Translate Your Language

October 6, 2026 10:33 am

PUNPUN03583/19/1/2007-TC

PUNPUN03583/19/1/2007-TC

 ਡਾ. ਅੰਬੇਡਕਰ ਵੈਲਫੇਅਰ ਿਮਸ਼ਨ,ਪੰਜਾਬ ਵੱਲ ਸਫ਼ਾਈ ਕਰਮਚਾਰੀਆਂ ਤੇ ਲਾਠੀ ਚਾਰਜ ਦੀ ਿਨੰਦਾ।

 ਡਾ. ਅੰਬੇਡਕਰ ਵੈਲਫੇਅਰ ਿਮਸ਼ਨ,ਪੰਜਾਬ ਵੱਲ ਸਫ਼ਾਈ ਕਰਮਚਾਰੀਆਂ ਤੇ ਲਾਠੀ ਚਾਰਜ ਦੀ ਿਨੰਦਾ। ਸਾਹਿਬਜ਼ਾਦਾ ਅਜੀਤ ਸਿੰਘ ਨਗਰ  23   ਜੁਲਾਈ (ਮੰਗਤ ਸਿੰਘ ਸੈਦਪੁਰ) : ਅੰਬੇਡਕਰ ਵੈਲਫੇਅਰ ਿਮਸ਼ਨ ਪੰਜਾਬ (ਰਿਜ.) ਸੈਕਟਰ – 69, ਮੋਹਾਲੀ ਵੱਲ ਪੰਜਾਬ ਿਵੱਚ ਆਪਣੀਆ ਜਾਇਜ◌਼ ਮੰਗਾਂ ਲਈ ਸੰਘਰਸ◌਼ ਕਰ ਰਹੇ ਸਫ਼ਾਈ ਕਰਮਚਾਰੀਆਂ ਉਤੇ ਪੁਿਲਸ ਵੱਲ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਿਵੱਚ ਿਨੰਦਾ ਕੀਤੀ ਜਾਂਦੀ […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ….

ਸਾਹਿਬਜ਼ਾਦਾ ਅਜੀਤ ਸਿੰਘ ਨਗਰ  23   ਜੁਲਾਈ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ 7ਵੇ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਮੀਰੀ ਪੀਰੀ ਦਿਵਸ ਅਤੇ ਦਸਵੀਂ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ […]

ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਆਰਐਸਐਸ ਨੂੰ ਕੀਤਾ ਜਾ ਪ੍ਰਮੋਟ ਕੀਤਾ ਜਾ ਰਿਹਾ ਵਿਦਿਆਰਥੀਆਂ ਵੱਲੋਂ ਵਿਰੋਧ ਕਰਨ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਬੱਚੇ-ਬੱਚੀਆਂ ‘ਤੇ ਕੀਤੇ ਜਾ ਰਹੇ ਲਾਠੀ ਚਾਰਜ ਤੇ ਝੂਠੇ ਪਰਚੇ : ਪ੍ਰਧਾਨ ਗੁਰਿੰਦਰ ਸਿੰਘ ਭੰਗੂ

ਦਿੱਲੀ ‘ਚ ਵਿਦਿਆਰਥੀਆਂ ‘ਤੇ ਜਬਰ ਅਤੇ ਘਟੀਆ ਸੋਚ ਲੋਕਤੰਤਰੀ ਰਾਜ ਵਿੱਚ ਲਾਠੀ ਚਾਰਜ ਕਰਕੇ ਲੱਤਾਂ-ਬਾਹਾਂ ਤੋੜਨਾ, ਧੀਆਂ-ਭੈਣਾਂ ਦੀ ਇੱਜਤ ਨੂੰ ਹੱਥ ਪਾਉਣਾ ਕਦੇ ਨਹੀਂ ਹੋਵੇਗਾ ਬਰਦਾਸ਼ਤ…. ਚੰਡੀਗੜ੍ਹ 24 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਖੰਨੇ ਵਿੱਚ ਮਨਰੇਗਾ ਕਰਮਚਾਰੀਆਂ ‘ਤੇ ਕੀਤਾ ਗਿਆ ਜਬਰ ਅਤੇ ਅੱਥਰੂ ਗੈਸ ਛੱਡਣਾ ,ਬਰਨਾਲੇ ਵਿੱਚ ਸਫਾਈ ਕਰਮਚਾਰੀਆਂ ਤੇ ਲਾਠੀ ਚਾਰਜ […]

ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਟੀਮ ਦੀ ਹੋਈ ਤਾਜਪੋਸ਼ੀ ਦੌਰਾਨ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਦੇਸ਼ ਨਾਗਰਿਕਾਂ ਦਾ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਵੱਲੋਂ ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੀ ਅਵਾਜ਼ ਬੁਲੰਦ ਨੂੰ ਕਰਨ ‘ਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਸਤਿਕਰ ਕਰਨਾ ਮੁਢਲਾ ਫਰਮ : ਚੇਅਰਮੈਨ ਰਣਜੀਤ ਪਾਲ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਜੁਲਾਈ ( ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪ੍ਰਾਚੀਨ ਕਲਾ ਕੇਂਦਰ ਸੈਕਟਰ 71 ਵਿਖੇ ਮੋਹਾਲੀ […]

ਸ਼ਰਾਬ ਨਾਲ ਭਰੀ ਇਨੋਵਾ ਕਾਰ ਨਹਿਰ ‘ਚ ਡਿੱਗਣ ਨਾਲ 2 ਦੀ ਮੌਤ…

​ਮ੍ਰਿਤਕ ਚਾਚਾ-ਭਤੀਜਾ ਦੱਸੇ ਜਾ ਰਹੇ ਹਨ, ਦੋਵਾਂ ਦੀ ਉਮਰ 20 ਤੋਂ ਘੱਟ ਮਾਛੀਵਾੜਾ ਸਾਹਿਬ – 24 ਜੁਲਾਈ (ਅੰਮ੍ਰਿਤਪਾਲ)-ਮਾਛੀਵਾੜਾ ਸਾਹਿਬ ਨੇੜੇ ਗੜੀ ਪੁੱਲ ‘ਤੇ ਸਰਹਿੰਦ ਨਹਿਰ ਵਿੱਚ ਇੱਕ ਸ਼ਰਾਬ ਨਾਲ ਭਰੀ ਇਨੋਵਾ ਕਾਰ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਗੋਤਾਖੋਰਾਂ ਦੀ ਟੀਮ […]

ਟੀ-ਲੋਚਨ ਦੇ 63ਵੇਂ ਜਨਮ ਦਿਨ ਮੌਕੇ ਲਗਾਏ ਖੂਨਦਾਨ ਕੈਂਪ ਚ 82 ਨੇ ਕੀਤਾ ਖੂਨਦਾਨ*

ਮਾਛੀਵਾੜਾ ਸਾਹਿਬ, 24 ਜੁਲਾਈ (ਅੰਮ੍ਰਿਤਪਾਲ)-ਇੱਥੋਂ ਦੇ ਨਾਮਵਰ ਸਾਹਿਤਕਾਰ ਤਰਲੋਚਨ ਸਿੰਘ (ਟੀ ਲੋਚਨ) ਦੇ 63ਵੇਂ ਜਨਮ ਦਿਨ ਮੌਕੇ ਉਹਨਾਂ ਦੇ ਸਪੁੱਤਰ ਖੁਸ਼ਦੀਪ ਸਿੰਘ ਲੋਟੇ ਦੇ ਸਹਿਯੋਗ ਨਾਲ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨਜੀਓ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਚ ਕਰਨ ਹਸਪਤਾਲ ਦੇ ਬਲੱਡ ਸੈਂਟਰ ਵੱਲੋਂ 82 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦੀ […]

*ਸੁਖਜੀਤ ਯਾਦਗਾਰੀ ਸ਼ਬਦ ਲਾਇਬਰੇਰੀ ਨੂੰ ਪਰਿਵਾਰ ਨੇ ਭੇਂਟ ਕੀਤਾ 1100 ਕਿਤਾਬਾਂ ਦਾ ਸੈੱਟ*

ਮਾਛੀਵਾੜਾ ਸਾਹਿਬ, 24 ਜੁਲਾਈ (ਅੰਮ੍ਰਿਤਪਾਲ)-ਪੰਜਾਬੀ ਸਾਹਿਤ ਦੇ ਪ੍ਰਸਿੱਧ ਕਹਾਣੀਕਾਰ ਸੁਖਜੀਤ ਭਾਵੇਂ ਅੱਜ ਸਰੀਰਕ ਤੌਰ ‘ਤੇ ਸਾਡੇ ਦਰਮਿਆਨ ਨਹੀਂ ਹਨ, ਪਰ ਉਨ੍ਹਾਂ ਦੀਆਂ ਕਹਾਣੀਆਂ, ਵਿਚਾਰਾਂ ਅਤੇ ਸਾਹਿਤਕ ਰਚਨਾਵਾਂ ਅੱਜ ਵੀ ਪਾਠਕਾਂ ਦੇ ਦਿਲਾਂ ਵਿੱਚ ਜਿਉਂਦੀਆਂ ਹਨ। ਉਨ੍ਹਾਂ ਵੱਲੋਂ ਮਾਛੀਵਾੜਾ ਸਾਹਿਬ ਦੇ ਲੋਕਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਅਤੇ ਨਵੀਂ ਪੀੜ੍ਹੀ ਨੂੰ ਕਿਤਾਬਾਂ ਨਾਲ ਜੋੜਨ ਦੇ […]