ਖਾਲਸਾ ਪੰਥ ਦੀ ਡਿੱਗੀ ਪੱਗ ਨੂੰ ਮੁੜ ਖਾਲਸਾ ਪੰਥ ਦੇ ਸਿਰ ‘ਤੇ ਰੱਖਣ ਵਾਲੇ ਮਲੋਆ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆ ‘ਤੇ ਰਹਿੰਦੀ ਦੁਨੀਆਂ ‘ਚ ਰਹੇਗਾ ਹਮੇਸ਼ਾ ਯਾਦ : ਸ. ਸਿਮਰਨਜੀਤ ਸਿੰਘ ਮਾਨ
ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਨੇ ਬੀਬੀ ਜਸਵਿੰਦਰ ਕੌਰ ਦੇ ਅਚਾਨਕ ਹੋਏ ਦਿਹਾਂਤ ‘ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ : ਸਰਪਰਸਤ ਬਾਪੂ ਗੁਰਚਰਨ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਜੁਲਾਈ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੁਝਾਰੂ ਆਗੂ ਪਰਵਿੰਦਰ ਸਿੰਘ ਮਲੋਆ […]