Translate Your Language

October 5, 2026 10:54 am

PUNPUN03583/19/1/2007-TC

PUNPUN03583/19/1/2007-TC

11 ਗ੍ਰਾਮ ਹੈਰੋਇਨ ਸਮੇਤ ਦੋ ਗੱਭਰੂ ਨੌਜਵਾਨ ਕਾਬੂ

ਮਾਛੀਵਾੜਾ ਸਾਹਿਬ, 29 ਜੁਲਾਈ (ਅੰਮ੍ਰਿਤਪਾਲ)-ਸਥਾਨਕ ਪੁਲਿਸ ਵੱਲੋਂ 11 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਥਾਣਾ ਮਾਛੀਵਾੜਾ ਦੇ ਐਸਐਚਓ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਦੁਆਰਾ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਮਾਛੀਵਾੜਾ ਸਾਹਿਬ ਦੇ ਸਟੇਡੀਅਮ ਦੇ ਪਿਛਲੇ […]

ਗੁਰੂ ਚੇਲੇ ਦਾ ਰਿਸ਼ਤਾ ਹੋਇਆ ਤਾਰ-ਤਾਰ, ਵਿਦਿਆਰਥੀ ਵੱਲੋਂ ਪ੍ਰਿੰਸੀਪਲ ‘ਤੇ ਹਮਲਾ

ਸਕੂਲ ‘ਚੋਂ ਵਿਦਿਆਰਥੀ ਦਾ ਨਾਂਅ ਕੱਟਿਆ, ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ ਮਾਛੀਵਾੜਾ ਸਾਹਿਬ, 29 ਜੁਲਾਈ (ਅੰਮ੍ਰਿਤਪਾਲ) ਸਥਾਨਕ ਐਸਐਸਡੀ ਸੀਨੀਅਰ ਸੈਕੰਡਰੀ ਸਕੂਲ ਦੇ ਇੱਕ ਵਿਦਿਆਰਥੀ ਵੱਲੋਂ ਆਪਣੇ ਹੀ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕੀਤੇ ਜਾਣ ਦੀ ਨਿੰਦਣਯੋਗ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਸਕੂਲ ਕੈਂਪਸ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ 28 ਜੁਲਾਈ ਨੂੰ ਸਕੂਲ […]

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਹੋਇਆ ‘ਯੈਲੋ ਅਲਰਟ’ ਜਾਰੀ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹਵਾ ਦੀ ਗਤੀ…

ਮੋਹਾਲੀ ‘ਚ ਪਾਣੀ ਨਾਲ ਡੁੱਬੀਆਂ ਟੁੱਟੀਆਂ ਸੜਕਾਂ ਅਤੇ ਘਰਾਂ ‘ਚ ਵੜਿਆਂ ਮੀਂਹ ਦਾ ਪਾਣੀ : ਗੁਰਦਰਸ਼ਨ ਸਿੰਘ ਮਜਾਤੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ  ਚੰਡੀਗੜ੍ਹ 29 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਫਰੀਦਕੋਟ, ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਲਈ ਮੀਂਹ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਹਵਾ ਦੀ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ : ਸੀਨੀ. ਆਗੂ ਕੁਲਦੀਪ ਸਿੰਘ ਸਮਾਣਾ/ਕੋਆਰਡੀਨੇਟਰ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਲਵੰਤ ਸਿੰਘ ਵਿਧਾਇਕ ਦੀ ਦੇਖ-ਰੇਖ ਹੇਠ ਤਿੰਨ ਬੱਸਾਂ ਨੂੰ ਰਵਾਨਾ ਕੀਤਾ ਗਿਆ। ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਆਮ ਆਦਮੀ ਪਾਰਟੀ ਦੇ […]

ਅਮਰ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਪਰਿਵਾਰ ਸਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਹੋਇਆ ਹੋਰ ਮਜਬੂਤ : ਬਾਪੂ ਤਰਸੇਮ ਸਿੰਘ ਖਾਲਸਾ

ਚੰਡੀਗੜ੍ਹ 29 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦਾ ਕੋਈ ਵਾਲੀ ਵਾਇਰਸ ਕੋਈ ਨਹੀਂ ਜਾਪਦਾ ਜਿਹੜਾ ਕਿ ਪੰਜਾਬ ਨੂੰ ਦੇ ਸਿੱਖ ਇਤਿਹਾਸ ਰਾਜਨੀਤੀ ਸਮਾਜ ਸੇਵੀ ਕਾਰਜਾਂ ਅਤੇ ਪੰਥਕ ਹਮਦਰਦੀਆਂ ਦੀ ਜਾਣਕਾਰੀ ਲੈ ਕੇ ਪੰਜਾਬ ਦਾ ਰਖਵਾਲਾ ਬਣ ਸਕੇ ਕੇਵਲ ਤੇ ਕੇਵਲ ਆਪਣੇ ਸਵਾਰਥਾਂ ਲਈ ਖਾਸ ਕਰਕੇ ਬਾਦਲ ਪਰਿਵਾਰਾਂ ਨੇ ਪੰਜਾਬ ਅਤੇ ਪੰਥਕ ਸਿੱਖ ਰਹਿਤ ਮਰਿਆਦਾਵਾਂ, […]

ਵਾਰਸ ਪੰਜਾਬ”ਪਾਰਟੀ ਲਈ ਹਜ਼ਾਰਾਂ ਸੰਗਤਾਂ ਦਾ ਇਕੱਠ ਜੁੜਿਆ।

ਸਮੁੱਚੇ ਇਕੱਠ ਦੀ ਰੂਹ ਦਾ ਹਾਣੀ ਅੰਮ੍ਰਿਤਪਾਲ ਸਿੰਘ ਹੀ ਸੀ। 40 ਸਾਲ ਤੋਂ ਘੱਟ ਉਮਰ ਦੇ 80 ਫੀਸਦ ਨੌਜਵਾਨ ਇਕੱਠ ਦੀ ਸ਼ਾਨ ਬਣੇ।  ਮੋਹਾਲੀ ਮਾਰਚ ਨੇ ਛੇੜੀ ਨਵੀਂ ਚਰਚਾ: ,ਇਨੇ ਹੈਰਾਨਜਨਕ ਇਕੱਠ ਦੀ ਮੰਗ ਪੱਤਰ ਨਾਲ ਹੀ ਤਸੱਲੀ ਕਿਵੇਂ ਹੋ ਗਈ.? ਸੀਐਮ ਦੀ ਕੋਠੀ ਦਾ ਘਿਰਾਓ ਮੰਗ ਪੱਤਰ ਵਿੱਚ ਹੀ ਕਿਵੇਂ ਬਦਲਿਆ.? ਨੌਜਵਾਨ ਮਾਯੂਸ।  ਕਰਮਜੀਤ […]

ਮਾਸਟਰ ਮਾਈਂਡ ਇੰਸਟੀਚਿਊਟ ਵੱਲੋਂ ਵਿਧਵਾ ਅਤੇ ਤਲਾਕਸ਼ੁਦਾ ਔਰਤਾਂ ਲਈ ਮੁਫ਼ਤ ਸਕਿੱਲ ਕੋਰਸਾਂ ਦਾ ਐਲਾਨ

ਮਾਛੀਵਾੜਾ ਸਾਹਿਬ, 29 ਜੁਲਾਈ (ਪੱਤਰ ਪ੍ਰੇਰਕ)-ਸਮਾਜ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਵਿਧਵਾ ਤੇ ਤਲਾਕਸ਼ੁਦਾ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਮਾਸਟਰ ਮਾਈਂਡ ਇੰਸਟੀਚਿਊਟ ਮਾਛੀਵਾੜਾ ਸਾਹਿਬ ਵੱਲੋਂ ਮੁਫ਼ਤ ਸਕਿੱਲ ਕੋਰਸ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਨੇ ਦੱਸਿਆ ਕਿ ਸੰਸਥਾ ਦਾ ਮਕਸਦ 10ਵੀਂ ਜਾਂ […]