ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਗਿੱਲ ਦੇ ਗ੍ਰਹਿ ਵਿਖੇ ਧੂਮ ਧਾਮ ਨਾਲ ਮਨਾਇਆ “ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ; ਮਾਤਾ ਹਰਪਾਲ ਕੌਰ
ਸਮਾਗਮ ‘ਚ ਸ਼ਾਮਿਲ ਹੋਈਆਂ ਔਰਤਾਂ ਨੂੰ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਗਿੱਲ ਨੇ ਫੁਲਕਾਰੀਆਂ ਨਾਲ ਕੀਤਾ ਸਨਮਾਨਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਗਸਤ (ਮੰਗਤ ਸਿੰਘ ਸੈਦਪੁਰ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਆਪਣੇ ਗ੍ਰਹਿ ਵਿਖੇ ਆਪਣੇ ਖਰਚੇ ਤੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ […]
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੇਖ-ਰੇਖ ਹੇਠ 105ਵੀਂ, 106ਵੀਂ ਅਤੇ 107ਵੀਂ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਕੀਤੀਆਂ ਰਵਾਨਾ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਗਸਤ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ 105ਵੀਂ, 106ਵੀਂ ਅਤੇ 107ਵੀਂ […]