ਚੇਅਰਪਰਸਨ ਰੀਨਾ ਰੰਗੀ ਨੇ ਕੀਤਾ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ

ਕੈਂਪ ਦੌਰਾਨ 80 ਦੇ ਕਰੀਬ ਵਿਦਿਆਰਥੀਆਂ ਨੇ ਵੋਟ ਲਈ ਕੀਤਾ ਰਜਿਸਟਰ ਮਾਛੀਵਾੜਾ ਸਾਹਿਬ, 11 ਸਤੰਬਰ (ਅੰਮ੍ਰਿਤਪਾਲ)-ਸਥਾਨਕ ਸਰਕਾਰੀ ਕਾਲਜ ਵਿਖੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਨੰਦਿਨੀ ਵੈਦ ਦੀ ਅਗਵਾਈ ਅਤੇ ਸਵੀਪ ਨੋਡਲ ਅਫਸਰ ਡਾ. ਕਮਲਜੀਤ ਕੌਰ ਬਾਂਗਾ ਦੇ ਨਿਰਦੇਸ਼ਾਂ ਤਹਿਤ 18 ਸਾਲ ਤੱਕ ਦੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਸਬੰਧੀ […]
ਰੱਬ ਦਾ ਦੂਜਾ ਨਾਮ ਹੈ ਡਾਕਟਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਕੋਲੋਂ ਹਸਪਤਾਲ ਲਈ ਲਿਆਵਾਂਗੇ 4 ਤੋਂ 5 ਕਰੋੜ ਰੁਪਏ ਹੋਰ : ਵਿਧਾਇਕ ਕੁਲਵੰਤ ਸਿੰਘ
ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਵੱਲੋਂ ਦਿੱਤਾ ਜਾ ਚੁੱਕਾ ਆਟੇਜਿਮ ਹਸਪਤਾਲ ਲਈ ਇਕ ਕਰੋੜ ਰੁਪਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਨੂੰ ਬੇਨਤੀ ਕਰਕੇ ਹਸਪਤਾਲ ਦੇ ਲਈ 4 ਤੋਂ 5 ਕਰੋੜ ਰੁਪਏ ਹੋਰ ਲਿਆਂਦਾ ਜਾਵੇਗਾ। ਅਤੇ ਮੈਂ ਇੱਥੇ ਬੈਠੇ ਸਭਨਾ ਲੋਕਾਂ ਨੂੰ ਯਕੀਨ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖਿਡਾਰੀ ਦੇ ਨਾਲ-ਨਾਲ ਕੀਤਾ ਜਾ ਰਿਹਾ ਖੇਡ ਪ੍ਰਬੰਧਕਾਂ ਨੂੰ ਵੀ ਸਨਮਾਨਿਤ : ਮੇਅਰ ਸਰਬਜੀਤ ਸਿੰਘ ਸਮਾਣਾ
ਖਿਡਾਰੀਆਂ ਲਈ ਕੁੰਬੜਾ ‘ਚ ਜਲਦੀ ਬਣਾਇਆ ਜਾਵੇਗਾ ਖੇਡ ਸਟੇਡੀਅਮ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਹੈ, ਤਾਂ ਕਿ ਨੌਜਵਾਨ ਪੀੜੀ ਨੂੰ […]
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨਗਰ ਨਿਗਮ ਵਾਰਡ ਰਿਜ਼ਰਵੇਸ਼ਨ ‘ਚ ‘ਆਪ’ ਅਤੇ ਦੇ 6-6 ਵਾਰਡ ਡਰਾਅ ‘ਚ ਕਈ ਕੌਂਸਲਰਾਂ ਦੀਆਂ ਸੀਟਾਂ ਪ੍ਰਭਾਵਿਤ…
ਚੰਡੀਗੜ੍ਹ, 11 ਸਤੰਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਰਾਜ ਚੋਣ ਕਮਿਸ਼ਨਰ ਦੀ ਨਿਗਰਾਨੀ ਹੇਠ ਸੈਕਟਰ 6 ਸਥਿਤ ਯੂਟੀ ਗੈਸਟ ਹਾਊਸ ਵਿਖੇ ਵਾਰਡ ਰਿਜ਼ਰਵੇਸ਼ਨ ਲਈ ਡਰਾਅ ਕੱਢਿਆ ਗਿਆ। ਕੁੱਲ 35 ਨਗਰ ਪਾਲਿਕਾ ਵਾਰਡਾਂ ਵਿੱਚੋਂ ਪਹਿਲਾਂ ਹੀ ਰਾਖਵੇਂ ਰੱਖੇ ਗਏ 16 ਵਾਰਡਾਂ ਨੂੰ ਇਸ ਪ੍ਰਕਿਰਿਆ ਤੋਂ ਬਾਹਰ ਰੱਖਿਆ ਗਿਆ ਸੀ। ਇਸ ਤੋਂ […]
ਨੈਤਿਕ ਕਦਰਾਂ-ਕੀਮਤਾਂ ਹੀ ਸੁਚੱਜੇ ਜੀਵਨ ਦੀ ਬੁਨਿਆਦ : ਅੰਮ੍ਰਿਤਪਾਲ

ਸਰਕਾਰੀ ਕਾਲਜ ਮਾਛੀਵਾੜਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਲੈਕਚਰ ਮਾਛੀਵਾੜਾ ਸਾਹਿਬ/ਸਮਰਾਲਾ, 11 ਸਤੰਬਰ (ਸੁਰਜੀਤ ਸਿੰਘ)-ਵਿੱਦਿਆ ਮਨੁੱਖ ਨੂੰ ਗਿਆਨ ਦੀ ਰੌਸ਼ਨੀ ਤਾਂ ਦਿੰਦੀ ਹੈ, ਪਰ ਨੈਤਿਕ ਕਦਰਾਂ-ਕੀਮਤਾਂ ਉਸ ਰੌਸ਼ਨੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਸਰਕਾਰੀ ਕਾਲਜ ਮਾਛੀਵਾੜਾ ਸਾਹਿਬ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ […]
ਪੀਜੀਆਈ ਵਲੋਂ ਦਰਦ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਸਮਰਾਲਾ, (ਸੁਰਜੀਤ ਸਿੰਘ) ਐਸੋਸੀਏਸ਼ਨ ਆਫ਼ ਪੇਨ ਮੈਡੀਸਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸਹਿਯੋਗ ਨਾਲ ਪੀਜੀਆਈ ਚੰਡੀਗੜ੍ਹ ਵਿਖੇ ਦਰਦ ਜਾਗਰੂਕਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਡਾ. ਰੁਪਿੰਦਰ ਕੌਰ, ਮੁਖੀ, ਭਾਈ ਘਨੱਈਆ ਜੀ ਇੰਸਟੀਚਿਊਟ ਆਫ਼ ਹੈਲਥ ਅਤੇ ਪ੍ਰੋ. ਨੰਦਲਾਲ ਸਿੰਘ, ਮੁਖੀ, ਸਰੀਰਕ ਸਿੱਖਿਆ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਪ੍ਰੋਗਰਾਮ ਦਾ ਹਿੱਸਾ ਰਹੇ। ਪ੍ਰੋਗਰਾਮ ਦੀ […]
ਖੰਨਾ ਟਰੈਫਿਕ ਪੁਲਿਸ ਨੇ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ’ਤੇ ਕਸਿਆ ਸ਼ਿਕੰਜਾ

ਸਮਰਾਲਾ, 11 ਸਤੰਬਰ (ਸੁਰਜੀਤ ਸਿੰਘ) ਪੁਲਿਸ ਜ਼ਿਲ੍ਹਾ ਖੰਨਾ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਪ੍ਰੈਸ਼ਰ ਹਾਰਨਾਂ ਤੋਂ ਹੋਣ ਵਾਲੇ ਧੁਨੀ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਲਈ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਆਈ.ਪੀ.ਐਸ. ਦੇ ਹੁਕਮਾਂ ਅਨੁਸਾਰ ਟਰੈਫਿਕ ਪੁਲਿਸ ਵੱਲੋਂ ਪ੍ਰੈਸ਼ਰ ਹਾਰਨ ਲਗਾਉਣ ਅਤੇ ਵਜਾਉਣ ਵਾਲੇ ਵਾਹਨ ਚਾਲਕਾਂ ਖ਼ਿਲਾਫ਼ 15 […]
ਆਤਮ-ਹੱਤਿਆ ਰੋਕਥਾਮ ਵਿਸ਼ਵ ਦਿਹਾੜੇ ਮੌਕੇ ਪਟਿਆਲਾ ਵਿਖੇ ਸੈਮੀਨਾਰ ਆਯੋਜਿਤ

ਸਮਰਾਲਾ, 10 ਸਤੰਬਰ (ਸੁਰਜੀਤ ਸਿੰਘ) ਆਤਮ-ਹੱਤਿਆ ਰੋਕਥਾਮ ਸਬੰਧੀ ਵਿਸ਼ਵ ਦਿਹਾੜੇ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਏ ਗਏ ਇਸ ਸੈਮੀਨਾਰ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਅਜੋਕੇ ਸਮੇਂ ਵਿੱਚ ਮਾਨਸਿਕ ਸਿਹਤ ਵੱਲ […]