖਾਂ ਦੇ ਭੇਸ ‘ਚ ਆਪਣੇ ਸਵਾਰਥ ਨੂੰ ਪੂਰਾ ਕਰਨ ਲਈ ਗਦਾਰਾਂ ਵਾਲੀ ਭੂਮਿਕਾ ਨਿਭਾਈ ਅਤੇ ਪੰਥਕ ਸ਼ਕਤੀ ਨੂੰ ਹਮੇਸ਼ਾ ਖੇਰੂੰ-ਖੇਰੂੰ ਕਰਨ ਦੀ ਕੋਸ਼ਿਸ਼ ਕੀਤੀ ਕਰ ਵੀ ਰਹੇ ਹਨ। ਜਿਸ ਕਾਰਨ ਪੰਜਾਬ ਦੇ ਵਿੱਚ […]
ਸੀਜੀਸੀ ਲਾਂਡਰਾਂ ‘ਚ ਵੱਖ-ਵੱਖ ਰਾਜਾਂ ਤੋਂ ਆਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਅਤੇ ਕਾਲਜ ਬਾਰੇ ਜਾਣੂ ਕਰਵਾਉਣ ਲਈ 4 ਦਿਨਾਂ ਫਰੈਸ਼ਰਮੈਨ ਓਰੀਐਂਟੇਸਨ ਪ੍ਰੋਗਰਾਮ ਪ੍ਰਾਰੰਭ-2026 ਦਾ ਹੋਇਆ ਆਯੋਜਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਜੁਲਾਈ (ਮੰਗਤ ਸਿੰਘ ਸੈਦਪੁਰ) : ਦੇਸ਼ ਭਰ ਦੇ ਵੱਖ ਵੱਖ ਰਾਜਾਂ ਤੋਂ ਆਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਕਾਲਜ ਨਾਲ ਜਾਣੂ ਕਰਵਾਉਣ ਲਈ ਕਰਵਾਉਣ ਲਈ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਕੈਂਪਸ ਵਿਖੇ ਚਾਰ ਦਿਨਾਂ ਫਰੈਸ਼ਰਮੈਨ ਓਰੀਐਂਟੇਸ਼ਨ ਪ੍ਰੋਗਰਾਮ ‘ਪ੍ਰਾਰੰਭ 2026’ ਦਾ ਆਯੋਜਨ ਕੀਤਾ ਗਿਆ। ਇਹ ਸੀਜੀਸੀ ਦੇ […]