ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਸੇਵਾਦਾਰ ਸੰਤ ਰਣਜੀਤ ਸਿੰਘ ਜੀ ਸੱਚਖੰਡ ਜਾ ਬਿਰਾਜੇ

ਮਾਛੀਵਾੜਾ ਸਾਹਿਬ, 9 ਸਤੰਬਰ (ਅੰਮ੍ਰਿਤਪਾਲ)- ਸੇਵਾਪੰਥੀ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਵਿਖੇ ਸੇਵਾਵਾਂ ਨਿਭਾ ਰਹੇ ਸੰਤ ਰਣਜੀਤ ਸਿੰਘ ਜੀ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਸੱਚਖੰਡ ਜਾ ਬਿਰਾਜੇ ਹਨ। ਮਾਛੀਵਾੜਾ ਵਿਖੇ ਟਿਕਾਣਾ ਭਾਈ ਜਗਤਾ ਜੀ ਦੇ ਸੇਵਾਦਾਰ ਭਾਈ ਵਰਿੰਦਰ ਸਿੰਘ ਵਾਸੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਰਣਜੀਤ […]
ਚੇਅਰਮੈਨ ਸੇਹ ਨੇ ਵਿਦਿਆਰਥੀਆਂ ਨੂੰ ਸਮਝਾਇਆ ਲੋਕਤੰਤਰ ‘ਚ ਵੋਟ ਦਾ ਮਹੱਤਵ

ਕੈਂਪ ‘ਚ 70 ਦੇ ਕਰੀਬ ਵਿਦਿਆਰਥੀਆਂ ਨੇ ਵੋਟ ਲਈ ਕੀਤਾ ਰਜਿਸਟਰ ਮਾਛੀਵਾੜਾ ਸਾਹਿਬ, 9 ਸਤੰਬਰ (ਅੰਮ੍ਰਿਤਪਾਲ)-ਸਥਾਨਕ ਸਰਕਾਰੀ ਕਾਲਜ ਵਿਖੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪ੍ਰਿੰ. ਨੰਦਿਨੀ ਵੈਦ ਦੀ ਅਗਵਾਈ ਅਤੇ ਸਵੀਪ ਨੋਡਲ ਅਫ਼ਸਰ ਡਾ. ਕਮਲਜੀਤ ਕੌਰ ਬਾਂਗਾ ਦੇ ਨਿਰਦੇਸ਼ਾਂ ਤਹਿਤ 18 ਸਾਲ ਤੱਕ ਦੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ […]
ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਆਡਿਟ ਪੂਲ ਕਲੋਨੀ ਸੈਕਟਰ 41-ਬੀ ‘ਚ ਕੀਤਾ ਓਪਨ ਏਅਰ ਜਿਮ ਦਾ ਉਦਘਾਟਨ…
ਚੰਡੀਗੜ੍ਹ, 9 ਸਤੰਬਰ (ਮੰਗਤ ਸਿੰਘ ਸੈਦਪੁਰ) : ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਸ਼ ਅੱਜ ਆਪਣੇ ਵਾਰਡ ਅਧੀਨ ਸੈਕਟਰ 41 ਬੀ ਸਥਿਤ ਆਡਿਟ ਪੂਲ ਕਾਲੋਨੀ ਵਿੱਚ ਵੀ ਮਕਾਨ ਨੰਬਰ 1374 ਦੇ ਸਾਹਮਣੇ ਵਾਲੇ ਪਾਰਕ ਵਿੱਚ ਓਪਨ ਏਅਰ ਜਿਮਨਾਸਟਿਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਿਹਤ ਦੀ ਤੰਦਰੁਸਤੀ ਵਾਸਤੇ ਸਹੂਲਤ ਦਿੱਤੀ ਗਈ। […]
ਝਾੜ ਸਾਹਿਬ ਕਾਲਜ ਵਿਖੇ ਅਧਿਆਪਕ ਦਿਵਸ ਸਬੰਧੀ ਭਾਸ਼ਣ ਮੁਕਾਬਲਾ ਕਰਵਾਇਆ

ਸਮਰਾਲਾ, (ਸੁਰਜੀਤ ਸਿੰਘ) ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਦੇ ਸਬੰਧ ਵਿਚ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਹ ਪ੍ਰੋਗਰਾਮ ਡਾ. ਸੁਨੀਤਾ ਕੌਸ਼ਲ, ਮੁਖੀ ਸਮਾਜ ਸ਼ਾਸਤਰ ਵਿਭਾਗ ਅਤੇ ਡਾ. ਪ੍ਰਭਜੋਤ ਕੌਰ, ਮੁਖੀ ਅਰਥ-ਸ਼ਾਸਤਰ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਆਯੋਜਿਤ […]
ਦੇਸ਼ ਭਗਤ ਯੂਨੀਵਰਸਿਟੀ ਵਿੱਚ ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਗਿੱਲ ਨੇ ਖ਼ੂਬ ਨਚਾਏ ਵਿਦਿਆਰਥੀ

ਸਮਰਾਲਾ, (ਸੁਰਜੀਤ ਸਿੰਘ) ਦੇਸ਼ ਭਗਤ ਯੂਨੀਵਰਸਿਟੀ ਗੋਬਿੰਦਗੜ੍ਹ ਵਿਚ ਅੱਜ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾ ਤਜਿੰਦਰ ਕੌਰ ਦੇ ਅਗਵਾਈ ਵਿੱਚ ਸੰਗੀਤਕ ਸਟਾਰ ਨਾਈਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪੰਜਾਬੀ ਮਨੋਰੰਜਨ ਜਗਤ ਦੀਆਂ ਪ੍ਰਮੁੱਖ ਹਸਤੀਆਂ ਨੇ ਇਕੱਠੇ ਹੋ ਕੇ ਸੰਗੀਤ ਅਤੇ ਸੱਭਿਆਚਾਰਕ ਰੰਗਾਂ ਨਾਲ ਭਰਪੂਰ ਸਮਾਗਮ ਦਾ ਆਨੰਦ ਮਾਣਿਆ। ਇਸ […]