Translate Your Language

October 5, 2026 7:25 am

PUNPUN03583/19/1/2007-TC

PUNPUN03583/19/1/2007-TC

ਰਿਆਤ ਬਾਹਰਾ ਯੂਨੀਵਰਸਿਟੀ ‘ਚ 80ਵੇਂ ਆਜ਼ਾਦੀ ਦਿਵਸ ਮੌਕੇ ਚਾਂਸਲਰ ਗੁਰਿੰਦਰ ਸਿੰਘ ਬਾਹਰਾ ਨੇ ਲਹਿਰਾਇਆ ਰਾਸ਼ਟਰੀ ਝੰਡਾ…

ਚੰਡੀਗੜ੍ਹ, 16 ਅਗਸਤ (ਦੇਸ਼ ਕਲਿੱਕ ਬਿਊਰੋ): ਦੇਸ਼ ਦੀ ਆਜ਼ਾਦੀ ਦੀ 80ਵੀਂ ਵਰੇਗੰਢ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਮੂਹ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਵਸ ‘ਤੇ ਵਧਾਈ ਦਿੱਤੀ। ਸ. ਗੁਰਵਿੰਦਰ ਸਿੰਘ ਬਾਹਰਾ ਨੇ ਸੰਬੋਧਨ […]

ਮਰਹੂਮ ਹੈੱਡ ਮਾਸਟਰ ਗੁਰਸੇਵਕ ਸਿੰਘ ਦੀ ਅੰਤਿਮ ਅਰਦਾਸ ਵੇਲੇ ਸ਼ਰਧਾਂਜਲੀਆਂ ਭੇਟ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਪੁਲਿਸ ਦੀ ਢਿੱਲੀ ਕਾਰਵਾਈ ਦੀ ਕੀਤੀ ਨਿੰਦਿਆ ਅਤੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਕੀਤੀ ਮੰਗ : ਸੂਬਾ ਜਨਰਲ ਸਕੱਤਰ ਐਨ.ਡੀ. ਤਿਵਾੜੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਗੱਸਤ (ਮੰਗਤ ਸਿੰਘ ਸੈਦਪੁਰ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਿੱਤ ਸਕੱਤਰ ਸਵਰਗੀ ਹੈੱਡ ਮਾਸਟਰ ਗੁਰਸੇਵਕ ਸਿੰਘ ਨਮਿੱਤ ਭੋਗ ਪਦਮ ਪੁਰ (ਗੰਗਾਨਗਰ) ਵਿਖੇ ਗੁਰਦੁਆਰਾ ਸ੍ਰੀ ਵਿਸਕਰਮਾ ਵਿਖੇ ਪਾਇਆ ਗਿਆ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਦੇ ਸੂਬਾ ਜਨਰਲ ਸਕੱਤਰ ਐਨ ਡੀ ਤਿਵਾੜੀ ਨੇ ਦੱਸਿਆ ਕਿ ਮਰਹੂਮ ਹੈਡਮਾਸਟਰ […]

ਪਿੰਡ ਕੁਰੜੀ ‘ਚ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਸਥਾਪਨਾ ਸਮਾਗਮ ‘ਚ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ : ਪ੍ਰਧਾਨ ਸਤਨਾਮ ਸਿੰਘ

ਮੰਦਰ ਕਮੇਟੀ ਨੇ ਸੀਨੀ. ਕਾਂਗਰਸੀ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ ਦਾ ਕੀਤਾ ਵਿਸ਼ੇਸ਼ ਤੌਰ ‘ਤੇ ਸਨਮਾਨ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਗਸਤ (ਮੰਗਤ ਸਿੰਘ ਸੈਦਪੁਰ) : ਬਨੂੜ ਨੇੜ ਦੇ ਪਿੰਡ ਕੁਰੜੀ ਵਿੱਚ ਸਥਾਪਿਤ ਭਗਵਾਨ ਵਾਲਮੀਕੀ ਮੰਦਰ ਵਿੱਚ ਸੰਗ ਮਰ ਮਰ ਦੀ ਭਗਵਾਨ ਵਾਲਮੀਕੀ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ। ਇਸ ਮੂਰਤੀ ਦੀ ਸਥਾਪਨਾ ਮੌਕੇ […]

ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ‘ਚ ਗੈਰ-ਕਾਨੂੰਨੀ ਤੌਰ ‘ਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਅਤੇ ਹੋਰ ਹੱਕੀ ਮੰਗਾਂ ਲਈ ਸੰਗਤਾਂ ਨੂੰ ਆਪਣੀ ਅਵਾਜ਼ ਬੁਲੰਦ ਕਰਨ ਲਈ ਨਹੀ ਜਾਣ ਦਿੱਤਾ ਗਵਰਨਰ ਹਾਊਸ…

ਕੌਮੀ ਇਨਸਾਫ ਮੋਰਚੇ ਨੂੰ ਪੰਜਾਬ ਤੇ ਕੇਂਦਰ ਸਰਕਾਰ ਨੇ ਭਰੋਸੇ ‘ਚ ਲੈਕੇ ਕੀਤੇ ਚੰਡੀਗੜ੍ਹ ਪੁਲਿਸ ਰਾਹੀਂ ਸ਼ਾਂਤਮਈ ਨਾਮ ਜਪ ਰਹੀਆਂ ਸੰਗਤਾਂ ‘ਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਕੀਤਾ ਹਮਲੇ, ਕਈ ਸਿੰਘ ਅਤੇ ਬਜ਼ੁਰਗ ਹੋਏ ਜਖਮੀ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਜਥੇਦਾਰ ਗੁਰਦੀਪ ਸਿੰਘ ਬਠਿੰਡਾ ਗਵਰਨਰ ਹਾਊਸ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸ੍ਰ […]

ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਹਰਿਆਣਾ “ਚ ਕਿਸਾਨ ਨੇਤਾਵਾਂ ‘ਤੇ ਪੁਲਿਸ ਦਾ ਜੁਰਮ ਤੇ ਝੂਠੇ ਮੁਕੱਦਮਿਆਂ ਖ਼ਿਲਾਫ਼ ਨਿੰਦਾ ਪ੍ਰਸਤਾਵ : ਕ੍ਰਾਂਤੀਕਾਰੀ ਕਿਸਾਨ ਆਗੂ ਦਰਸ਼ਨ ਪਾਲ

ਚੰਡੀਗੜ੍ਹ 15 ਅਗਸਤ (ਮੰਗਤ ਸਿੰਘ ਸੈਦਪੁਰ) : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਹਰਿਆਣਾ ਦੇ ਹਾਂਸੀ-ਹਿਸਾਰ ਖੇਤਰ ਵਿੱਚ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ‘ਤੇ ਪੁਲਿਸ ਦੁਆਰਾ ਕੀਤੇ ਗਏ ਬਰਬਰ ਲਾਠੀਚਾਰਜ ਅਤੇ ਕਿਸਾਨ ਨੇਤਾਵਾਂ ਨੂੰ ਗੰਭੀਰ ਅਪਰਾਧਿਕ ਧਾਰਾਵਾਂ ਵਿੱਚ ਫਸਾ ਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਕਾਰਵਾਈ ਦੀ ਕਰੜੀ ਨਿੰਦਾ ਕਰਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਿਸਾਨ ਜੀਵਨ ਕੁੰਡੂ ਹੱਤਿਆਕਾਂਡ ਦੇ ਮੁੱਖ […]

80ਵੇਂ ਆਜ਼ਾਦੀ ਦਿਵਸ ਮੌਕੇ ਚੰਡੀਗੜ੍ਹ ਨਗਰ-ਨਿਗਮ ਦੇ ਵਾਰਡ ਨੰ. 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਵੱਖ-ਵੱਖ ਅਜ਼ਾਦੀ ਸਮਾਗਮਾਂ ‘ਚ ਲਹਿਰਾਇਆ ਝੰਡਾ…

ਚੰਡੀਗੜ੍ਹ 15 ਅਗਸਤ (ਮੰਗਤ ਸਿੰਘ ਸੈਦਪੁਰ) : 80ਵੇਂ ਆਜ਼ਾਦੀ ਦਿਵਸ ਮੌਕੇ ਚੰਡੀਗੜ੍ਹ ਨਗਰ-ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਦੀ ਅਗਵਾਈ ਹੇਠ ਸੈਕਟਰ 41-ਏ ਦੇ ਮਕਾਨ ਨੰਬਰ 315, 261, 362, 224 ਦੇ ਸਾਹਮਣੇ ਵਾਲੇ ਪਾਰਕ ਵਿੱਚ ਇੱਕ ਵਾਰਡ-ਪੱਧਰੀ ਵੱਡਾ ਸਮਾਗਮ ਕਰਵਾਇਆ ਗਿਆ ਜਿਸ […]