ਅਨਾਜ ਮੰਡੀ ਮਾਛੀਵਾੜਾ ‘ਚ ਦੋ ਨੰਬਰ ਵਿੱਚ ਝੋਨਾ ਵਿੱਕਣ ਦੀਆਂ ਚਰਚਾਵਾਂ

ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ, ਸਾਫ਼ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਮਾਛੀਵਾੜਾ ਸਾਹਿਬ, 15 ਸਤੰਬਰ (ਅੰਮ੍ਰਿਤਪਾਲ)-ਸਥਾਨਕ ਅਨਾਜ ਮੰਡੀ ‘ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਬਾਸਮਤੀ ਦੀ ਆਮਦ ਵੀ ਤੇਜ਼ ਹੋ ਗਈ ਹੈ। ਹਾਲਾਂਕਿ ਸਰਕਾਰੀ ਖਰੀਦ ਹਾਲੇ ਸ਼ੁਰੂ ਨਾ ਹੋਣ ਕਾਰਨ ਝੋਨਾ ਅਤੇ ਬਾਸਮਤੀ ਨਿੱਜੀ ਤੌਰ ‘ਤੇ ਖਰੀਦੀ ਜਾ ਰਹੀ ਹੈ। […]
ਸਰਕਾਰੀ ਕਾਲਜ ਮਾਛੀਵਾੜਾ ਦੀਆਂ ਬੀ.ਕਾਮ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਟੀ ਵਿੱਚ ਮੱਲਾਂ ਮਾਰੀਆਂ

ਮਾਛੀਵਾੜਾ ਸਾਹਿਬ, 15 ਸਤੰਬਰ (ਅੰਮ੍ਰਿਤਪਾਲ)-ਸਥਾਨਕ ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਕਾਮ ਸਮੈਸਟਰ ਦੂਜੇ ਦੇ ਐਲਾਨੇ ਗਏ ਨਤੀਜਿਆ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਲਾਨੇ ਬੀ.ਕਾਮ ਸਮੈਸਟਰ ਦੂਜੇ ਦੇ ਨਤੀਜਿਆ ‘ਚੋਂ ਜਸਲੀਨ ਕੌਰ ਨੇ 8.63 ਐਸ.ਜੀ.ਪੀ.ਏ ਨਾਲ ਯੂਨੀਵਰਸਿਟੀ ‘ਚੋਂ ਪੰਜਵਾਂ ਸਥਾਨ ਅਤੇ ਕਾਲਜ ‘ਚ ਪਹਿਲਾ ਸਥਾਨ ਹਾਸਿਲ […]
ਪੰਜਾਬ ‘ਚ ਬਿਜਲੀ ਸੰਕਟ ਖਤਮ 15,700 ਐਮਡਬਲਿਊ ਦੀ ਮੰਗ ਹੋਈ ਪੂਰੀ, ਸੰਕਟ ਮੌਕੇ ਕੇਂਦਰੀ ਪੂਲ ਤੋਂ ਪੰਜਾਬ ਨੂੰ ਮਿਲਣ ਵਾਲੀ 1,051 ਮੈਗਾਵਾਟ ਬਿਜਲੀ ਕਰ ਦਿੱਤੀ ਬੰਦ…
ਕੇਂਦਰ ਸਰਕਾਰ ਨਾਲ ਵਾਰ-ਵਾਰ ਸੰਪਰਕ ਕਰਨ ਅਤੇ ਚਿੱਠੀਆਂ ਲਿਖਣ ਦੇ ਬਾਵਜੂਦ ਸੂਬੇ ਨੂੰ ਕੋਈ ਨਹੀਂ ਮਿਲੀ ਮਦਦ… ਚੰਡੀਗੜ੍ਹ 14 ਸਤੰਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਦੇ ਲੋਕਾਂ, ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਬਿਜਲੀ ਦੀ ਕਮੀ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਨੂੰ ਆਪਣੀ ਪਛਵਾੜਾ ਕੋਲ ਮਾਈਨ ਤੋਂ ਕੋਲੇ ਦੀ ਨਿਰੰਤਰ […]
ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਓਵਰਸਟੇਅਰਾਂ ਦੀ ਨਿਊਜ਼ੀਲੈਂਡ ਇਮੀਗ੍ਰੇਸ਼ਨ ਨੇ ਕੀਤੀ ਨਵੀਂ ਰਿਪੋਰਟ ਜਾਰੀ…
1 ਜੁਲਾਈ 2026 ਤੱਕ ਨਿਊਜ਼ੀਲੈਂਡ ‘ਚ ਲੱਗਭਗ 19,153 ਓਵਰਸਟੇਅਰ ਕਰੀਬ 1,522 ਭਾਰਤੀ ਮੂਲ ਦੇ ਲੋਕ ਸ਼ਾਮਿਲ : ਨਿਊਜ਼ੀਲੈਂਡ ਇਮੀਗ੍ਰੇਸ਼ਨ ਵਿਭਾਗ ਚੰਡੀਗੜ੍ਹ/ਔਕਲੈਂਡ, 15 ਸਤੰਬਰ (ਮੰਗਤ ਸਿੰਘ ਸੈਦਪੁਰ) : ਇਮੀਗ੍ਰੇਸ਼ਨ ਨਿਊਜ਼ੀਲੈਂਡ ਨੇ ਸਾਲ 2025 ਓਵਰਸਟੇਅਰਾਂ ਦਾ ਵਧੇਰੇ ਸਹੀ ਅਨੁਮਾਨ ਲਗਾਉਣ ਲਈ ਗਣਨਾ ਦੇ ਤਰੀਕੇ ਵਿੱਚ ਸੁਧਾਰ ਕੀਤਾ ਸੀ। ਇਸ ਪ੍ਰਕਿਰਿਆ ਨੂੰ ਹੋਰ ਸਹੀ, ਨਿਰੰਤਰ ਅਤੇ ਮੁਕੰਮਲ ਬਣਾਉਣ […]
ਸਮਰਾਲਾ ਤੋਂ ਚੰਡੀਗੜ੍ਹ ਦੀ ਕਾਂਗਰਸ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਵਰਕਰ

ਸਮਰਾਲਾ, (ਸੁਰਜੀਤ ਸਿੰਘ) ਕਾਂਗਰਸ ਹਾਈ ਕਮਾਂਡ ਵੱਲੋਂ ਭੁਪੇਸ਼ ਬਘੇਲ ਨੂੰ ਹਟਾ ਕੇ ਰਾਜਸਥਾਨ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਲਾਉਣ ਦੇ ਨਾਲ ਸਮੁੱਚੇ ਵਿਰੋਧੀ ਧੜੇ ਇੱਕ ਮੰਚ ਤੇ ਆਉਣ ਨਾਲ ਕਾਂਗਰਸ ਪਾਰਟੀ ਇੱਕ ਮੁੱਠ ਹੋ ਗਈ ਹੈ। ਸਚਿਨ ਪਾਇਲਟ ਨੇ ਪੰਜਾਬ ਆਉਂਦੇ ਸਾਰ ਹੀ ਧਮਾਕੇਦਾਰ ਐਂਟਰੀ ਕਰਦਿਆਂ ਅੱਜ ਤੁਰਬਨਜਾਰਾ ਵਿਚ ਵਿੱਤ ਮੰਤਰੀ […]
ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਸਮਰਾਲਾ, (ਸੁਰਜੀਤ ਸਿੰਘ) ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਦੇ ਮੌਕੇ ਹਿੰਦੀ ਸਾਹਿਤ ਦੇ ਵਿਦਿਆਰਥੀਆਂ ਦੀ ਲਿਖਤ ਅਤੇ ਭਾਸ਼ਣ ਸਬੰਧੀ ਰਚਨਾਤਮਕ ਪ੍ਰਤਿਭਾ ਨੂੰ ਪਰਖਣ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਵਿਭਾਗ ਮੁਖੀ ਡਾ. ਰਜਨੀ ਪ੍ਰਤਾਪ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸਮਾਗਮ ਦੌਰਾਨ ਕਵਿਤਾ ਪਾਠ, ਭਾਸ਼ਣ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਡਾ. […]
ਡੀਬੀਜੀਐੱਸ ਦੇ ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਦਿਖਾਈ ਸ਼ਬਦ-ਗਿਆਨ ਦੀ ਪ੍ਰਤਿਭਾ

ਸਮਰਾਲਾ, (ਸੁਰਜੀਤ ਸਿੰਘ) ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐੱਸ), ਮੰਡੀ ਗੋਬਿੰਦਗੜ੍ਹ ਵਿਖੇ ਵਿਦਿਆਰਥੀਆਂ ਦੀ ਸ਼ਬਦਾਵਲੀ, ਭਾਸ਼ਾਈ ਮੁਹਾਰਤ ਅਤੇ ਆਤਮ-ਵਿਸ਼ਵਾਸ ਵਧਾਉਣ ਦੇ ਉਦੇਸ਼ ਨਾਲ ਇੰਟਰ-ਹਾਊਸ ਸਪੈਲ ਬੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਸਕੂਲ ਦੇ ਚਾਰਾਂ ਸਦਨਾਂ—ਫਾਲਕਨ, ਪੈਂਥਰ, ਸਟੈਲੀਅਨ ਅਤੇ ਟਸਕਰ—ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਆਪਣੀ ਸ਼ਬਦ-ਜੋੜ ਸਮਰੱਥਾ […]