ਵਿਜੀਲੈਂਸ ਫਲਾਇੰਗ ਸਕੁਐਡ ਮੋਹਾਲੀ ਨੇ ਬਠਿੰਡਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਤੇ ਛਾਪਾ ਮਾਰਕੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਹੌਲਦਾਰ ਤੇ ਥਾਣੇਦਾਰ ਨੂੰ ਕੀਤਾ ਗ੍ਰਿਫ਼ਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਗਸਤ (ਮੰਗਤ ਸਿੰਘ ਸੈਦਪੁਰ) : ਮੋਹਾਲੀ ਦੀ ਵਿਜੀਲੈਂਸ ਫਲਾਇੰਗ ਸਕੁਐਡ ਟੀਮ ਨੇ ਬਠਿੰਡਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਤੇ ਛਾਪਾ ਮਾਰਕੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਥਾਣੇ ‘ਚ ਤਾਇਨਾਤ ਇੱਕ ਹੌਲਦਾਰ ਅਤੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਕਈ ਘੰਟਿਆਂ ਤੱਕ ਚੱਲੀ। ਗ੍ਰਿਫ਼ਤਾਰੀ ਤੋਂ ਬਾਅਦ, […]
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਸਣਦੀ ਪਰੋਲ ਦੀ ਬੱਝੀ ਉਮੀਦ…
15 ਅਗੱਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੇ ਰੋਸ ਪ੍ਰਦਰਸ਼ਨ ਦੇ ਐਲਾਨ ਮਗਰੋਂ ਚੰਡੀਗੜ ਪ੍ਰਸ਼ਾਸ਼ਨ ਤੇ ਐਸਐਸਪੀ ਚੰਡੀਗੜ ਨੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਰਾਜਪਾਲ ਪੰਜਾਬ ਨਾਲ ਕਾਰਵਾਈ ਮੀਟਿੰਗ : ਸਰਪ੍ਰਸਤ ਬਾਪੂ ਗੁਰਚਰਨ ਸਿੰਘ ਰਾਜਪਾਲ ਕੋਲ ਸਾਰਾ ਕਾਨੂੰਨੀ ਪੱਖ ਰੱਖਦਿਆਂ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੇ ਮਨੁੱਖੀ ਅਧਿਕਾਰਾਂ […]
ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਇਕਾਈ ਵੱਲੋਂ ਕਰ ਮੁਕਤ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਪਾਲਸੀ ਦੇ ਵਿਰੋਧ ‘ਚ ਡੀ ਸੀ ਮੋਹਾਲੀ ਨੂੰ ਦਿੱਤਾ ਹੱਕ ਪੱਤਰ : ਪ੍ਰਧਾਨ ਜਗਵੀਰ ਸਿੰਘ ਘੜੂੰਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਗਸਤ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਭਾਰਤ ਦੇ ਸੱਦੇ ‘ਤੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਬੀਰ ਸਿੰਘ ਘੜੂੰਆਂ ਦੀ ਅਗਵਾਈ ਵਿੱਚ ਅੱਜ ਡੀ ਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਕਰ ਮੁਕਤ ਵਪਾਰਕ ਸਮਝੌਤਾ, ਨਵੀਂ ਲਿਆਂਦੀ ਲੈਂਡ ਪੂਲਿੰਗ ਨੀਤੀ ਨੂੰ ਰੱਦ ਕੀਤਾ ਜਾਵੇ, ਪੰਜਾਬ […]