Translate Your Language

October 5, 2026 9:35 am

PUNPUN03583/19/1/2007-TC

PUNPUN03583/19/1/2007-TC

ਪੰਜਾਬ ਯੂਨੀਵਰਸਿਟੀ ‘ਚ ਆਰਐਸਐਸ ਅਤੇ ਬਾਦਲਾਂ ਦੀਆਂ ਪੰਥ ਵਿਰੋਧੀ ਕਾਲੀਆਂ ਕਰਤੂਤਾਂ ਕਾਰਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਾਂਗੂ ਇਤਿਹਾਸ ਸਿਰਜਣ ਵਾਲੀ ਸਟੂਡੈਂਟਸ ਦੀ ਵੱਡੀ ਜਥੇਬੰਦੀ ‘ਸੱਥ’ ਦੀ ਹੋਈ ਹਾਰ..?

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਅਹੁਦੇਦਾਰ ਅੰਕਿਤ ਬਿਧਾਨ 2026 ਦੀਆਂ ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਪ੍ਰੀਸ਼ਦ ਚੋਣਾਂ ‘ਚ ਦੂਜੀ ਵਾਰ ਪ੍ਰਧਾਨ ਦੇ ਅਹੁਦੇ ਲਈ ਕੀਤੀ ਜਿੱਤ ਪ੍ਰਾਪਤ.. ਚੰਡੀਗੜ੍ਹ 31 ਅਗਸਤ ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਚ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦਾ ਭੋਗ ਪਵਾਉਣ ਦਾ ਡੀਪ ਸਟੇਟ ਦਾ ਏਜੰਡਾ ਪਿਛਲੇ ਲੰਮੇ ਸਮੇਂ ਤੋਂ […]

ਪੰਜਾਬ ਸਰਕਾਰ ਹੜਤਾਲੀ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ‘ਤੇ ਕੀਤਾ ਜਾਵੇਗਾ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ : ਰਾਸ਼ਟਰੀ ਪ੍ਰਧਾਨ ਸੁਭਾਸ਼ ਲਾਂਬਾ

7 ਸਤੰਬਰ ਤੱਕ ਚੇਤਾਵਨੀ ਪੱਤਰ ਵਾਪਸ ਨਾ ਲਏ ਗਏ ਤਾਂ ਕਰਮਚਾਰੀ 8 ਸਤੰਬਰ ਨੂੰ ਦੁਬਾਰਾ ਕੰਮ ਕਰ ਦੇਣਗੇ ਬੰਦ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਗਸਤ (ਮੰਗਤ ਸਿੰਘ ਸੈਦਪੁਰ) : ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਸੁਭਾਸ਼ ਲਾਂਬਾ ਨੇ ਪੰਜਾਬ ਸਰਕਾਰ ਵੱਲੋਂ ਹੜਤਾਲ ‘ਤੇ ਗਏ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ […]

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੁਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੁਗੋ ਜੁਗ ਅਟਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਬੜੀ ਸ਼ਰਧਾ […]