ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ 2026-27 ਦੇ ਸੈਸ਼ਨ ‘ਚ ਕੀਤੇ ਫੀਸਾਂ ਵਾਧੇ ਨੂੰ ਵਾਪਸ ਕਰਾਉਣ, ਪ੍ਰੋਫ਼ੈਸਰਾਂ ਦੀ ਭਰਤੀ ਕਰਵਾਉਣ, ਹੋਸਟਲ ਅਤੇ ਵਿਭਾਗਾਂ ਦੀ ਸਾਂਭ ਸੰਭਾਲ ਦੇ 10 ਮਸਲਿਆਂ ਸਬੰਧੀ ਮੰਗ ਪੱਤਰ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ…
ਨਿੱਜੀਕਰਨ ਦੀਆਂ ਨੀਤੀਆਂ ਸਾਡੀ 144 ਸਾਲ ਪੁਰਾਣੀ ਪੰਜਾਬ ਯੂਨੀਵਰਸਿਟੀ ਨੂੰ ਘੁਣ ਵਾਂਗ ਖਾ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਈ ਕੋਰਸਾਂ ਦੀਆਂ ਫੀਸਾਂ ਵਧਾਈਆਂ ਗਈਆਂ ਹਨ ਯੂਨੀਵਰਸਿਟੀ ‘ਚ ਲਾਗੂ ਸਾਲਾਨਾ 5% -7.5% ਦੀ ਫੀਸ ਵਾਧੇ ਦੀ ਨੀਤੀ ਕੀਤੀ ਜਾਵੇ ਰੱਦ ਚਾਲੂ ਕੋਰਸ ਦੌਰਾਨ ਫੀਸ ਵਾਧੇ ਕੀਤੇ ਜਾਣ ਬੰਦ… ਚੰਡੀਗੜ੍ਹ 19 ਅਗਸਤ (ਮੰਗਤ […]
ਸ਼ਾਮਲਾਟ ਜ਼ਮੀਨਾਂ ’ਤੇ ਕਥਿਤ ਕਬਜ਼ਿਆਂ ਦੀ ਜਾਂਚ ਲਈ ਸਰਕਾਰ ਨੇ ਮੁੜ ਜਾਰੀ ਕੀਤੇ ਆਦੇਸ਼ ਸਰਕਾਰ ਨੇ ਵਿਜੀਲੈਂਸ ਮੁਖੀ ਤੋਂ ਮੰਗੀ ਰਿਪੋਰਟ ਸਾਬਕਾ ਅਧਿਕਾਰੀ ਖ਼ਿਲਾਫ਼ ਵੀ ਕੀਤੀ ਜਾਵੇ ਕਾਰਵਾਈ : ਚੇਅਰਮੈਨ ਅਵਤਾਰ ਸਿੰਘ ਨਗਲਾ ਸਾਬਕਾ ਵਿਧਾਇਕ ਅਰਵਿੰਦ ਕੇ ਸ਼ਰਮ ਤੋਂ ਇਲਾਵਾ ਬਾਦਲ ਪਰਿਵਾਰ ਦਾ ਵੀ ਪਿੰਡ ਲੋਹਗੜ੍ਹ ‘ਚ ਕਰੀਬ 4 ਏਕੜ ਜ਼ਮੀਨ ਉਤੇ ਨਜਾਇਜ਼ ਕਬਜਾ : ਸਾਬਕਾ ਪਟਵਾਰੀ ਸੁਖਵਿੰਦਰ ਪਾਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਅਗਸਤ (ਮੰਗਤ ਸਿੰਘ ਸੈਦਪੁਰ) : ਵਿਲੇਜ ਕੋਮਨ ਲੈਂਡ ਪ੍ਰੋਟੈਕਸ਼ਨ ਸੁਸਾਇਟੀ ਵੱਲੋਂ ਪਿੰਡਾਂ ਦੀਆਂ ਸ਼ਾਮਲਾਟ ਜਮੀਨਾਂ ਉੱਤੇ ਕੀਤੇ ਕਬਜ਼ਿਆਂ ਨੂੰ ਛਡਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਵਿਚ ਸ਼ਾਮਲਾਟ ਜ਼ਮੀਨਾਂ ਉਤੇ ਨਜਾਇਜ਼ ਕਬਜ਼ੇ ਹਟਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ […]
15 ਅਗਸਤ ਨੂੰ ਸ਼ਾਂਤਮਈ ਢੰਗ ਨਾਲ ਗਵਰਨਰ ਹਾਊਸ ਵੱਲ ਮਾਰਚ ਕਰ ਰਹੀ ਸੰਗਤ ‘ਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲਿਆਂ ਨਾਲ ਬਜ਼ੁਰਗਾਂ, ਬੱਚਿਆਂ, ਸਿੰਘਾਂ, ਸਿੰਘਣੀਆਂ ਨੂੰ ਜਖਮੀ ਕਰਨ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣਾ ਸਮੂਹ ਦਾ ਮੁੱਢਲਾ ਫਰਜ਼ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਜਥੇਦਾਰ ਗੁਰਦੀਪ ਸਿੰਘ ਬਠਿੰਡਾ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਵੀ ਸਿੰਘ ਸਭਾ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਵੀ ਬੰਤ ਰੱਖਣ ਦਾ ਦਿੱਤਾ ਸਮਰਥਨ : ਜਥੇਦਾਰ ਰਸ਼ਪਾਲ ਸਿੰਘ ਚੰਡੀਗੜ੍ਹ ਚੰਡੀਗੜ੍ਹ 20 ਅਗਸਤ (ਮੰਗਤ ਸਿੰਘ ਸੈਦਪੁਰ) : ਇਕ ਦਿਨ ਸਟੇਟ ਦੀਆਂ ਵੱਖ ਵੱਖ ਜੇਲਾਂ ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ […]