ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਪੰਜਾਬ ਵਿਧਾਨ ਸਭਾ ‘ਚ ਈ-20 ਈਥਾਨੌਲ ਖ਼ਿਲਾਫ਼ ਪੰਜਾਬ ਵਿਧਾਨ ਸਭਾ ਚ ਹੋਇਆ ਮਤਾ ਪਾਸ…
ਚੰਡੀਗੜ੍ਹ, 4 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਧਾਨ ਸਭਾ ‘ਚ ਚਰਚਾ ਤੋਂ ਬਾਅਦ ਈ-20 ਪੈਟਰੋਲ ਨੀਤੀ ਦੇ ਵਿਰੋਧ ਵਿੱਚ ਪੇਸ਼ ਕੀਤੇ ਗਏ ਮਤੇ ਨੂੰ ਸਦਨ ਵਲੋਂ ਪਾਸ ਕਰ ਦਿੱਤਾ ਗਿਆ। ਇਸ ਮਤੇ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪੁਰਾਣੇ ਵਾਹਨਾਂ ਲਈ ਸਾਧਾਰਨ ਪੈਟਰੋਲ ਦੀ ਉਪਲਬਧਤਾ ਬਣਾਏ ਰੱਖੀ ਜਾਵੇ ਜਾਂ ਇਸ ਨੀਤੀ ਵਿੱਚ […]
ਆਈਆਈਟੀ ਬੰਬੇ ਈ-ਸੈਲ ਅਤੇ ਗੂਗਲ ਅੰਬੈਸਡਰ ਵਜੋਂ ਸੀਬੀਐਸਏ, ਸੀਜੀਸੀ ਲਾਂਡਰਾਂ ਦੇ ਦੋ ਵਿਦਿਆਰਥੀਆਂ ਦੀ ਹੋਈ ਚੋਣ..
ਸੀਬੀਐਸਏ, ਸੀਜੀਸੀ ਲਾਡਰਾਂ ਦੇ ਡਾਇਰੈਕਟਰ, ਪ੍ਰਿੰਸੀਪਲ ਡਾਕਟਰ ਰਮਨਦੀਪ ਸੈਣੀ ਨੇ ਦੋਵੇਂ ਵਿਦਿਆਰਥੀ ਨੂੰ ਦਿੱਤੀ ਵਧਾਈ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ ) : ਆਈਆਈਟੀ ਬੰਬੇ ਦੇ ਐਂਟਰਪ੍ਰਨਿਓਰਸ਼ਿਪ ਸੈੱਲ (ਈ ਸੈੱਲ) ਲਈ ਕੈਂਪਸ ਅੰਬੈਸਡਰ ਵਜੋਂ ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਿਨਿਸਟ੍ਰੇਸ਼ਨ (ਸੀਬੀਐਸਏ) ਸੀਜੀਸੀ ਲਾਂਡਰਾਂ ਦੇ ਦੋ ਵਿਦਿਆਰਥੀਆਂ ਹਰਸ਼ ਸਿੰਗਲਾ ਅਤੇ ਧਰੁਵ ਨੂੰ […]
ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ ‘ਚ ਕੌਂਸਲਰ ਸ਼੍ਰੀ ਹਰਜੀਤ ਸਿੰਘ ਭੋਲੂ ਲੱਗਭਗ 50 ਸਾਥੀਆਂ ਨਾਲ ਕਾਂਗਰਸ ਛੱਡ ਕੇ ਹੋਇਆ ‘ਆਪ’ ‘ਚ ਸ਼ਾਮਿਲ : ਡਾਇਰੈਕਟਰ ਸੁਰਿੰਦਰ ਸਿੰਘ (ਰੋਡਾ) ਬੈਦਵਾਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਮੋਹਾਲੀ ਇਕਾਈ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 30 ਤੋਂ ਮੌਜੂਦਾ ਮਿਉਂਸੀਪਲ ਕੌਂਸਲਰ ਸ਼੍ਰੀ ਹਰਜੀਤ ਸਿੰਘ ਭੋਲੂ ਕਾਂਗਰਸ ਪਾਰਟੀ ਨੂੰ ਛੱਡ ਕੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ […]
ਇਟਲੀ ਦੇ ਸ਼ਹਿਰ ਫੋਰਲੀ ਵਿਖੇ ਵਰਲਡ ਵਾਰ ਦੇ ਸ਼ਹੀਦ ਫੌਜੀਆਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ …
ਖਾਲਸਾ ਪੰਥ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕੀਤੀ ਵਿਸ਼ੇਸ਼ ਤੌਰ ‘ਤੇ ਸਮੂਲੀਅਤ… ਚੰਡੀਗੜ੍ਹ/ਇਟਲੀ 4 ਅਗਸਤ (ਮੰਗਤ ਸਿੰਘ ਸੈਦਪੁਰ) : ਦੂਜੀ ਸੰਸਾਰ ਜੰਗ ਚ ਸ਼ਹੀਦ ਹੋਏ ਭਾਰਤੀ ਫੌਜੀਆਂ ਦਾ 20ਵਾਂ ਸ਼ਹੀਦੀ ਦਿਵਸ ਵਰਲੱਡ ਸਿੱਖ ਸ਼ਹੀਦ ਮਿਲਟਰੀ (ਰਾਜਿ.) ਇਟਲੀ ਵਲੋਂ ਮਨਾਇਆ ਗਿਆ। ਪਹਿਲਾਂ ਫੋਰਲੀ ਦੀ ਸੰਗਤ ਵਲੋਂ ਸ੍ਰੀ […]
ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ ‘ਚ ਕੌਂਸਲਰ ਸ਼੍ਰੀ ਹਰਜੀਤ ਸਿੰਘ ਭੋਲੂ ਲੱਗਭਗ 50 ਸਾਥੀਆਂ ਨਾਲ ਕਾਂਗਰਸ ਛੱਡ ਕੇ ਹੋਇਆ ‘ਆਪ’ ‘ਚ ਸ਼ਾਮਿਲ : ਡਾਇਰੈਕਟਰ ਸੁਰਿੰਦਰ ਸਿੰਘ (ਰੋਡਾ) ਬੈਦਵਾਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਮੋਹਾਲੀ ਇਕਾਈ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 30 ਤੋਂ ਮੌਜੂਦਾ ਮਿਉਂਸੀਪਲ ਕੌਂਸਲਰ ਸ਼੍ਰੀ ਹਰਜੀਤ ਸਿੰਘ ਭੋਲੂ ਕਾਂਗਰਸ ਪਾਰਟੀ ਨੂੰ ਛੱਡ ਕੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ […]
ਪੰਜਾਬ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਹੋਵੇਗੀ ਪ੍ਰਮੁੱਖ ਤਰਜੀਹ : ਸ. ਸੁਰਜੀਤ ਸਿੰਘ ਮੋਹਾਲੀ
ਸੈਨੇਟ ਚੋਣਾਂ ਲਈ ਸ. ਸੁਰਜੀਤ ਸਿੰਘ ਮੋਹਾਲੀ ਨੇ ਕੀਤਾ ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ, 4 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣਾ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀਆਂ, ਅਧਿਆਪਕਾਂ ਅਤੇ ਰਜਿਸਟਰਡ ਗ੍ਰੈਜੂਏਟਾਂ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਕਰਨਾ ਅਤੇ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਉਨ੍ਹਾਂ ਦੀ […]
ਨੀਡ ਬੇਸ ਪਾਲਸੀ ਦਾ ਮਸਲਾ ਕਿਸੇ ਤਣ-ਪੱਤਣ ਲੱਗੇਗਾ ਵੀ ਜਾਂ ਨਹੀਂ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਚੁੱਕਿਆ ਸਵਾਲ…
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਨੂੰ ਜਲਦ ਮਸਲਾ ਹੱਲ ਕਰਨ ਦਾ ਦਿੱਤਾ ਭਰੋਸਾ… ਚੰਡੀਗੜ੍ਹ 5 ਅਗਸਤ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ ) : ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੇ ਦੌਰਾਨ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿਚਲੇ ਐਲ.ਆਈ.ਜੀ. ਅਤੇ ਐਮ.ਆਈ. ਫਲੈਟਾਂ ਸਬੰਧੀ ਬਣੀ ਨੀਡ ਬੇਸ ਪੋਲਿਸੀ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ […]
15 ਲੱਖ ਦੀ ਚੋਰੀ ਦੇ ਦੋਸ਼ੀ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ

ਹਾਕੀ ਖੇਡ ਅਤੇ ਉਭਰਦੀਆਂ ਪ੍ਰਤਿਭਾਵਾਂ ਨੂੰ ਪ੍ਰਫੁੱਲਤ ਕਰਨ ਲਈ ਅਸੀਂ ਵਚਨਬੱਧ – ਗੁਰਪ੍ਰੀਤ ਬੇਦੀ

(ਹਾਕੀ ਕਲੱਬ ਸਮਰਾਲਾ ਵੱਲੋਂ ਹਾਕੀ ਟ੍ਰੇਨਿੰਗ ਸੈਂਟਰ ਰਾਮਪੁਰ ਦੇ ਖਿਡਾਰੀਆਂ ਨੂੰ ਹਾਕੀਆਂ ਅਤੇ ਗੇਂਦਾਂ ਭੇਂਟ) ਸਮਰਾਲਾ, 4 ਅਗਸਤ (ਅੰਮ੍ਰਿਤਪਾਲ)-ਹਾਕੀ ਟ੍ਰੇਨਿੰਗ ਸੈਂਟਰ ਰਾਮਪੁਰ ਵਿਖੇ ਹਾਕੀ ਖੇਡਣ ਵਾਲੇ ਖਿਡਾਰੀਆਂ ਨੂੰ ਹਾਕੀਆਂ ਅਤੇ ਗੇਂਦਾਂ ਭੇਂਟ ਕਰਨ ਮੌਕੇ ਬੋਲਦਿਆਂ ਹਾਕੀ ਕਲੱਬ ਸਮਰਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ ਨੇ ਕਿਹਾ ਕਿ ਹਾਕੀ ਖੇਡ ਅਤੇ ਉਭਰਦੀਆਂ ਪ੍ਰਤਿਭਾਵਾਂ ਨੂੰ ਪ੍ਰਫੁੱਲਤ ਕਰਨ […]