ਗੁਰਦੁਆਰਾ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ-ਧੰਨ ਜੁਗੋ ਜੁਗ ਅਟੱਲ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਾਹਿਬ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੁਗੋ ਜੁਗ ਅਟਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ 30 ਅਗਸਤ […]
ਪੰਜਾਬ ਚ 2027 ਦੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਵੇਗੀ ਵੱਡੇ ਬਹੁਮਤ ਨਾਲ ਜਿੱਤ : ਡਾਇਰੈਕਟਰ ਸੁਰਿੰਦਰ ਸਿੰਘ ਬੈਦਵਾਣ ਸੋਹਾਣਾ/ਸੀਨੀ. ਆਗੂ ਜਤਿੰਦਰ ਸਿੰਘ ਪੰਮਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵੱਧ ਚੜ੍ਹ ਕੇ ਕੰਮ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ 300 ਯੂਨਿਟ ਤੱਕ ਮੁਫਤ ਬਿਜਲੀ, ਔਰਤਾਂ ਨੂੰ 1000-1500 ਰੁਪਏ ਪ੍ਰਤੀ ਮਹੀਨਾ ਦੇਣਾ, ਰਾਸ਼ਨ ਕਿਟ, ਮੁਫਤ ਤੀਰਥ ਯਾਤਰਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਤੱਕ […]
ਪੰਜਾਬ ‘ਚ ਪਾਵਰਕੌਮ ਦੀ ਤਕਨੀਕੀ ਖਰਾਬੀ ਕਾਰਨ ਬਿਜਲੀ ਬਿੱਲ ਜ਼ਿਆਦਾ ਆਉਣ ‘ਤੇ ਲੋਕਾਂ ਦੇ ਜੇਬ੍ਹ ‘ਤੇ 18 ਕਰੋੜ ਰੁਪਏ ਦਾ ਪਿਆ ਵਾਧੂ ਬੋਝ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਦ
63,702 ਖ਼ਪਤਕਾਰ 300 ਯੂਨਿਟ ਮੁਫ਼ਤ ਬਿਜਲੀ ਮਿਲਣ ਤੋਂ ਵਾਂਝੇ ਮਈ, ਜੂਨ ਅਤੇ ਜੁਲਾਈ ਤੱਕ ਨਹੀਂ ਜੋੜੀ ਬਿਜਲੀ ਬਿੱਲ ਮੁਫ਼ਤ ਬਿਜਲੀ ਸਬਸਿਡੀ… ਭਗਵੰਤ ਮਾਨ ਦੀ ਸਰਕਾਰ ਮੁਫਤ ਬਿਜਲੀ ਦੇਣ ਦੇ ਨਾਂ ‘ਤੇ ਵੱਡੇ ਪੱਧਰ ‘ਤੇ ਮਾਰ ਰਹੀ ਠੱਗੀਆਂ ਤਕਨੀਕੀ ਗਲਤੀ ਕਾਰਨ ਜ਼ਿਆਦਾ ਆਏ ਬਿਲਲੀ ਨਾ ਭਰਨ ‘ਤੇ ਕੱਟੇ ਹੀ ਜਾ ਰਹੇ ਕਨੈਕਸ਼ਨ ਲੱਖਾਂ ਰੁਪਏ ਕਰਜ਼ਾ ਲੈ […]