Translate Your Language

October 5, 2026 1:01 pm

PUNPUN03583/19/1/2007-TC

PUNPUN03583/19/1/2007-TC

80ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਮੁਕੰਮਲ

  ਕਾਨੂੰਨੀ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਐਸਐਸਪੀ ਆਹਲੂਵਾਲੀਆ ਮਾਛੀਵਾੜਾ ਸਾਹਿਬ, 12 ਅਗਸਤ (ਅੰਮ੍ਰਿਤਪਾਲ)-ਦੇਸ਼ ਦੇ 80ਵੇਂ ਅਜ਼ਾਦੀ ਦਿਵਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪ੍ਰਬੰਧ ਕਰ ਲਏ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਡਾ. ਦਰਪਣ ਕੌਰ ਆਹਲੂਵਾਲੀਆ ਨੇ ਦੱਸਿਆ ਕਿ ਖੰਨਾ ਪੁਲਿਸ […]

ਕਲਚਰਲ ਅਤੇ ਵੈਲਫੇਅਰ ਸੋਸਾਇਟੀ ਮੋਹਾਲੀ ਵੱਲੋਂ ਰੋਜ਼ ਗਾਰਡਨ 3ਬੀ1ਵਿਖੇ ਪਰੰਪਰਾਗਤ ਢੰਗ ਅਤੇ ਬਹੁਤ ਉਤਸ਼ਾਹ ਨਾਲ ਮਨਾਇਆ ਮੇਲਾ ‘ਤੀਆਂ ਤੀਜ ਦੀਆਂ’ : ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਗਸਤ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਧੀਆਂ ਦੇ ਰਵਾਇਤੀ ਪਰੰਪਰਾਗਤ ਸਭਿਆਚਾਰ ਨੂੰ ਸਮਰਪਿਤ ਸੱਭਿਆਚਾਰਕ ਮੇਲਾ ‘ਤੀਆਂ ਤੀਜ ਦੀਆਂ’ ਪੰਜਾਬ ਕਲਚਰਲ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਰੋਜ਼ ਗਾਰਡਨ 3ਬੀ1ਵਿਖੇ ਪਰੰਪਰਾਗਤ ਢੰਗ ਅਤੇ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਦਰਸ਼ਕਾਂ ਨੇ ਆਨੰਦ ਮਾਣਿਆ। ਸੱਭਿਆਚਾਰਕ ਮੇਲੇ ਵਿੱਚ […]

7ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ 14 ਅਗੱਸਤ ਨੂੰ ਕੱਢੀ ਜਾਵੇਗੀ ਮਰਹੂਮ ਹੈੱਡ ਮਾਸਟਰ ਗੁਰਸੇਵਕ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰੋਸ ਰੈਲੀ : ਜੀਟੀਯੂ (ਵਿਗਿਆਨਿਕ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਗਸਤ (ਮੰਗਤ ਸਿੰਘ ਸੈਦਪੁਰ) : ਗੌਰਮਿੰਟ ਟੀਚਰਜ ਯੁਨੀਅਨ (ਵਿਗਿਆਨਿਕ) ਦੇ ਵਿੱਤ ਸਕੱਤਰ ਮਰਹੂਮ ਗੁਰਸੇਵਕ ਸਿੰਘ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਦੋਸ਼ੀਆ ਨੂੰ ਸਜਾਵਾਂ ਦਿਵਾਉਣ ਲਈ ਗੌਰਮਿੰਟ ਟੀਚਰਜ ਯੂਨੀਅਨ (ਵਿਗਿਆਨਕ) ਵੱਲੋ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਗੁਰੂਦੁਆਰਾ ਅੰਬ ਸਾਹਿਬ ਫੇਜ਼-8 ਵਿਖੇ 14 ਅਗਸਤ 2026 ਨੂੰ ਬਾਅਦ ਦੁਪਹਿਰ 3 :00 ਵਜੇ […]

ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਗਿੱਲ ਦੇ ਗ੍ਰਹਿ ਵਿਖੇ ਧੂਮ ਧਾਮ ਨਾਲ ਮਨਾਇਆ “ਤੀਆਂ ਦਾ ਤਿਉਹਾਰ’ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ; ਮਾਤਾ ਹਰਪਾਲ ਕੌਰ

ਸਮਾਗਮ ‘ਚ ਸ਼ਾਮਿਲ ਹੋਈਆਂ ਔਰਤਾਂ ਨੂੰ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਗਿੱਲ ਨੇ ਫੁਲਕਾਰੀਆਂ ਨਾਲ ਕੀਤਾ ਸਨਮਾਨਿਤ  ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਗਸਤ (ਮੰਗਤ ਸਿੰਘ ਸੈਦਪੁਰ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਆਪਣੇ ਗ੍ਰਹਿ ਵਿਖੇ ਆਪਣੇ ਖਰਚੇ ਤੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ […]

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਆਰ-ਪਾਰ ਦੀ ਲੜਾਈ ਲੜਨ ਲਈ ਕੌਮ ਇੱਕ ਮੰਚ ’ਤੇ ਹੋਈ ਇਕੱਠੀ, ਗਵਰਨਰ ਹਾਊਸ ਦਾ ਕੀਤਾ ਜਾਵੇਗਾ ਘਿਰਾਓ : ਸਰਪ੍ਰਸਤ ਬਾਪੂ ਗੁਰਚਰਨ ਸਿੰਘ

ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਜਾਵੇਗਾ ਜਦੋਂ ਤੱਕ 15 ਅਗਸਤ ਤੋਂ ਪਹਿਲਾਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਜਾਂ ਪੈਰੋਲ ‘ਤੇ ਨਹੀਂ ਛੱਡਣਗੇ : ਜਰਨਲ ਸਕੱਤਰ ਸੁਖ ਮੋਗਾ/ਕੋ-ਕੋਆਰਡੀਨੇਟਰ ਗੁਰਿੰਦਰ ਸਿੰਘ ਭੰਗੂ ਚੰਡੀਗੜ੍ਹ,12 ਅਗਸਤ (ਮੰਗਤ ਸਿੰਘ ਸੈਦਪੁਰ) : ਸਟੇਟ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, […]

ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕਾਬੂਲੇ ਗੁਨਾਹਾਂ ਦੀ ਸਜ਼ਾ ਸੁਖਬੀਰ ਬਾਦਲ ਨੂੰ ਕਦੋਂ ਮਿਲੇਗੀ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ‘ਚ ਬੇਸਬਰੀ ਨਾਲ ਉਡੀਕ : ਜਥੇ. ਬਲਕਾਰ ਸਿੰਘ ਭੁੱਲਰ/ਸੀਨੀ ਆਗੂ ਲਖਬੀਰ ਸਿੰਘ ਕੋਟਲਾ

ਕੀ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਮਿਲ ਚੁੱਕੀਆਂ .? ਚੰਡੀਗੜ੍ਹ 12 ਅਗਸਤ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਵਿੱਚ 2015 ਚ ਬਾਦਲ ਸਰਕਾਰ ਵੇਲੇ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੀੜਾਂ ਦੀ ਵੱਡੇ ਪੱਧਰ ‘ਤੇ ਬੇਅਦਬੀ ਹੋਈ ਅਤੇ ਬੇਅਦਬੀ ਕਰਨ […]

ਹਾਈ ਸਕੂਲ ਦੇ ਮੁੱਖ ਅਧਿਆਪਕ ਗੁਰਸੇਵਕ ਸਿੰਘ ਦੇ ਕਾਤਲਾਂ ਨੂੰ ਕੀਤਾ ਜਾਵੇ ਜਲਦੀ ਗਿਰਫ਼ਤਾਰ : ਜੀਟੀਯੂ ਵਿਗਿਆਨਿਕ

ਪੁਲਿਸ ਨੇ ਇਕੱਠੇ ਕੀਤੇ ਸਾਰੇ ਸੱਚੇ ਸਬੂਤ ਪਰ ਅਜੇ ਤੱਕ ਨਹੀਂ ਹੋਈ ਕੋਈ ਗ੍ਰਿਫਤਾਰੀ ਕਾਤਲ ਪੁਲਿਸ ਦੇ ਸ਼ਿਕੰਜੇ ‘ਚ ਅਜੇ ਤੱਕ ਨਹੀਂ..?? ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਅਗੱਸਤ (ਮੰਗਤ ਸਿੰਘ ਸੈਦਪੁਰ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੇ ਸੂਬਾਈ ਵਫ਼ਦ ਹੈੱਡ ਮਾਸਟਰ ਗੁਰਸੇਵਕ ਸਿੰਘ ਦੇ ਕਤਲ ਕੇਸ ਸੰਬੰਧੀ ਚੌਕੀ ਇੰਚਾਰਜ ਥਾਣਾ ਸੰਨੀ ਇਨਕਲੇਵ ਸੈਕਟਰ-125 ਨੂੰ […]

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਸਿੰਘ ਸ਼ਹੀਦਾਂ ਗੁਰਦੁਆਰਾ ਸੋਹਾਣਾ ਵਿਖੇ ਅੱਠਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਧੂਮਧਾਮ ਨਾਲ ਮਨਾਇਆ..

ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸਿੰਘ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਲਾ ਪ੍ਰੀਤਮ ਅੱਠਵੇਂ ਪਾਤਿਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ […]