ਕਲਾਕਾਰ ਪੂਰੀ ਮਰਿਆਦਾ ‘ਚ ਰਹਿ ਕੇ ਨਿਭਾਉਣਗੇ ਆਪਣਾ ਹਰ ਕਿਰਦਾਰ – ਕੁੰਦਰਾ, ਸੂਦ

ਸ਼੍ਰੀ ਰਾਮ ਲੀਲਾ ਦੇ ਮੰਚਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਿਹਰਸਲ ਸ਼ੁਰੂ ਮਾਛੀਵਾੜਾ ਸਾਹਿਬ, 25 ਅਗਸਤ (ਅੰਮ੍ਰਿਤਪਾਲ)-ਸਰਵਹਿੱਤਕਾਰੀ ਸਭਾ ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਦੁਸ਼ਹਿਰਾ ਮੇਲਾ ਅਤੇ ਸ਼੍ਰੀ ਰਾਮ ਲੀਲਾ ਦਾ ਮੰਚਨ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਤਿਆਰੀਆਂ ਸ਼ੁਰੂ ਕਰ ਦਿਤੀਆਂ […]
ਪਲਕਪ੍ਰੀਤ” ਨੇ ਜੂਡੋ ਅਤੇ “ਜਸ਼ਨਪ੍ਰੀਤ” ਨੇ ਰੈਸਲਿੰਗ ‘ਚ ਦੂਜਾ ਸਥਾਨ ਹਾਸਿਲ ਕੀਤਾ

ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ ਮਾਛੀਵਾੜਾ ਸਾਹਿਬ, 25 ਅਗਸਤ (ਅੰਮ੍ਰਿਤਪਾਲ)-ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਗਿਆਰਵੀਂ (ਆਰਟਸ) ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਜੂਡੋ […]
ਦਿੱਲੀ ‘ਚ ਮੁੜ ਸੜਕਾਂ ’ਤੇ ਉਤਰੇਗੀ ਸੀਜੇਪੀ, 5 ਸਤੰਬਰ ਦੇ ਮਾਰਚ ਦੀ ਤਾਰੀਖ ਤੇ ਰੂਟ ਦਾ ਐਲਾਨ ਭਾਰਤ ਸਰਕਾਰ ਨੇ 25 ਜੁਲਾਈ ਨੂੰ ਨੌਜਵਾਨਾਂ ਨਾਲ ਕੀਤੇ ਵਾਅਦੇ ਨਹੀ ਕੀਤੇ ਪੂਰੇ…
ਨੀਟ ਪ੍ਰੀਖਿਆ ਨਾਲ ਜੁੜੇ ਮਾਮਲਿਆਂ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਅਤੇ ਪੁਲਿਸ ਕਾਰਵਾਈ ਤੋਂ ਲੋਕਾਂ ਦੇ ਪਰਿਵਾਰਕ ਮੈਂਬਰ ਕਰਨਗੇ ਪ੍ਰਭਾਵਿਤ… ਚੰਡੀਗੜ੍ਹ/ਨਵੀਂ ਦਿੱਲੀ 25 ਅਗਸਤ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ ) : ਕਾਕਰੋਚ ਜਨਤਾ ਪਾਰਟੀ ਨੇ ਦਿੱਲੀ ਵਿੱਚ ਇੱਕ ਵਾਰ ਫਿਰ ਸ਼ਾਂਤੀਪੂਰਨ ਵਿਰੋਧ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਪਾਰਟੀ ਮੁਤਾਬਕ ਇਹ ਮਾਰਚ 5 ਸਤੰਬਰ […]
ਛੇ ਸਾਲਾਂ ਤੋਂ ਮਜਾਤੜੀ ਦੀ ਖਸਤਾ ਹਾਲਤ ਸੜਕ ਨੂੰ ਬਣਾਉਣ ਲਈ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਰਾਹਗੀਰ ਅਤੇ ਵਾਹਨ ਚਾਲਕ ਪਰੇਸ਼ਾਨ : ਸੂਬਾ ਜਨ, ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਅਗਸਤ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਪਾਰਟੀ ਦੇ ਸੂਬਾ ਜਨ ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ ਵੱਲੋਂ ਪਿੰਡ ਮਜਾਤੜੀ ਦੀ ਫਿਰਨੀ ਤੋਂ ਜਰਨਲ ਸ਼ਮਸ਼ਾਨ ਘਾਟ ਵੱਲ ਜਾਂਦੀ ਸੜਕ ਦੀ ਖਸਤਾ ਹਾਲਤ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਪਾਰਟੀ ਵੱਲੋਂ ਪੰਜਾਬ ਸਰਕਾਰ ਅਤੇ ਪੀਡਬਲਡੀ ਮਹਿਕਮੇ ਤੋਂ ਮੰਗ ਕੀਤੀ […]