Translate Your Language

October 6, 2026 10:33 am

PUNPUN03583/19/1/2007-TC

PUNPUN03583/19/1/2007-TC

ਸ਼੍ਰੋਮਣੀ ਅਕਾਲੀ ਦਲ ‘ਵਾਰਿਸ਼ ਪੰਜਾਬ ਦੇ’ ਪੰਜਾਬ ਯੂਨੀਵਰਸਿਟੀ ਨੂੰ ਭਗਵਾ ਕਰਨ ਵਿਰੁੱਧ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਸਥ, ਪੀਐੱਸਯੂ ਲਲਕਾਰ ਅਤੇ ਹੋਰਨਾਂ ਦੀ ਹਮਾਇਤ ‘ਚ ਆਇਆ..

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਹੋਰ ਸਭ ਕੁਝ ਹੈ ਪਰ ਗੁਰਾਂ ਦੇ ਨਾਂ ‘ਤੇ ਵਸਦੇ ਪੰਜਾਬ ‘ਚ ‘ਪੰਜਾਬ ਦੀ ਰੂਹ’ ਪੰਜਾਬ ਦਾ “ਪੰਜਾਬੀ ਕਲਚਰ” ਨਹੀਂ : ਸੀਨੀ. ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ 22 ਜੁਲਾਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਨਾਲ […]

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ 1978 ਤੋਂ 1995 ਤੱਕ ਦੇ ਸਿੱਖ ਸੰਘਰਸ਼ ਨੂੰ ਬਿਆਨ ਦੀ ‘ਸੰਘਰਸ਼ੀ ਪੈਂਡੇ’ ਕਿਤਾਬ ਜਾਰੀ…

ਲੇਖਿਕਾ ਬੀਬੀ ਕੁਲਵਿੰਦਰ ਕੌਰ ਅਤੇ ਸੰਪਾਦਕ ਭਾਈ ਰਣਜੀਤ ਸਿੰਘ ਦਮਦਮੀ ਦੀ ਕੀਤੀ ਪ੍ਰਸ਼ੰਸਾ.. ਲੇਖਿਕਾ ਬੀਬੀ ਕੁਲਵਿੰਦਰ ਕੌਰ ਤੇ ਸੰਪਾਦਕ ਭਾਈ ਰਣਜੀਤ ਸਿੰਘ ਦੀ ਕੀਤੀ ਪ੍ਰਸੰਸਾ  ਸ੍ਰੀ ਅੰਮ੍ਰਿਤਸਰ ਸਾਹਿਬ/ ਚੰਡੀਗੜ੍ਹ  22 ਜੁਲਾਈ (ਮੰਗਤ ਸਿੰਘ ਸੈਦਪੁਰ) : ਖਾੜਕੂ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ (ਬਾਬਾ ਨੰਦ) ਅਤੇ ਉਨ੍ਹਾਂ ਦੀ ਸੁਪੱਤਨੀ ਬੀਬੀ ਕੁਲਵਿੰਦਰ ਕੌਰ ਖਾਲਸਾ […]

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵਿਦਿਆਰਥੀਆਂ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ ਦਿੱਲੀ ਪੁਲਿਸ ਵੱਲੋਂ ਵਿਦਿਆਰਥੀਆਂ ‘ਤੇ ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤੇ ਅੱਤਿਆਚਾਰ ਨੂੰ ਦੱਸਿਆ ਬਹੁਤ ਮੰਦਭਾਗਾ….

ਪੇਪਰ ਲੀਕ ਮਾਮਲੇ ‘ਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਜਬਰਦਸਤ ਨਾਅਰੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਸੰਵਿਧਾਨ ਦੀ ਕਾਪੀਆਂ ਰੱਖ ਕੇ ਸਟੇਜ ਕੀਤੀ ਮੁੜ ਤਿਆਰ… ਪ੍ਰਦਰਸ਼ਨਕਾਰੀਆਂ ਅਤੇ ਹਮਾਇਤੀ ਮਾਸਕਾਂ ਅਤੇ ਹੈਲਮਟਾਂ ਨਾਲ ਪੁੱਜੇ ਧਰਨੇ ਵਾਲੀ ਥਾਂ ‘ਤੇ ਦਿੱਲੀ ਪੁਲਿਸ ਵੱਲੋਂ ਵਿਦਿਆਰਥੀਆਂ ਦੇ ਖਿਲਾਫ ਭੰਨ ਤੋੜ […]

ਹਲਕਾ ਮੁਹਾਲੀ ‘ਚ ਲੋਕ ਮਿਲਣੀ ਪ੍ਰੋਗਰਾਮਾਂ -ਦਾ ਦੌਰ : ਆਪ -ਮੁਹਾਰੇ ਉਮੜਦਾ ਲੋਕਾਂ ਦਾ ਵਿਸ਼ਾਲ ਇਕੱਠ…

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਕੀਤਾ ਜਾ ਰਿਹਾ ਹੈ ਬਿਨਾਂ ਕਿਸੇ ਭੇਦਭਾਵ ਦੇ ਲਾਗੂ : ਵਿਧਾਇਕ  ਕੁਲਵੰਤ ਸਿੰਘ  ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਜੁਲਾਈ (ਮੰਗਤ ਸਿੰਘ ਸੈਦਪਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਸਕੀਮਾਂ […]

ਜ਼ਮੀਨੀ ਵਿਵਾਦ ਦੇ ਚਲਦਿਆਂ ਦਿਉਰ ਅਤੇ ਭਾਬੀ ਦਾ ਕਤਲ.. ਜ ਜਮੀਨ ‘ਤੇ ਕਬਜ਼ਾ ਕਰਨ ਮੌਕੇ ਬਣੇ ਤਣਾਅ ਦੌਰਾਨ ਦੋ ਧਿਰਾਂ ਚ ਹੋਏ ਖੂਨੀ ਟਕਰਾਅ ‘ਚ ਟਰੈਕਟਰ ਕੁਚਲ ਕੇ ਦਿਓਰ ਅਤੇ ਭਰਜਾਈ ਨੂੰ ਉਤਾਰਿਆ ਮੌਤ ਦੇ ਘਾਟ…

ਮਾਮਲੇ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕੀਤੀ ਬਹੁਤ ਸਖ਼ਤ ਕਾਨੂੰਨੀ ਕਾਰਵਾਈ : ਡੀਐਸਪੀ ਰੰਧਾਵਾ ਫਾਜ਼ਿਲਕਾ 22 ਜੁਲਾਈ (ਲੀਈਓ ਪੰਜਾਬੀ ਬਿਊਰੋ) : ਜ਼ਮੀਨ ਦੇ ਇੱਕ ਟੁਕੜੇ ਨੂੰ ਲੈ ਕੇ ਚੱਲ ਰਹੇ ਤਣਾਅ ਦੌਰਾਨ ਦੋ ਧਿਰਾਂ ਵਿਚਾਲੇ ਹੋਏ ਖ਼ੂਨੀ ਟਕਰਾਅ ਵਿੱਚ ਦਿਉਰ ਅਤੇ ਭਾਬੀ ਦੀ ਟਰੈਕਟਰ ਹੇਠਾਂ ਕੁਚਲਣ ਕਾਰਨ ਮੌਤ ਹੋ ਗਈ ਹੈ। […]