ਦੋ ਰੋਜ਼ਾ ਮੋਮਬੱਤੀਆਂ ਬਣਾਉਣ ਦੀ ਲੱਗੀ ਵਰਕਸ਼ਾਪ

ਮਾਛੀਵਾੜਾ ਸਾਹਿਬ, 10 ਸਤੰਬਰ (ਅੰਮ੍ਰਿਤਪਾਲ)-ਸਥਾਨਕ ਸਰਕਾਰੀ ਕਾਲਜ ਵਿਖੇ ਪ੍ਰਿੰ. ਨੰਦਿਨੀ ਵੈਦ ਦੀ ਨਿਰਦੇਸ਼ਨਾ ਅਤੇ ਫੈਸ਼ਨ ਡਿਜਾਇਨਿੰਗ ਵਿਭਾਗ ਦੀ ਮੁਖੀ ਦੀਕਸ਼ਾ ਸਿੰਧਵਾਨੀ ਤੇ ਹੇਮ ਲਤਾ ਦੇ ਮਾਰਗਦਰਸ਼ਨ ‘ਚ ਵਿਦਿਆਰਥਣਾਂ ਨੂੰ ਸਵੈ-ਰੋਜ਼ਗਾਰ ਅਤੇ ਉਦਯਮਿਤਾ ਨਾਲ ਜੋੜਨ ਦੇ ਉਦੇਸ਼ ਨਾਲ ਦੋ ਰੋਜ਼ਾ ਮੋਮਬੱਤੀਆਂ ਬਣਾਉਣ ਦੀ ਵਰਕਸ਼ਾਪ ਕਰਵਾਈ ਗਈ। ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਪੁਰਾਣੀ ਵਿਦਿਆਰਥਣ ਨਵਪ੍ਰੀਤ ਕੌਰ ਵੱਲੋਂ ਇਸ […]
ਮੋਹਾਲੀ ‘ਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ….
ਭਗਵੰਤ ਸਿੰਘ ਮਾਨ ਸਰਕਾਰ ਦੇ ਯਤਨਾ ਸਦਕਾ ਪੰਜਾਬ ਨੂੰ ਖੂਬਸੂਰਤ ਬਣਾਉਣ ਦਾ ਸੁਪਨਾ ਜਲਦੀ ਤੋਂ ਜਲਦੀ ਕੀਤਾ ਜਾਵੇਗਾ ਪੂਰਾ : ਮੇਅਰ ਸਰਬਜੀਤ ਸਿੰਘ ਸਮਾਣਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਸਤੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ […]
18ਵੇਂ ਬ੍ਰਿਕਸ ਸੰਮੇਲਨ ਸ਼ੀ ਜਿਨਪਿੰਗ ਦੀ ਭਾਰਤ ਦੇ ਦੌਰੇ ਆਉਂਣ ਹੋਈ ਪੁਸ਼ਟੀ ਦੌਰਾਨ ਦੁਨੀਆਂ ਦੀ ਨਜ਼ਰ ਰਹੇਗੀ ਮੋਦੀ+ਸ਼ੀ-ਜਿਨਪਿੰਗ ਮੁਲਾਕਾਤ ‘ਤੇ…
ਚੰਡੀਗੜ੍ਹ/ਬੀਜਿੰਗ 10 ਸਤੰਬਰ (ਮੰਗਤ ਸਿੰਘ ਸੈਦਪੁਰ) : ਸਾਲ 2026 ‘ਚ ਭਾਰਤ ਦੀ ਬ੍ਰਿਕਸ ਪ੍ਰਧਾਨਗੀ ਦਾ ਮੁੱਖ ਥੀਮ “ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ਲਈ ਨਿਰਮਾਣ” ਰੱਖਿਆ ਗਿਆ ਹੈ। ਇਸ ਸੰਮੇਲਨ ਵਿੱਚ ਗਲੋਬਲ ਦੱਖਣ ਦੀਆਂ ਤਰਜੀਹਾਂ, ਗਲੋਬਲ ਸਪਲਾਈ ਚੇਨ, ਸਰਹੱਦ ਪਾਰ ਭੁਗਤਾਨ ਪ੍ਰਣਾਲੀਆਂ, ਰਾਸ਼ਟਰੀ ਮੁਦਰਾਵਾਂ ਦੀ ਵਰਤੋਂ, ਆਰਟੀਫੀਸ਼ੀਅਲ ਇੰਟੈਲੀਜੈਂਸ, ਡਿਜੀਟਲ ਵਪਾਰ, ਊਰਜਾ ਸੁਰੱਖਿਆ ਅਤੇ ਜਲਵਾਯੂ ਪਰਿਵਰਤਨ ਵਰਗੇ […]
2. ਏ.ਕੇ.47 ਰਾਈਫਲ, 3 ਮੈਗਜੀਨ ਅਤੇ 50 ਜਿੰਦਾ ਕਾਰਤੂਸਾਂ ਸਮੇਤ 3 ਜੁਝਾਰੂ ਖਾੜਕੂ ਸਿੰਘਾਂ ਨੂੰ ਕੀਤਾ ਗਿ੍ਫਤਾਰ…
ਚੰਡੀਗੜ੍ਹ/ਸ੍ਰੀ ਅੰਮ੍ਰਿਤਸਰ ਸਾਹਿਬ 10 ਸਤੰਬਰ (ਮੰਗਤ ਸਿੰਘ ਸੈਦਪੁਰ) : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ […]
ਸਮਰਾਲਾ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਤੋਂ ਨਾਗਰਿਕ ਡਾਢੇ ਪ੍ਰੇਸ਼ਾਨ – ਐਂਟੀ ਕੁਰੱਪਸ਼ਨ ਫਰੰਟ

ਸਮਰਾਲਾ, (ਸੁਰਜੀਤ ਸਿੰਘ) ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਦੇ ਮੁੱਖ ਦਫਤਰ ‘ਬਾਗੀ ਭਵਨ’ ਵਿਖੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸਪਾਲ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਫਰੰਟ ਦੁਆਰਾ ਪਿਛਲੇ ਮਹੀਨੇ ਦੌਰਾਨ ਕੀਤੇ ਕਾਰਜਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਨੂੰ ਸੰਬੋਧਨ […]
ਝਾੜ ਸਾਹਿਬ ਕਾਲਜ ਵਿਖੇ ਟਾਈਪਿੰਗ ਸਪੀਡ ਕੰਪੀਟਿਸ਼ਨ ਵਰਕਸ਼ਾਪ ਆਯੋਜਿਤ

ਸਮਰਾਲਾ, (ਸੁਰਜੀਤ ਸਿੰਘ) ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਕਾਲਜ ਦੇ ਕੰਪਿਊਟਰ ਵਿਭਾਗ ਦੇ ਮੁਖੀ ਡਾ. ਗੁਰਜੀਤ ਕੌਰ, ਪ੍ਰੋ. ਨਿਸ਼ੂ (ਕੰਪਿਊਟਰ ਵਿਭਾਗ), ਪ੍ਰੋ. ਨਵਨੀਤ ਕੌਰ ਅਤੇ ਪੰਜਾਬੀ ਵਿਭਾਗ ਦੀ ਜਸਵੀਰ ਕੌਰ ਦੀ ਅਗਵਾਈ ਹੇਠ ਰਚਨਾਤਮਕਤਾ ਟਾਈਪਿੰਗ ਸਪੀਡ ਕੰਪੀਟਿਸ਼ਨ ਵਰਕਸ਼ਾਪ ਦਾ […]
ਡੀਬੀਯੂ ਵੱਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਕੀਤਾ ਸਨਮਾਨ

ਸਮਰਾਲਾ, (ਸੁਰਜੀਤ ਸਿੰਘ): ਦੇਸ਼ ਭਗਤ ਯੂਨੀਵਰਸਿਟੀ, ਗੋਬਿੰਦਗੜ੍ਹ ਦੇ ਕੈਂਪਸ ਵਿੱਚ ਅਧਿਆਪਕ ਦਿਵਸ-2026 ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਸਮਾਗਮ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਸਮੇਤ ਡੀਨ, ਡਾਇਰੈਕਟਰ, ਪ੍ਰਿੰਸੀਪਲ, ਵਿਭਾਗ ਮੁਖੀ, ਫੈਕਲਟੀ ਮੈਂਬਰ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਉੱਘੇ ਸਿੱਖਿਆ ਸ਼ਾਸਤਰੀ […]
ਵਿਧਾਨ ਸਭਾ ਚੋਣਾਂ ਵਿੱਚ ਆਪ ਸਰਕਾਰ ਦੀ ਬਣਦੀ ਭਾਜੀ ਮੋੜਾਂਗੇ – ਪਾਵਰਕੌਮ ਪੈਨਸ਼ਨਰਜ਼

ਸਮਰਾਲਾ, (ਸੁਰਜੀਤ ਸਿੰਘ) ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ, ਜਿਹਨਾਂ ਵਿਚ ਮੁੱਖ ਤੌਰ ਤੇ ਡੀ ਏ ਅਤੇ ਪੁਰਾਣੀ ਪੈਨਸ਼ਨ ਦੇ ਬਹਾਲੀ ਸਮਤੇ ਰਵਈਏ ਨੂੰ ਲੈਕੇ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਪਾਵਰਕਾਮ ਪੈਨਸ਼ਰਾਂ ਦੀ ਅੱਜ ਹੋਈ ਮਾਸਿਕ ਮੀਟਿੰਗ ਦੌਰਾਨ ਪੰਜਾਬ ਸਰਕਾਰ ਖਿਲਾਫ ਗੁੱਸਾ ਫੁੱਟਿਆ। ਭਾਰੀ ਗਿਣਤੀ ਵਿੱਚ ਇਕੱਤਰ […]