ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸਾਹ ਪੁਰਵਕ ਮਨਾਇਆ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ. 14 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਾਨੂੰ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ […]
ਮਰਹੂਮ ਹੈੱਡ ਮਾਸਟਰ ਗੁਰਸੇਵਕ ਸਿੰਘ ਦੇ ਪਰਿਵਾਰ ਇਨਸਾਫ਼ ਦਿਵਾਉਣ ਲਈ ਮੋਹਾਲੀ ਦੇ ਸਮੁੱਚੇ ਅਧਿਆਪਕ ਵਰਗ/ਮੁਲਾਜਮ, ਜਨਤਕ ਜਥੇਬੰਦੀਆਂ ਤੇ ਇਨਸਾਫ਼ ਪਸੰਦ ਲੋਕ ਨੇ ਕੈਂਡਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ…
ਕਾਤਲਾਂ ਨੂੰ ਫੜਨ ਲਈ ਪੁਲਿਸ ਲੱਗੀ ਹੋਈ ਸੋਮਵਾਰ ਨੂੰ ਵਫ਼ਦ ਦੀ ਐਸ.ਐਸ.ਪੀ ਮੋਹਾਲੀ ਨਾਲ ਕਰਵਾਈ ਜਾਵੇਗੀ ਮੀਟਿੰਗ : ਡੀ.ਐੱਸ.ਪੀ ਸਿਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਅਗਸਤ (ਮੰਗਤ ਸਿੰਘ ਸੈਦਪੁਰ) : ਮੋਹਾਲੀ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾ ਵੱਲੋਂ ਕੈਡਲ ਮਾਰਚ ਰਾਹੀ ਰੋਸ ਪ੍ਰਦਰਸ਼ਨ ਕਰਕੇ ਮਰਹੂਮ ਹੈਡਮਾਸਟਰ ਗੁਰਸੇਵਕ (ਵਿੱਤ ਸਕੱਤਰ ਜੀਟੀਯੂ (ਵਿਗਿਆਨਿਕ) ਦੇ ਕਾਤਲਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਪਹੁੰਚਾਇਆ ਜਾ ਰਿਹਾ ਪਿੰਡਾਂ-ਸਹਿਰਾਂ ‘ਚ ਘਰ-ਘਰ ਤੱਕ : ਵਿਧਾਇਕ ਕੁਲਵੰਤ ਸਿੰਘ
ਹਲਕਾ ਮੋਹਾਲੀ ‘ਚ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆਪ ਮੁਹਾਰੇ ਹੋ ਰਹੇ ਲੋਕਾਂ ਦੇ ਵਿਸ਼ਾਲ ਇਕੱਠ : ਸੀਨੀ. ਆਗੂ ਅਕਵਿੰਦਰ ਸਿੰਘ ਗੋਸਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਅਗਸਤ (ਮੰਗਤ ਸਿੰਘ ਸੈਦਪੁਰ) : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕ ਪੱਖੀ ਸਕੀਮਾਂ ਨੂੰ ਲੋਕਾਂ ਤੱਕ […]
ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਖਰੀ ਜਿੰਦਗੀ ਜੀਅ ਰਹੀ ਮਾਤਾ ਨਰਿੰਦਰ ਕੌਰ ਨੂੰ ਮਿਲਣ ਲਈ ਪੈਰੋਲ ਨਾ ਦੇਣ ਦੇ ਰੋਸ ਵਜੋਂ ਚੰਡੀਗੜ੍ਹ ਦੀਆਂ ਸੜਕਾਂ ਨੂੰ ਕੀਤਾ ਜਾਵੇਗਾ ਜਾਮ ਅਤੇ ਪੰਜਾਬ ਦੇ ਗਵਰਨਰ ਹਾਊਸ ਦਾ ਰਿਹਾ ਘੇਰਾਓ ਕਰਨਾ ਅਟੱਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ
ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਪੰਥ ਵਿਰੋਧੀ ਗੰਦੇ ਸਿਆਸੀ ਲੀਡਰ ਸਿਆਸੀ ਲਾਹਾ ਲੈਣ ਲਈ ਬਿਆਨਬਾਜੀ ਕਰਨੀ ਤੁਰੰਤ ਕਰਨ ਬੰਦ… ਚੰਡੀਗੜ੍ਹ 14 ਅਗਸਤ (ਮੰਗਤ ਸਿੰਘ ਸੈਦਪੁਰ) : ਸਿੱਖ ਕੌਮ ਅਤੇ ਘੱਟ ਗਿਣਤੀ ਵਰਗ ਲਈ ਜਾਲਮ ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ, […]
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਲੜ ਰਹੇ ਸਾਥੀ ਸੁਰਜੀਤ ਸਿੰਘ ਦੀ ਚੋਣ ਮੁਹਿੰਮ ਦੀ ਮਜ਼ਬੂਤੀ ਅਤੇ ਹੁੰਗਾਰਾ ਦੇਣ ਲਈ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਦਾ ਹੋਇਆ ਆਯੋਜਨ…
ਚੰਡੀਗੜ੍ਹ 13 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਚੋਣ ਲੜ ਰਹੇ ਸਾਥੀ ਸੁਰਜੀਤ ਸਿੰਘ ਜੀ ਦੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਹੁੰਗਾਰਾ ਦੇਣ ਲਈ ਅੱਜ ਇੱਕ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਅਧਿਆਪਕ ਆਗੂਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਆਗੂਆਂ ਤੇ ਕਰਮਚਾਰੀਆਂ ਅਤੇ ਪੰਜਾਬ ਯੂਨੀਵਰਸਿਟੀ […]