8ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ 9 ਅਗਸਤ ਨੂੰ : ਬੁਲਾਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਅਗਸਤ ( ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 9 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧੀ […]
ਹਾਊਸਿੰਗ ਬੋਰਡ ਦੇ ਮਕਾਨਾਂ ‘ਚ ਲੋੜ ਅਨੁਸਾਰ ਕੀਤੇ ਬਦਲਾਵਾਂ ਨੂੰ ਕੰਪਾਊਂਡਿੰਗ ਫੀਸ ਜਮ੍ਹਾਂ ਕਰਵਾ ਕੇ ਰਾਹਤ ਦੇਣ ਦੀ ਮੰਗ : ਕੌਂਸ਼ਲਰ ਹਰਦੀਪ ਸਿੰਘ ਬੁਟੇਰਲਾ
ਚੰਡੀਗੜ੍ਹ, 6 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੇ ਸਟੇਟ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਸ. ਹਰਦੀਪ ਸਿੰਘ ਬੁਟੇਰਲਾ ਨੇ ਅੱਜ ਵਾਰਡ ਨੰਬਰ 30 ਅਧੀਨ ਆਉਂਦੇ ਹਾਊਸਿੰਗ ਬੋਰਡ ਦੇ ਮਕਾਨਾਂ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਚੰਡੀਗੜ੍ਹ ਹਾਊਸਿੰਗ […]
ਵੰਦੇ ਮਾਤਰਮ ਨੂੰ ਰਾਸ਼ਟਰੀ ਗਾਨ ਦੇ ਬਰਾਬਰ ਕਾਨੂੰਨੀ ਦਰਜਾ ਦੇਣਾ ਹਿੰਦੂਤਵ ਨੂੰ ਉਤਸ਼ਾਹਿਤ ਕਰਨ ਵਾਲਾ ਕਦਮ : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ
ਚੰਡੀਗੜ੍ਹ, 6 ਅਗਸਤ (ਮੰਗਤ ਸਿੰਘ ਸੈਦਪੁਰ) : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਸੰਸਦ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਉਸ ਕਾਨੂੰਨ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ, ਜਿਸ ਰਾਹੀਂ ਵੰਦੇ ਮਾਤਰਮ ਨੂੰ ਰਾਸ਼ਟਰੀ ਗਾਨ ਦੇ ਬਰਾਬਰ ਕਾਨੂੰਨੀ ਦਰਜਾ ਅਤੇ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਸਭਾ ਦਾ ਮੰਨਣਾ ਹੈ ਕਿ ਇਹ ਕਦਮ ਹਿੰਦੂਤਵ ਦੀ ਵਿਚਾਰਧਾਰਾ […]
ਉੱਘੇ ਨੌਜਵਾਨ ਸਮਾਜ ਸੇਵੀ ਆਗੂ, ਪੁਆਧ ਪੁੱਤਰ ਪਹਿਲਵਾਨ ਅਮਰਜੀਤ ਸਿੰਘ ਗਿੱਲ ਲਖਨੌਰ ਹਲਕਾ ਮੋਹਾਲੀ ‘ਚ ਵੱਡੇ-ਵੱਡੇ ਸਿਆਸੀ ਆਗੂਆਂ ਨੂੰ ਸਿਆਸਤ ਪੱਖੋਂ ਰੱਖਦੇ ਹਾਸ਼ੀਏ ਵੱਲ ਧੱਕਣ ਦੀ ਜ਼ੁਰਅਤ…
ਹਲਕਾ ਮੋਹਾਲੀ ਦੇ ਵੋਟਰ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਵੱਡੇ ਪੱਧਰ ‘ਤੇ ਲੋਕਲ ਆਗੂ ਨੂੰ ਵੋਟਾਂ ਪਾ ਕੇ ਜਿਤਾਉਣਗੇ ਅਤੇ ਬਾਹਰਲੇ ਆਗੂਆਂ ਨੂੰ ਵੋਟਾਂ ਪਾ ਕੇ ਮੁੜ ਨਹੀਂ ਕਰਨਗੇ ਪਹਿਲਾਂ ਵਾਲੀਆਂ ਗਲਤੀਆਂ : ਸੀਨੀ.ਕਾਂਗਰਸ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ -ਮੰਗਤ ਸਿੰਘ ਸੈਦਪੁਰ (ਚੀਫ਼ ਐਡੀਟਰ) ਮੋਬਾਈਲ:7087776975 ਪੰਜਾਬ […]