Translate Your Language

October 5, 2026 10:16 am

PUNPUN03583/19/1/2007-TC

PUNPUN03583/19/1/2007-TC

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀਆਂ ਵੱਲੋਂ ਕੀਤੇ ਫੀਸਾਂ ਦੇ ਵਾਧੇ ਨੂੰ ਲੈ ਕੇ ਨੂੰ ਕੱਢੇ ਰੋਸ ਮਾਰਚ ‘ਚ ਪੀਐੱਸਯੂ (ਲਲਕਾਰ), ਐਸਐਫਐਸ, ਆਇਸਾ ਡਾਇਲੈਕਟਿਕਾ ਸਟੂਡੈਂਟਸ ਐਸੋਸੀਏਸ਼ਨ ਅਤੇ ਦਿਸ਼ਾ ਸਟੂਡੈਂਟਸ ਆਰਗੇਨਾਈਜ਼ੇਸ਼ਨ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਸ਼ਮੂਲੀਅਤ…

ਵਿਦਿਆਰਥਣਾਂ ਨਾਲ਼ ਮਰਦ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਬਦਸਲੂਕ, ਵਿਦਿਆਰਥੀਆਂ ਨੇ ਬੈਰੀਕੇਡਾਂ ਪੁੱਟ ਕੇ ਵੀਸੀ ਦੇ ਘਰ ਤੱਕ ਕੱਢਿਆ ਰੋਸ ਮਾਰਚ, ਪ੍ਰਸ਼ਾਸਨ ਨੂੰ ਮੁਆਫੀ ਮੰਗਣ ਲਈ ਕੀਤਾ ਮਜਬੂਰ… ਚੰਡੀਗੜ੍ਹ 19 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਕੱਲ੍ਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਾਰਚ ਕੱਢ ਰਹੇ ਵਿਦਿਆਰਥੀਆਂ ਨਾਲ਼ ਪੁਲਿਸ ਦੀ ਧੱਕੇਸ਼ਾਹੀ ਖਿਲਾਫ ਰੋਸ […]

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ

ਆਮ ਆਦਮੀ ਪਾਰਟੀ ਲਈ ਸੀਨੀਅਰ ਸਿਟੀਜਨ ਦੀਆਂ ਖੁਸ਼ੀਆਂ ਅਤੇ ਤਸੱਲੀਆਂ ਹੀ ਲਈ ਸੁਖਦ ਭਰੀ ਸਫਲਤਾ : ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ […]

ਕੌਮੀ ਇਨਸਾਫ ਮੋਰਚੇ ਵੱਲੋਂ ਸਮੁੱਚੇ ਪੰਜਾਬੀਆਂ, ਧਾਰਮਿਕ, ਸਮਾਜਿਕ, ਕਿਸਾਨ ਜਥੇਬੰਦੀਆਂ ਤੋਂ ਇਲਾਵਾ ਪੰਥਕ ਹਮਦਰਦੀਆਂ ਨੂੰ 21 ਅਗਸਤ ਨੂੰ ਪੰਜਾਬ ਬੰਦ ਸਫਲ ਬਣਾਉਣ ਲਈ ਕੀਤੀ ਨਿਮਰਤਾ ਸਹਿਤ ਅਪੀਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ

15 ਅਗੱਸਤ ਨੂੰ ਸ਼ਾਂਤਮਈ ਤਰੀਕੇ ਕੀਤੇ ਜਾ ਰਹੇ ਰੋਸ ਮਾਰਚ ਨੂੰ ਤਾਰਪੀਡੋ ਕਰਨ ਲਈ ਪਹਿਲਾਂ ਫੇਕ ਖਬਰਾਂ. ਫਿਰ ਅੱਥਰੂ ਗੈਸ ਦੇ ਗੋਲੇ ਅਤੇ ਗੰਦੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਨੌਜਵਾਨਾਂ ਬੱਚਿਆਂ, ਬੀਬੀਆਂ, ਬਜ਼ੁਰਗਾਂ ਅਤੇ ਪੱਤਰਕਾਰਾਂ ਨੂੰ ਕੀਤਾ ਜਖਮੀ : ਮੁੱਖ ਬੁਲਾਰਾ ਜਥੇ. ਗੁਰਦੀਪ ਸਿੰਘ ਬਠਿੰਡਾ ਚੰਡੀਗੜ੍ਹ 19 ਅਗਸਤ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ […]

ਪੰਜਾਬ ‘ਚ ਨਸ਼ਾ ਤਸਕਰਾਂ ਕੋਲੋਂ ਨਸ਼ੇੜੀਆਂ ਵੱਲੋਂ ਚਿੱਟਾ ਖਰੀਦਣ ਲਈ ਕੀਤੀਆਂ ਜਾ ਰਹੀਆਂ ਚੋਰੀਆਂ, ਝੱਪਟਾਂ, ਜਾਨਲੇਵਾ ਹਮਲੇ ਅਤੇ ਸ਼ਰੇਆਮ ਕਤਲ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕੰਟਰੋਲ ਕਰਨ ‘ਚ ਜਾਪਦਾ ਅਸਫਲ…

ਸ਼੍ਰੋਮਣੀ ਅਕਾਲੀ ਦਲ (ਸ਼੍ਰੀ ਆਨੰਦਪੁਰ ਸਾਹਿਬ ਦੇ ਸੂਬਾ ਮੀਤ ਪ੍ਰਧਾਨ ਤੇ ਹੋਇਆ ਜਾਨਲੇਵਾ ਹਮਲਾ ਪਾਰਟੀ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਕੀਤੀ ਮੰਗ : ਸੂਬਾ ਪ੍ਰਧਾਨ ਗੁਰਦਰਸ਼ਨ ਸਿੰਘ ਮਜਾਤੜੀ  ਚੰਡੀਗੜ੍ਹ 19 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਜਾਨਲੇਵਾ ਚਿੱਟਾ ਹੀ ਵਰਗਾ ਮੈਡੀਕਲ ਨਸ਼ਾ ਬਹੁਤ ਵੱਡੇ ਪੱਧਰ ‘ਤੇ ਵੱਧ ਚੁੱਕਿਆ ਹੈ […]