ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ

ਸਮਰਾਲਾ, 24 ਅਗਸਤ (ਅੰਮ੍ਰਿਤਪਾਲ)-ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐਸ.ਐਮ.ਓ. ਸਮਰਾਲਾ ਦੇ ਨਾਲ ਅੱਜ ਸਿਵਲ ਹਸਪਤਾਲ ਸਮਰਾਲਾ ਵਿਖੇ ਸਥਿੱਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕੇਂਦਰ ਵਿੱਚ ਚੱਲ ਰਹੀਆਂ ਨਸ਼ਾ ਮੁਕਤੀ ਅਤੇ ਇਲਾਜ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਇਲਾਜ ਅਧੀਨ ਮਰੀਜ਼ਾਂ […]
ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੀ ਮਾਸਿਕ ਇਕੱਤਰਤਾ ‘ਚ ਚੱਲਿਆ ਰਚਨਾਵਾਂ ਦਾ ਦੌਰ

ਮਾਛੀਵਾੜਾ ਸਾਹਿਬ, 24 ਅਗਸਤ (ਅੰਮ੍ਰਿਤਪਾਲ)-ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਮਿੱਤ ਸਿੰਘ ਯਾਦਗਾਰੀ ਹਾਲ ਵਿਖੇ ਸਭਾ ਦੇ ਸੇਵਾਦਾਰ ਗੁਰਸੇਵਕ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਹੋਈ। ਮੀਟਿੰਗ ਦੀ ਆਰੰਭਤਾ ਵੇਲੇ ਉੱਘੇ ਲੇਖਕ ਪੱਤਰਕਾਰ ਸੰਘਰਸ਼ਸ਼ੀਲ ਯੋਧੇ ਧਰਮਪਾਲ ਉਪਾਸ਼ਕ ਜੀ ਦੇ ਸਦੀਵੀ ਵਿਛੋੜੇ ‘ਤੇ ਸ਼ੋਕ ਮਤਾ ਪਾਇਆ ਗਿਆ। ਉਪਰੰਤ ਸ. ਢਿੱਲੋਂ ਨੇ ਬੋਲਦਿਆਂ […]
ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਵਿਦਿਅਰਥਣਾਂ ਤੋਂ ਕਰਵਾਇਆ

ਮਾਛੀਵਾੜਾ ਸਾਹਿਬ, 24 ਅਗਸਤ (ਅੰਮ੍ਰਿਤਪਾਲ)-ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਵਿਖੇ ਅੱਜ ਸਕੂਲ ਦੀ ਉੱਪਰਲੀ ਮੰਜ਼ਿਲ ਦੀ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਭ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦੁ ਸਾਹਿਬ ਜੀ ਦੇ ਪਾਠ ਉਪਰੰਤ ਸਕੂਲ ਦੀ ਚੜ੍ਹਦੀ ਕਲਾ […]
ਵਿਸ਼ਵ ਪੱਧਰੀ ਹਵਾਈ, ਰੇਲ ਅਤੇ ਸੜਕੀ ਸੰਪਰਕ, ਉੱਚ ਪੱਧਰੀ ਮੈਡੀਕਲ ਸਹੂਲਤਾਂ, ਮਿਆਰੀ ਵਿੱਦਿਅਕ ਸੰਸਥਾਵਾਂ ਅਤੇ ਜ਼ਮੀਨ ਦੀ ਉਪਲਬਧਤਾ ਨਾਲ ਬੇਮਿਸਾਲ ਬੁਨਿਆਦੀ ਢਾਂਚਾ ਮੋਹਾਲੀ ਹਲਕਾ ਗਲੋਬਲ ਕੰਪਨੀਆਂ ਅਤੇ ਤਕਨਾਲੋਜੀ ਆਧਾਰਤ ਨਿਵੇਸ਼ ਲਈ ਬਣਿਆ ਆਕਰਸ਼ਕ : ਮੁੱਖ ਮੰਤਰੀ ਭਗਵੰਤ ਮਾਨ
ਮੋਹਾਲੀ ਹਲਕਾ ਬਣੇਗਾ ਆਈਟੀ ਹੱਥ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕੀਤਾ ਐਲਾਨ… ਚੰਡੀਗੜ੍ਹ 24 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਪ੍ਰਮੁੱਖ ਆਈਟੀ. ਹੱਬ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ […]
ਤੀਆਂ ਤੀਜ ਦੀਆਂ’ ਮੇਲੇ ਦੌਰਾਨ ਵੱਡੀ ਗਿਣਤੀ ਦੇ ‘ਚ ਮਹਿਲਾਵਾਂ ਦੀ ਸ਼ਮੂਲੀਅਤ ਅਤੇ ਯੋਜਨਾਵੱਧ ਪ੍ਰਬੰਧ ‘ਆਪ’ ਦੀ ਮਜ਼ਬੂਤੀ ਲਈ ਬਿਹਤਰੀਨ ਮਿਸਾਲ : ਡਾ. ਗੁਰਪ੍ਰੀਤ ਕੌਰ ਮਾਨ
ਨਵੀਂ ਪੀੜ੍ਹੀ ਨੂੰ ਪੰਜਾਬ ਦੀਆਂ ਲੋਕ ਰਵਾਇਤਾਂ ਅਤੇ ਪੰਜਾਬੀ ਸਭਿਆਚਾਰ ਨਾਲ ਜੋੜਨਾ ਅਧੁਨਿਕ ਸਮੇਂ ਦੀ ਮੁੱਢਲੀ ਲੋੜ : ਬੀਬੀ ਜਸਵੰਤ ਕੌਰ ਸਮਾਣਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਅਗਸਤ (ਮੰਗਤ ਸਿੰਘ ਸੈਦਪੁਰ) : ਤੀਆਂ ਦੇ ਤਿਉਹਾਰ ਨੂੰ ਅਗਸਤ ਮਹੀਨੇ ਵਿੱਚ ਹੁਣ ਤੱਕ ਜਿੰਨੇ ਵੀ ਸਮਾਗਮਾਂ ਦੇ ਵਿੱਚ ਸ਼ਿਰਕਤ ਕੀਤੀ ਹੈ, ਉਹਨਾਂ ਸਭ ਦੇ ਵਿੱਚੋਂ ਇਹ ਸਮਾਗਮ […]
ਹਾਲੀ ਦੀ ਇੱਕ ਹੋਰ ਕੰਪਨੀ ਵੱਲੋਂ ਲਗਭਗ 200 ਰੁੱਖ ਕੱਟਣ ਦੀ ਤਿਆਰੀ ਵਿੱਚ ਹਾਈਕੋਰਟ ਦੇ ਸਟੇਅ ਦੇ ਹੁਕਮਾਂ ਤੋਂ ਬਾਅਦ ਵੀ ਰੁੱਖਾਂ ਦੀ ਕਟਾਈ ਜਾਰੀ : ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਅਗਸਤ (ਮੰਗਤ ਸਿੰਘ ਸੈਦਪੁਰ) : ਮੋਹਾਲੀ ਦੇ ਫੇਜ਼-8 ਗੁਰੂਦੁਆਰਾ ਅੰਗੀਠਾ ਸਾਹਿਬ ਨੇੜੇ ਇੱਕ ਪ੍ਰਾਈਵੇਟ ਕੰਪਨੀ ਵੱਲੋਂ ਖਰੀਦੀ ਲਗਭਗ ਦਸ ਏਕੜ ਜ਼ਮੀਨ ਵਿੱਚ ਲੱਗੇ ਲਗਭਗ ਤਿੰਨ ਸੌ ਦਰੱਖਤਾਂ ਨੂੰ ਕੱਟਣ ਦੀ ਤਿਆਰੀ ਵਿੱਚ ਹੈ। ਜਿਸ ਦਾ ਖੁਲਾਸਾ ਅੱਜ ਐਸਸੀ/ਬੀਸੀ ਮਹਾਂਪੰਚਾਇਤ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਵੱਲੋਂ ਮੌਕੇ ‘ਤੇ ਪਹੁੰਚ ਕੇ […]
ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲਾਂ ਚੋਂ ਤਲਾਸ਼ੀ ਮੁਹਿੰਮ ਦੌਰਾਨ ਬੈਗ ‘ਚੋਂ ਆਈਈਡੀ ਕੀ ਹੋਇਆ ਬਰਾਮਦ
ਚੰਡੀਗੜ੍ਹ 23 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਦਾ ਮਾਹੌਲ ਮੁੜ ਖਰਾਬ ਕਰਨ ਲਈ ਆਰਐਸਐਸ/ਬੀਜੇਪੀ ਦੀਆਂ ਏਜੰਸੀਆਂ ਦਾ ਪੂਰਾ ਜ਼ੋਰ ਲੱਗਿਆ ਹੋਇਆ ਹੈ ਕਿ ਕਿਵੇਂ ਪੰਜਾਬ ਦੇ ਵਿੱਚ ਮੁੜ ਦਹਿਸ਼ਤ ਫੈਲਾਈ ਜਾਵੇ ਅਤੇ ਧਰਮਾਂ ਦੇ ਨਾਂ ‘ਤੇ ਪੰਜਾਬ ਦੇ ਵਿੱਚ ਕਤਲੇਆਮ ਦੀਆਂ ਕਾਰਵਾਈਆਂ ਸ਼ੁਰੂ ਕੀਤੀਆਂ ਜਾਣ ਕਿਉਂਕਿ ਆਰਐਸਐਸ ਬੀਜੇਪੀ ਦਾ ਏਜੰਡਾ 2027 ਦੀਆਂ ਵਿਧਾਨ ਸਭਾ […]
ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ ਪੰਜਾਬ ਦਾ ਪਾਣੀ ਦੂਸਤ ਕਰਨ ਵਿਰੁੱਧ ਪਹਿਲੀ ਵਾਰ ਐਫਆਈਆਰ ਨੰਬਰ 199 ਸਾਹਿਤ ਰੋਪੜ ਸਿਟੀ ਥਾਣੇ ‘ਚ ਹੋਈ ਦਰਜ : ਐਡਵੋਕੇਟ ਦਿਨੇਸ਼ ਚੱਡਾ
ਬੱਦੀ ਦੇ ਇਲਾਕੇ ‘ਚ ਛੋਟੇ-ਵੱਡੇ ਸਥਾਪਿਤ ਉਦਯੋਗਾਂ ਵਲੋਂ ਮਾਨਸੂਨ ਦੌਰਾਨ ਵਰਖਾ ਦੀ ਆੜ ‘ਚ ਸਾਰਾ ਜ਼ਹਿਰੀਲਾ ਰਸਾਇਣ, ਰਹਿੰਦ ਖੂਹੰਦ, ਕੂੜਾ ਕਰਕਟ ਅਤੇ ਪਲਾਸਟਿਕ ਆਦਿ ਸਿਰਸਾ ਨਦੀ ਚ ਨਦੀਆਂ ‘ਚ ਸੁੱਟ ਕੇ ਸਤਲੁਜ ਨੂੰ ਕੀਤਾ ਜਾ ਰਿਹਾ ਪ੍ਰਦੂਸ਼ਿਤ… ਚੰਡੀਗੜ੍ਹ 23 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਪਾਣੀਆਂ ਨੂੰ ਪ੍ਰਦੂਸ਼ਿਤ ਕਰਨਾ ਕੁਦਰਤ ਨਾਲ ਖਿਲਵਾੜ ਕਰਨਾ ਹੈ। […]
24 ਅਗਸਤ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼… ਖਾੜਕੂ ਸਿੱਖ ਸੰਘਰਸ਼ ਦੌਰਾਨ ਬਹੁਤ ਸ਼ਾਂਤ ਸੁਭਾਅ, ਦਲੇਰ ਅਤੇ ਦਿ੍ੜ ਇਰਾਦੇ ਵਾਲੇ ਸ਼ਹੀਦ ਭਾਈ ਸੁਖਚੈਨ ਸਿੰਘ ਦੁਗਾਲ ਨੇ ਕੀਤੇ ਹਰ ਐਕਸਨ ਸੂਝਬੂਝ ਨਾਲ ਨੇਪਰੇ ਚਾੜਿਆ…
ਵੀਹਵੀਂ ਸਦੀ ਦੇ ਮਹਾਨ ਸਿੱਖ ਅਤੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਪੰਜਾਬ ਦੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤਾ ਧਰਮ ਯੁੱਧ ਮੋਰਚਾ ਦੌਰਾਨ ਹਜ਼ਾਰਾਂ ਹੀ ਸਿੱਖ ਨੌਜਵਾਨਾਂ, ਬੱਚਿਆਂ, ਬਜ਼ੁਰਗਾਂ, ਮਾਵਾਂ-ਭੈਣਾਂ ਨੇ ਖਾੜਕੂ ਸਿੱਖ ਸੰਘਰਸ਼ ਦੌਰਾਨ ਸ਼ਹੀਦੀਆਂ ਪਾਈਆਂ। ਇਸ ਸਬੰਧ ਵਿੱਚ ਸਿੱਖ ਸੰਘਰਸ਼ ਦੌਰਾਨ ਸਹੀਦ ਭਾਈ ਸੁਖਚੈਨ ਸਿੰਘ ਦੁਗਾਲ […]
ਖਾਲਸਾ ਪੰਥ ਦੀ ਸਰਬ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ‘ਤੇ ਰਿਹਾਅ ਕਰਨ ਲਈ ਸ. ਸਿਮਰਜੀਤ ਸਿੰਘ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ…
ਚੰਡੀਗੜ੍ਹ, 22 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਤਬੀਅਤ ਬਹੁਤ ਜ਼ਿਆਦਾ ਖਰਾਬ ਹੈ ਅਤੇ ਉਹ ਜ਼ਿੰਦਗੀ ਦੇ ਆਖਰੀ ਪਲਾਂ ਨਾਲ ਜੂਝ ਰਹੇ ਹਨ। ਪਰੰਤੂ ਪੰਜਾਬ ਅਤੇ ਕੇਂਦਰ ਸਰਕਾਰਾਂ ਵੱਲੋਂ ਖਾਲਸਾ ਪੰਥ ਦੇ ਜਥੇਦਾਰ ਭਾਈ […]