Translate Your Language

October 6, 2026 10:34 am

PUNPUN03583/19/1/2007-TC

PUNPUN03583/19/1/2007-TC

25000, ਬੇਕਸੂਰ ਸਿੱਖ ਨੌਜਵਾਨਾਂ ਦੀਆਂ ਲਾਵਾਰਸ ਲਾਸ਼ਾਂ ਲੱਭਣ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਕੇਸ ‘ਚ ਦੋਸ਼ੀ 2023 ਤੋਂ ਕਿੱਥੇ.? ਵਿਧਾਇਕ ਇਯਾਲੀ ਨੇ ਵਿਧਾਨਸਭਾ ‘ਚ ਮੰਗਿਆ ਜਵਾਬ…

 ‘ਆਪ” ਸਰਕਾਰ ਕਰੇ ਸਪਸ਼ਟ, ਦੋਸ਼ੀਆਂ ਦੀ ਮੌਜੂਦਾ ਸਥਿਤੀ ਕੀ ? ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਸਾਹਮਣੇ ਜਾਣਕਾਰੀ ਕਰੇ ਸਪਸ਼ਟ. ਚੰਡੀਗੜ੍ਹ 3 ਅਗਸਤ (ਮੰਗਤ ਸਿੰਘ ਸੈਦਪੁਰ) : ਮਨੁੱਖੀ ਅਧਿਕਾਰਾਂ ਦੇ ਯੋਧੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਕੇਸ ‘ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਡੀਐਸਪੀ ਜਸਪਾਲ ਸਿੰਘ ਅਤੇ ਸਬ-ਇੰਸਪੈਕਟਰ ਸਤਨਾਮ ਸਿੰਘ ਤੇ ਜਸਬੀਰ ਸਿੰਘ ਸਾਲ 2023 ਤੋਂ ਕਿੱਥੇ […]

ਭਾਰਤੀ ਜਨਤਾ ਪਾਰਟੀ ਦੇ ਸ਼ਾਸਿਤ ਰਾਜਾਂ ‘ਚ 65 ਪੇਪਰ ਹੋਏ ਲੀਕ ਕੇਂਦਰ ਸਰਕਾਰ ਨੇ ਕੀ ਕਾਰਵਾਈ ਕੀਤੀ.? : ਮੁੱਖ ਮੰਤਰੀ ਭਗਵੰਤ ਮਾਨ

ਕੇਂਦਰ ਸਰਕਾਰ ਨੂੰ ਅਨੁਸ਼ਾਸਨਿਕ ਪ੍ਰਣਾਲੀ ਨੂੰ ਕਰੇ ਸੁਧਾਰ ਅਤੇ ਵਿਦਿਆਰਥੀਆਂ ਨੂੰ ਹੋਰ ਜਾਨਾਂ ਗੁਆਉਣ ਲਈ ਨਾ ਹੋਣਾ ਪਵੇ ਮਜਬੂਰ : ਸਪੀਕਰ ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ 3 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਨੀਟ ਪ੍ਰੀਖਿਆ ਲੀਕ ਤੋਂ ਬਾਅਦ ਜਾਨ ਗੁਆਉਣ ਵਾਲੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਪੀਕਰ […]

‘ਆਪ’ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ, ਲੋਕਾਂ ਨੂੰ ਸਮਰਪਿਤ ਸਰਕਾਰ : ਵਿਧਾਇਕ ਕੁਲਵੰਤ ਸਿੰਘ

ਹਲਕਾ ਮੋਹਾਲੀ ਦੇ 52 ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ ਅਤੇ 18 ਲਾਭ-ਪਾਤਰੀਆਂ ਕੱਚੇ ਘਰਾਂ ਦੀ ਮੁਰੰਮਤ ਲਈ ਪ੍ਰਤੀ ਘਰ 2 ਲੱਖ ਰੁਪਏ ਦੇ ਦਿੱਤੇ ਚੈੱਕ… ਸਾਹਿਬਜਾਦਾ ਅਜੀਤ ਸਿੰਘ ਨਗਰ 3 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ […]

‘ਆਪ’ ਸਰਕਾਰ ਦੇ ਫੋਕੇ ਵਾਅਦਿਆਂ ਕਾਰਨ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਪਿੰਡਾਂ ਦੇ ਲੋਕ : ਸੀਨੀ. ਕਾਂਗਰਸੀ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਗਸਤ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਮੀਟਿੰਗਾਂ ਦਾ ਸਿਲਸਿਲਾ ਤੇਜ ਕਰ ਦਿੱਤਾ ਹੈ। ਇਸੇ ਮੁਹਿਮ ਤਹਿਤ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਿੰਡ ਕੰਬਾਲਾ ਦੇ ਵਸਨੀਕਾਂ […]

ਤਿੰਨ ਦਿਨ ਤੋਂ ਲਾਪਤਾ ਹੋਏ ਨੌਜਵਾਨ ਰਾਜੇਸ਼ ਦੀ ਮਿਲੀ ਲਾਸ਼, ਪੁਲਿਸ ਜਾਂਚ ਚ ਜੁਟੀ

  ਮਾਛੀਵਾੜਾ ਸਾਹਿਬ, 3 ਅਗਸਤ (ਅੰਮ੍ਰਿਤਪਾਲ)-ਮਾਛੀਵਾੜਾ ਸਾਹਿਬ ਦੀ ਬਲੀਬੇਗ ਬਸਤੀ ਨੇੜਲੇ ਖੇਤਾਂ ‘ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਰਾਜੇਸ਼ ਕੁਮਾਰ (18) ਵਜੋਂ ਹੋਈ ਹੈ, ਜੋ ਪਿਛਲੇ ਤਿੰਨ ਦਿਨਾਂ ਤੋਂ ਆਪਣੇ ਘਰ ਤੋਂ ਲਾਪਤਾ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਕਿਸੇ ਵਿਅਕਤੀ ਨੇ ਖੇਤਾਂ ‘ਚ ਇੱਕ ਲਾਸ਼ ਪਈ ਹੋਣ ਦੀ […]