Translate Your Language

October 5, 2026 9:35 am

PUNPUN03583/19/1/2007-TC

PUNPUN03583/19/1/2007-TC

ਨਵੀਂ ਟਾਊਨਸ਼ਿਪ ਦੀ ਤਿਆਰੀ ਲਈ ਚੰਡੀਗੜ੍ਹ ਏਅਰਪੋਰਟ ਨੇੜੇ 186 ਏਕੜ ਜ਼ਮੀਨ ਹੋਵੇਗੀ ਐਕਵਾਇਰ ਗਮਾਡਾ ਨੇ ਕੀਤਾ ਨੋਟੀਫਿਕੇਸ਼ਨ ਜਾਰੀ…

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ (ਮੰਗਤ ਸਿੰਘ ਸੈਦਪੁਰ) :  ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਨੇ ‘ਮੋਹਾਲੀ ਏਰੋਟ੍ਰੋਪੋਲਿਸ ਐਕਸਟੈਂਸ਼ਨ ਟਾਊਨਸ਼ਿਪ’ ਲਈ ਪਿੰਡ ਅਜੀਜ਼ਪੁਰ ਦੀ 186.5979 ਏਕੜ ਜ਼ਮੀਨ ਐਕਵਾਇਰ ਕਰਨ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ।  ਨੋਟੀਫਿਕੇਸ਼ਨ ਦੇ ਲਾਗੂ ਹੁੰਦਿਆਂ ਹੀ ਸਬੰਧਤ ਖੇਤਰ ਵਿੱਚ ਜ਼ਮੀਨ ਦੀ ਖਰੀਦ-ਫਰੋਖ਼ਤ ‘ਤੇ ਰੋਕ ਲਗਾ ਦਿੱਤੀ ਹੈ। ਗਮਾਡਾ ਵੱਲੋਂ ਇਲਾਕੇ ਵਿੱਚ ਜ਼ਮੀਨ […]

9/11 ਦੀ 25ਵੀਂ ਬਰਸੀ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਨਫ਼ਰਤ, ਨਸਲਵਾਦ ਅਤੇ ਅੱਤਵਾਦ ਵਿਰੁੱਧ ਇਕਜੁੱਟ ਹੋਣ ਦਾ ਸੱਦਾ….

9/11 ਦੇ ਹਮਲਿਆਂ ‘ਚ ਮਾਰੇ ਨਿਰਦੋਸ਼ ਲੋਕਾਂ ਅਤੇ ਹਮਲਿਆਂ ਤੋਂ ਬਾਅਦ ਨਸਲੀ ਨਫ਼ਰਤ ਦਾ ਸ਼ਿਕਾਰ ਹੋਏ ਬਲਬੀਰ ਸਿੰਘ ਸੋਢੀ ਸਮੇਤ ਸਮੂਹ ਪੀੜਤਾਂ ਨੂੰ ਯਾਦ ਕਰਦਿਆਂ ਕੀਤੀ ਅਰਦਾਸ : ਵਾਰਡ ਸਿੱਖ ਪਾਰਲੀਮੈਂਟ  ਚੰਡੀਗੜ੍ਹ/ਨਿਊਯਾਰਕ 12 ਸਤੰਬਰ ਮੰਗਤ ਸਿੰਘ ਸੈਦਪੁਰ) : 11 ਸਤੰਬਰ 2001 ਨੂੰ ਅਮਰੀਕਾ ਦੀ ਧਰਤੀ ਉੱਤੇ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਵਰਲਡ […]

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਬਲਾਕ ਪੱਧਰੀ ਖੇਡਾਂ ਦਾ ਰਸਮੀ ਉਦਘਾਟਨ…

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਬਣਾਇਆ ਜਾ ਰਿਹਾ ਰੰਗਲਾ ਅਤੇ ਮਜਬੂਤ ਪੰਜਾਬ  : ਵਿਧਾਇਕ ਕੁਲਵੰਤ ਸਿੰਘ  ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ -4 ਸ਼ੁਰੂ ਹੋ ਚੁੱਕਾ ਹੈ। ਜਿਨ੍ਹਾਂ ਦਾ ਉਦਘਾਟਨ ਪੰਜਾਬ […]