ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ 21 ਅਗਸਤ ਨੂੰ ਦਿੱਤਾ ‘ਪੰਜਾਬ ਬੰਦ’ ਦਾ ਸੱਦਾ ਹੋਇਆ ਸਫਲ : ਸਰਪ੍ਰਸਤ ਬਾਪੂ ਗੁਰਚਰਨ ਸਿੰਘ/ਮੁੱਖ ਬੁਲਾਰਾ ਜਥੇਦਾਰ ਗੁਰਦੀਪ ਸਿੰਘ ਬਠਿੰਡਾ
ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਮੁੱਚੇ ਪੰਜਾਬੀਆਂ, ਧਾਰਮਿਕ, ਕਿਸਾਨ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਇਲਾਵਾ ਪੰਥਕ ਹਮਦਰਦੀਆਂ ਵੱਲੋਂ ਡੱਟ ਕੇ ਸਹਿਯੋਗ ਦੇਣ ‘ਤੇ ਕੀਤਾ ਦਿਲੋਂ ਧੰਨਵਾਦ ਚੰਡੀਗੜ੍ਹ 21 ਅਗਸਤ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵਖ ਜੇਲ੍ਹਾਂ ਚ ਬੰਦ ਸਜਾਵਾਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸਾਹਿਬ ਸ਼੍ਰੀ ਗੁਰੂ […]
ਨਵੀਂ ਦਿੱਲੀ ਇੰਦਰਾ ਗਾਂਧੀ ਭਵਨ ਵਿਖੇ ਆਲ ਇੰਡੀਆ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕਾਰਜਕਾਰਨੀ ਮੀਟਿੰਗ ‘ਚ ਮੋਹਾਲੀ ਤੋਂ ਪਹਿਲਵਾਨ ਅਮਰਜੀਤ ਸਿੰਘ ਗਿੱਲ ਹੋਏ ਸ਼ਾਮਿਲ…
ਸਾਹਿਬਜਾਦਾ ਅਜੀਤ ਸਿੰਘ ਨਗਰ 21 ਅਗਸਤ (ਮੰਗਤ ਸਿੰਘ ਸੈਦਪੁਰ) : ਨਵੀਂ ਦਿੱਲੀ ਇੰਦਰਾਂ ਭਵਨ ਵਿਖੇ ਆਲ ਇੰਡੀਆ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕਾਰਜਕਾਰਨੀ ਮੀਟਿੰਗ ‘ਚ ਮੋਹਾਲੀ ਤੋਂ ਸ਼ਾਮਿਲ ਹੋਏ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਮਰਹੂਮ ਸਵ ਭਾਰਤ ਰਤਨ ਸ੍ਰੀ ਰਾਜੀਵ ਗਾਂਧੀ ਜੀ ਨੂੰ ਉਹਨਾਂ ਦੀ ਜਯੰਤੀ ਮੋਕੇ ਭੇਂਟ ਸ਼ਰਧਾਂਜਲੀ ਕੀਤੀ। ਪਹਿਲਵਾਨ ਅਮਰਜੀਤ ਸਿੰਘ ਗਿੱਲ […]
ਸਿੱਖ ਕੌਮ ਦਾ ਜੁਝਾਰੂ ਯੋਧਾ ਭਾਈ ਅਮਰਜੀਤ ਸਿੰਘ ਬਡਗੁਜਰਾਂ ਅਟੈਕ ਹੋਣ ਕਾਰਨ ਪੀਜੀਆਈ ਚੰਡੀਗੜ੍ਹ ‘ਚ ਜੇਰੇ ਇਲਾਜ ਦਾਖਲ : ਸਪੁੱਤਰੀ ਬੀਬਾ ਨਵਰੀਤ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਜ਼ ਲਈ 50.000 ਰੁਪਏ, ਜਥੇਦਾਰ ਬਾਬਾ ਰਾਜਾ ਰਾਜ ਸਿੰਘ, ਕਾਰ ਸੇਵਾ ਵਾਲੇ ਬਾਬੇ ਗੁਰਦੁਵਾਰਾ ਸ਼੍ਰੀ ਅੰਬ ਸਾਹਿਬ ਅਤੇ ਹਮਦਰਦੀ ਵੱਲੋਂ ਕੀਤੀ ਜਾ ਰਹੀ ਮਦਦ… ਚੰਡੀਗੜ੍ਹ ਇੱਕ ਵ ਅਗਸਤ ( ਮੰਗਤ ਸਿੰਘ ਸੈਦਪੁਰ) : ਲੰਘੇ ਡੇਢ ਹਫਤੇ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਜੇਰੇ ਇਲਾਜ ਸੰਘਰਸ਼ੀ ਯੋਧੇ ਭਾਈ ਅਮਰਜੀਤ ਸਿੰਘ ਬਡਗੁਜਰਾਂ ਦੇ ਇਲਾਜ […]