Translate Your Language

October 5, 2026 8:14 am

PUNPUN03583/19/1/2007-TC

PUNPUN03583/19/1/2007-TC

ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚਿਆ, ਚੰਗੇ ਸਕੂਲ, ਹਸਪਤਾਲ ਅਤੇ ਮੁਫ਼ਤ ਬਿਜਲੀ ਦੇਣ ‘ਤੇ ਵਿਰੋਧੀਆਂ ਨੂੰ ਕਿਉਂ ਹੋ ਤਕਲੀਫ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਬਾਦਲ ਪਰਿਵਾਰ ਨੇ ਪਹਿਲਾਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਲੋਕਾਂ ਦਾ ਗੁੱਸਾ ਵੇਖ ਕੇ ਵਿਰੋਧ ਕਰਨਾ ਕੀਤਾ ਸ਼ੁਰੂ… ਪੰਜਾਬ ‘ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅਕਾਲੀ ਦਲ ਬਾਦਲ ਨਾਲ ਅੱਜ 25 ਬੰਦੇ ਵੀ ਨਹੀਂ.. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੋਹਾਲੀ ਦੇ ਪਿੰਡ ਬੜਮਾਜਰਾ ਦੇ ਵਿਕਾਸ ਲਈ 50 […]

ਐਸ/ਸੀ ਕਮਿਸ਼ਨ ਦੀ ਚੇਅਰਮੈਨ ਤੋਂ ਜਸਵੀਰ ਸਿੰਘ ਗੜੀ ਨੇ ਦਿੱਤਾ ਅਸਤੀਫ਼ਾ,ਸਿਆਸੀ ਹਲਕਿਆਂ ਚ ਮਚੀ ਹਲਚਲ…

ਚੰਡੀਗੜ੍ਹ 27 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅਸਤੀਫ਼ਾ ਦੇਣਾ ਇਸ ਘਟਨਾਕ੍ਰਮ ਲਈ ਵੀ ਅਹਿਮ ਹੈ ਕਿਉਂਕਿ ਸਿਰਫ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਉਸ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ ਜਸਵੀਰ ਸਿੰਘ ਗੜ੍ਹੀ ਨੇ […]

ਯਾਰਾ ਫਰਟੀਲਾਈਜ਼ਰ ਦੇ ਜ਼ਿੰਕ ਦੀ ਗੁਣਵੱਤਾ ਗੜਬੜ, ਪੰਜਾਬ ਦੇ ਕਿਸਾਨ ਮੇਲਿਆਂ ‘ਚ ਕੰਪਨੀ ਦੇ ਸਟਾਲਾਂ ’ਤੇ ਲਾਈ ਜਾਵੇ ਰੋਕ : ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਘੜੂੰਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਗਸਤ (ਮੰਗਤ ਸਿੰਘ ਸੈਦਪੁਰ) : ਯਾਰਾ ਫਰਟੀਲਾਈਜ਼ਰਜ਼ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਯਾਰਾਵੀਟਾ ਜ਼ਿੰਕ ਪ੍ਰੋਕੋਟ 39.5 ਫੀਸਦੀ ਦੀ ਗੁਣਵੱਤਾ ਸਬੰਧੀ ਸਾਹਮਣੇ ਆਏ ਮਾਮਲੇ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਬੀਰ ਸਿੰਘ ਘੜੂੰਆ, ਜੱਗਾ ਸਿੰਘ ਮੁੰਧੋ ਸੰਗਤੀਆਂ, ਕੁਲਵੀਰ ਸਿੰਘ ਬਾਕਰਪੁਰ ਨੇ ਸਾਂਝੇ ਤੌਰ ‘ਤੇ ਜਾਰੀ […]