ਕਾਂਗਰਸ ਦੇ ਜ਼ੁਲਮੀ ਰਾਜ ਦਾ ਅੰਤ…
ਰਣਜੀਤ ਸਿੰਘ ਦਮਦਮੀ ਟਕਸਾਲ ਅੱਜ ਦੇ ਦਿਨ ਖ਼ਾਲਸਾ ਪੰਥ ਦੇ ਜਾਂਬਾਜ਼ ਸਿਪਾਹੀ ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਨੇ ਆਪਾ ਵਾਰ ਕੇ ਕਾਂਗਰਸ ਦੇ ਜ਼ੁਲਮੀ ਰਾਜ ਦਾ ਅੰਤ ਕੀਤਾ ਸੀ। ਉਹਨਾਂ ਨੇ ਦਿੱਲੀ ਦੇ ਸੂਬੇਦਾਰ (ਮੁੱਖ ਮੰਤਰੀ) ਬੁੱਚੜ ਬਿਅੰਤ ਸਿਹੁੰ ਨੂੰ ਮਨੁੱਖੀ ਬੰਬ ਨਾਲ਼ ਚੀਥੜੇ-ਚੀਥੜੇ ਕਰਕੇ ਉਸ ਦੇ ਪਾਪਾਂ ਦੀ ਸਜ਼ਾ ਦਿੱਤੀ। ਇਸ ਤਰ੍ਹਾਂ ਚੋਟੀ […]
ਖਾਲਿਸਤਾਨ ਦੇ ਝੰਡਿਆਂ ਦੀ ਅਗਵਾਈ ਹੇਠ ਆਰ ਐਸ ਐਸ ਮੋਹਣ ਭਾਗਵਤ ਵਿਰੁੱਧ ਅਕਾਸ਼-ਗੂੰਜਾਊ ਸੰਗਤਾ ਨਾਅਰਿਆਂ ਨਾਲ ਗੂੰਜਿਆ ਮੈਨਹੈਟਨ : ਸਿੱਖ ਕੋਆਰਡੀਨੇਟਰ ਭਾਈ ਹਿੰਮਤ ਸਿੰਘ
ਸਿੱਖ ਜਥੇਬੰਦੀਆਂ ਨੇ ਕਈ ਸਟੇਟਾਂ ਤੋਂ ਵੱਡੀ ਗਿਣਤੀ ‘ਚ ਪਹੁੰਚ ਕੇ ਮੈਡੀਸਨ ਸਕੁਏਅਰ ਗਾਰਡਨ ਬਾਹਰ ਖਾਲਸਾ ਪੰਥ ਤੇ ਵਿਰੋਧੀ ਹਿੰਦੂਤਵ ਆਰਐਸਐਸ ਮੁਖੀ ਮੋਹਨ ਭਾਗਵਤ ਦੇ ਸਮਾਗਮ ਦਾ ਸਿੱਖ ਜਥੇਬੰਦੀਆਂ ਨੇ ਕੀਤਾ ਭਾਰੀ ਵਿਰੋਧ ਧਰਮ ਦੀ ਆਜ਼ਾਦੀ ਬੋਲਣ ਵਾਲੀ ਧਰਤੀ ਅਮਰੀਕਾ ‘ਲੈਂਡ ਆਫ਼ ਦਿ ਫਰੀ ਹੋਮ ਆਫ ਦਿ ਬਰੇਵ“ ‘ਚ ਨਫ਼ਰਤ ਅਤੇ ਘੱਟਗਿਣਤੀਆਂ ਵਿਰੋਧੀ ਵਿਚਾਰਧਾਰਾ ਲਈ […]
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 117 ਵਿਧਾਨ ਸਭਾ ਹਲਕਿਆਂ ‘ਚ 30 ਕੋਆਰਡੀਨੇਟਰ ਲਾਉਣ ਦੀ ਪ੍ਰਕਿਰਿਆ ਤਹਿਤ ਪਹਿਲੀ ਸੂਚੀ ਜਾਰੀ ਕਰਕੇ ਸੌਂਪੀ ਵੱਡੀ ਜ਼ਿੰਮੇਵਾਰੀ : ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ
ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਕੀਤਾ ਜਾਵੇਗਾ ਤੇਜ… ਚੰਡੀਗੜ੍ਹ 30 ਅਗਸਤ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ […]
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਨੇ ਆਨੰਦਪੁਰ ਸਾਹਿਬ ਛੱਡਣ ਸਮੇਂ ਬੀਬੀ ਦਲੇਰ ਕੌਰ ਨੂੰ 10 ਸਿੰਘਾਂ ਅਤੇ ਬਾਕੀ ਸਿੰਘਣੀਆਂ ਸਮੇਤ ਕਿਲ੍ਹੇ ਦੀ ਰਾਖੀ ਲਈ ਦਿੱਤਾ ਥਾਪੜਾ….
ਜਦੋਂ ਦਸੰਬਰ 1705 ਈਸਵੀ ਵਿਚ ਮੁਗ਼ਲਾਂ ਵਲੋਂ ਕੁਰਾਨ ਦੀਆਂ ਕਸਮਾਂ ਖਾ ਕੇ ਭਰੋਸਾ ਦੇਣ ਅਤੇ ਖ਼ਾਲਸੇ ਦੇ ਕਹਿਣ ‘ਤੇ ਦਸਮ ਗੁਰੂ ਗੋਬਿੰਦ ਸਿੰਘ ਨੇ ਪਰਿਵਾਰ ਅਤੇ ਖ਼ਾਲਸੇ ਸਮੇਤ ਅਨੰਦਪੁਰ ਦਾ ਕਿਲ੍ਹਾ ਛੱਡਣ ਦਾ ਫੈਸਲਾ ਕੀਤਾ, ਤਾਂ ਉਨ੍ਹਾਂ ਨੇ ਨਾਲ ਹੀ ਇਹ ਵੀ ਫੈਸਲਾ ਕੀਤਾ ਕਿ ਉਹ ਕਿਲ੍ਹਾ ਸੁੰਨਾ ਨਹੀਂ ਛੱਡਣਗੇ। ਇਤਿਹਾਸਕਾਰਾਂ ਅਨੁਸਾਰ ਗੁਰੂ ਸਾਹਿਬ ਨੇ […]
ਸਿੱਖ ਇਤਿਹਾਸ-30 ਅਗਸਤ…
* 30 ਅਗਸਤ 1845 ਦੀ ਰਾਤ ਅੱਟਕ ਦੇ ਕਿਲ੍ਹੇ ਦੇ ਕਾਲੇ ਬੁਰਜ ਵਿੱਚ ਨਜ਼ਰਬੰਦ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਕੰਵਰ ਪਿਸ਼ੌਰਾ ਸਿੰਘ ਨੂੰ ਪ੍ਰਧਾਨ ਮੰਤਰੀ ਜਵਾਹਰ ਸਿੰਘ ਦੇ ਹੁਕਮਾਂ ਮੁਤਾਬਿਕ ਕ਼ਤਲ ਕਰ ਦਿੱਤਾ ਗਿਆ, ਉਸ ਦੀ ਲਾਸ਼ ਦੇ ਟੁਕੜੇ ਕਰਕੇ ਦਰਿਆ ਅੱਟਕ ਵਿੱਚ ਰੋੜ੍ਹ ਦਿੱਤੇ ਗਏ। * 30 ਅਗਸਤ 1991 ਪੰਜਾਬ ਦੇ ਪਾਣੀਆਂ ਦੇ ਰਾਖੇ […]
ਸਾਹਿਤਕਾਰ “ਟੀ ਲੋਚਨ” ਦਾ ਹੋਇਆ ਦਿਹਾਂਤ, ਸਾਹਿਤਕਾਰਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਮਾਛੀਵਾੜਾ ਸਾਹਿਬ, 30 ਅਗਸਤ (ਅੰਮ੍ਰਿਤਪਾਲ)-ਸਾਹਿਤ ਦੀ ਦੁਨੀਆਂ ਚ ਆਪਣਾ ਵੱਖਰਾ ਪ੍ਰਭਾਵ ਛੱਡਣ ਵਾਲੇ ਨਾਮੀ ਸਾਹਿਤਕਾਰ ਤਰਲੋਚਨ ਸਿੰਘ ਲੋਟੇ (ਟੀ-ਲੋਚਨ) ਨਹੀਂ ਰਹੇ। ਉਹ ਅੱਜ ਐਤਵਾਰ ਬਾਅਦ ਦੁਪਹਿਰ ਕਰੀਬ 3:30 ਵਜੇ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਬੇਹੱਦ ਨਰਮ ਤੇ ਮੁਸਕਰਾਹਟ ਬਿਖੇਰਨ ਵਾਲੇ ਟੀ-ਲੋਚਨ ਨੇ ਆਪਣੇ ਸਾਹਿਤਕ ਜੀਵਨ ‘ਚ ਅਨੇਕਾਂ ਰਚਨਾਵਾਂ ਸਾਹਿਤ ਪ੍ਰੇਮੀਆਂ […]
ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਡਾ. ਅੰਬੇਡਕਰ ਦੇ ਜੀਵਨ ’ਤੇ ਸਕੂਲੀ ਵਿਦਿਆਰਥਣਾਂ ਦੀ ਲਈ ਪ੍ਰੀਖਿਆ

ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਦਿੱਤੀ ਪ੍ਰੀਖਿਆ ਮਾਛੀਵਾੜਾ ਸਾਹਿਬ, 30 ਅਗਸਤ (ਅੰਮ੍ਰਿਤਪਾਲ)-ਮਾਤਾ ਹਰਦੇਈ ਨੈਸ਼ਨਲ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਸਾਹਿਬ ਵਿਖੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਵਿਚਾਰਾਂ ’ਤੇ ਆਧਾਰਿਤ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ […]
ਹਾਕੀ ਕਲੱਬ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 31000 ਹਜ਼ਾਰ ਦੀ ਰਾਸ਼ੀ ਭੇਂਟ

ਸਮਰਾਲਾ, 29 ਅਗਸਤ (ਅੰਮ੍ਰਿਤਪਾਲ)-ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵੱਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਅਤੇ ਹਾਕੀ ਖੇਡ ਲਈ ਯਤਨ ਜਾਰੀ ਹਨ। ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਜਿੱਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਸਬੰਧੀ ਵੀ […]