ਮੇਲਾ ਬਾਬਾ ਗੋਸਾਈ ਵਾਲਾ ਮੌਕੇ ਪਿੰਡ ਗੀਗੇਮਾਜਰਾ ਵਿਖੇ ਕੁਸ਼ਤੀ ਦੰਗਲ ‘ਚ ਮੁੱਖ ਮਹਿਮਾਨ ਵਜੋਂ ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾਂ ਕੀਤੀ ਸ਼ਮੂਲੀਅਤ
ਝੰਡੀ ਦੀ ਕੁਸ਼ਤੀ ਗੌਰਵ ਮਾਛੀਵਾੜਾ ਨੂੰ ਹਰਾ ਕੇ ਕਾਲੂ ਬਾਹੜੋਵਾਲ ਨੇ ਜਿੱਤਿਆ ਡੇਢ ਲੱਖ ਰੁਪਏ ਦਾ ਨਕਦ ਇਨਾਮ…. ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਸਤੰਬਰ (ਮੰਗਤ ਸਿੰਘ ਸੈਦਪੁਰ) :ਮੇਲਾ ‘ਬਾਬਾ ਗੋਸਾਈ ਵਾਲਾ’ ਮੌਕੇ ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਪਿੰਡ ਗੀਗੇ ਮਾਜਰਾ (ਮੋਹਾਲੀ) ਦੀ ਤਰਫੋਂ ਵਿਸ਼ਾਲ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ […]
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਸਤੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ […]
ਪਟਿਆਲਾ ਚੈਂਬਰ ਆਫ ਇੰਡਸਟਰੀਜ਼ ਦੀ ਗਵਰਨਿੰਗ ਬਾਡੀ ਦੀ ਚੋਣ

ਸਮਰਾਲਾ, (ਸੁਰਜੀਤ ਸਿੰਘ) ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਫੈਕਟਰੀ ਮਾਲਕਾਂ, ਮਾਈਕ੍ਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ਿਜ਼ ਅਤੇ ਉਦਯੋਗਿਕ ਇਕਾਈਆਂ ਦੀ ਪ੍ਰਮੁੱਖ ਨੁਮਾਇੰਦਾ ਸੰਸਥਾ ‘ਪਟਿਆਲਾ ਚੈਂਬਰ ਆਫ ਇੰਡਸਟਰੀਜ਼’ ਨੇ ਦੋ ਸਾਲ ਦੇ ਕਾਰਜਕਾਲ ਲਈ ਆਪਣੀ ਨਵੀਂ ਗਵਰਨਿੰਗ ਬਾਡੀ ਦੀ ਚੋਣ ਕੀਤੀ ਹੈ। ਦੋਵਾਂ ਜ਼ਿਲ੍ਹਿਆਂ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੀ ਨੁਮਾਇੰਦਗੀ ਕਰਨ ਵਾਲੇ ਮੈਂਬਰਾਂ ਨੇ ਸਰਬਸੰਮਤੀ ਨਾਲ […]
ਹਿੰਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿਚ ਦੋ ਰੋਜ਼ਾ ਸਮਾਗਮ ਆਯੋਜਿਤ

ਸਮਰਾਲਾ, (ਸੁਰਜੀਤ ਸਿੰਘ) ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਦੇ ਮੌਕੇ ਵਿੱਚ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਵਿਭਾਗ ਮੁਖੀ ਡਾ. ਰਜਨੀ ਪ੍ਰਤਾਪ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਿੰਦੀ ਕੇਵਲ ਭਾਸ਼ਾ ਨਹੀਂ, ਸਗੋਂ ਭਾਰਤੀ ਸੱਭਿਆਚਾਰ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਸੱਭਿਆਚਾਰਕ ਜੜ੍ਹਾਂ ਨੂੰ ਮਜ਼ਬੂਤ ਕਰਨ ਲਈ […]
ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਅਸਹਿ- ਡਾ ਯਤਿੰਦਰ ਮਾਹਲ

ਸਮਰਾਲਾ, (ਸੁਰਜੀਤ ਸਿੰਘ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਪੰਜਾਬੀ ਦੀ ਨਾਮਵਰ ਲੇਖਿਕਾ ਡਾ ਯਤਿੰਦਰ ਕੌਰ ਮਾਹਲ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਇਤਹਾਸ ਨੂੰ ਮਨਫੀ ਕਰਨਾ, ਇਕ ਤਰਾਂ ਨਾਲ ਸਿੱਖਾਂ ਦੀਆਂ ਬੇਮਿਸਾਲ ਕੁਰਬਾਨੀਆਂ […]