Translate Your Language

October 6, 2026 8:37 am

PUNPUN03583/19/1/2007-TC

PUNPUN03583/19/1/2007-TC

ਬੀਕੇਯੂ (ਲੱਖੋਵਾਲ) ਦੇ ਕਿਸਾਨ ਤੇ ਮਜ਼ਦੂਰ ਵੱਡੇ ਕਾਫਲੇ ‘ਚ ਚੰਡੀਗੜ੍ਹ ਮੋਰਚੇ ਲਈ ਹੋਏ ਰਵਾਨਾ

7 ਦਿਨਾਂ ਦਾ ਇਹ ਮੋਰਚਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਹੈ – ਢੀਂਡਸਾ   ਸਮਰਾਲਾ, 1 ਸਤੰਬਰ (ਅੰਮ੍ਰਿਤਪਾਲ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਚੰਡੀਗੜ੍ਹ ਵਿਖੇ ਪੰਜਾਬ ਦੇ ਸਮੂਹ ਕਿਸਾਨ ਅਤੇ ਮਜ਼ਦੂਰ ਇੱਕ ਸਤੰਬਰ ਤੋਂ ਸੱਤ ਸਤੰਬਰ ਤੱਕ ਕਿਸਾਨੀ ਮੋਰਚਾ ਲਗਾਉਣ ਜਾ ਰਹੇ ਹਨ, ਜਿਸ ਵਿੱਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ […]

ਹਾਕੀ ਕਲੱਬ ਸਮਰਾਲਾ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 15000 ਦੀ ਰਾਸ਼ੀ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਵੱਲੋਂ ਸੰਸਥਾ ਦਾ ਧੰਨਵਾਦ ਸਮਰਾਲਾ, 1 ਸਤੰਬਰ (ਅੰਮ੍ਰਿਤਪਾਲ)-ਵਾਤਾਵਰਨ ਨੂੰ ਪ੍ਰਣਾਈ ਸੰਸਥਾ ਸਮਰਾਲਾ ਹਾਕੀ ਕਲੱਬ ਵੱਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਤੇ ਪਾਣੀ ਦੀ ਸੰਭਾਲ ਅਤੇ ਹਾਕੀ ਖੇਡ ਦੀ ਪ੍ਰਫੁੱਲਤਾ ਲਈ ਯਤਨ ਜਾਰੀ ਹਨ। ਜਿੱਥੇ ਸੰਸਥਾ ਵੱਲੋਂ ਵਾਤਾਵਰਨ ਦੀ ਰੱਖਿਆ ਲਈ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਹਰਿਆ-ਭਰਿਆ ਵਾਤਾਵਰਨ ਸਿਰਜਿਆ ਜਾ ਰਿਹਾ […]

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਚੋਣਾਂ ਦੌਰਾਨ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੇ ਦਬਦਬੇ ਨੂੰ ਸੱਥ ਅਤੇ ਸਾਖੀ ਵਿਦਿਆਰਥੀ ਜਥੇਬੰਦੀਆਂ ਨੇ ਕਰਾਇਆ ਆਪਣੀ ਹੋਂਦ ਦਾ ਅਹਿਸਾਸ, ਨਵੀਂ ਨੌਜਵਾਨ ਲੀਡਰਸ਼ਿਪ ਦੀ ਹੋਈ ਲਾਮਬੰਦੀ : ਮਨਪ੍ਰੀਤ ਸਿੰਘ ਇਆਲੀ

ਪੰਥਕ ਹਿੱਤਾਂ ਦਾ ਦਾਅਵਾ ਕਰਨ ਵਾਲੇ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਰੋਧੀ ਅਤੇ ਸਿੱਖ ਕੌਮ ਦੀ ਨੰਬਰ ਵਨ ਦੁਸ਼ਮਣ ਆਰਐਸਐਸ/ਬੀਜੇਪੀ ਦੇ ਉਮੀਦਵਾਰ ਨੂੰ ਸਮਰਥਨ ਦੇਣ ਤੇ ਪੰਜਾਬ ਪ੍ਰਤੀ ਹਮਦਰਦੀ ਦਾ ਅਸਲ ਮਨਸੂਬਾ ਹੋਇਆ ਨੰਗਾ… ਚੰਡੀਗੜ੍ਹ 1 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ‘ਚ ਵਿਦਿਆਰਥੀ ਜਥੇਬੰਦੀ ਸੱਥ ਅਤੇ ਸਾਖੀ ਜਥੇਬੰਦੀ ਦੀ ਸਮੁੱਚੀ ਟੀਮ […]

ਪੰਜਾਬ ‘ਚ ਬਿਨ੍ਹਾਂ ਕਿਸੇ ਭੇਦਭਾਵ, ਸਿਫਾਰਸ਼ ਜਾਂ ਰਿਸ਼ਵਤ 70 ਹਜ਼ਾਰ ਤੋਂ ਵੱਧ ਨੌਜਵਾਨ ਨੂੰ ਦਿੱਤਾ ਜਾ ਚੁੱਕਿਆ ਰੋਜ਼ਗਾਰ 30 ਹੋਰ ਆਂਗਣਵਾੜੀ ਹੈਲਪਰਾ ਨੂੰ ਨਿਯੁਕਤੀ ਪੱਤਰ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਸਤੰਬਰ (ਮੰਗਤ ਸਿੰਘ ਸੈਦਪੁਰ) : ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ  ਅੱਜ ਮੋਹਾਲੀ ਦੇ ਸੈਕਟਰ -79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ 30 ਆਂਗਣਵਾੜੀ ਹੈਲਪਰਾ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ। ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ […]