ਖਾਲਸਾ ਰਾਜ ਦੀ ਸਥਾਪਤੀ ਲਈ ਸਥਾਪਿਤ ਕੀਤੇ ਸ਼੍ਰੋਮਣੀ ਅਕਾਲੀ ਦਲ “ਵਾਰਿਸ ਪੰਜਾਬ ਦੇ” ਜਲਦ ਹੀ ਦਿੱਲੀ ਚ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਕੀਤਾ ਜਾਵੇਗਾ ਐਲਾਨ ਬਾਪੂ ਤਰਸੇਮ ਸਿੰਘ/ਮਨਪ੍ਰੀਤ ਸਿੰਘ ਇਆਲੀ
ਗੁਰਦੁਆਰਾ ਨਾਢਾ ਸਾਹਿਬ ਵਿਖੇ ਹੋਈ ਮੀਟਿੰਗ ‘ਚ ਸ. ਸੁਖਵਿੰਦਰ ਸਿੰਘ ਮੰਡੇਬਾਰ ਨੂੰ ਨਿਯੁਕਤ ਕੀਤਾ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਰਿਆਣਾ ਇਕਾਈ ਦਾ ਪ੍ਰਧਾਨ ਸ. ਗੁਰਬੀਰ ਸਿੰਘ ਤਲਾਕੌਰ ਮੌਜੂਦਾ ਮੈਂਬਰ ਅਤੇ ਮੀਤ ਪ੍ਰਧਾਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਸੀਨੀਅਰ ਆਗੂਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ‘ਚ ਹੋਏ ਸ਼ਾਮਿਲ ਚੰਡੀਗੜ੍ਹ 17 ਸਤੰਬਰ (ਮੰਗਤ ਸਿੰਘ […]
ਕਲਗੀਧਰ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮਹਿਲ ਜਗਤ ਮਾਤਾ ਸਾਹਿਬ ਕੌਰ ਜੀ ਦੀ ਸੇਵਕ ਬੀਬੀ ਬਸੰਤ ਕੌਰ ਜੀ…
ਸਿੱਖ ਗੁਰੂ ਸਾਹਿਬਾਨਾਂ ਨੇ ਸਮਾਜ ਵਿੱਚ ਔਰਤ ਨੂੰ ਮਰਦ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਵਿੱਚ ਕੋਈ ਦੋ ਰਾਹਵਾਂ ਵੀ ਨਹੀਂ ਕਿ ਔਰਤਾਂ ਹਮੇਸ਼ਾ ਮਰਦਾ ਨਾਲ ਔਖੇ ਸੌਖੇ ਵੇਲੇ ਡੱਟ ਕੇ ਖੜੀਆਂ ਹਨ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਮਰਦਾਂ ਦੇ ਨਾਲ ਬਰਾਬਰ ਯੋਗਦਾਨ ਪਾ ਕੇ ਸ਼ਹੀਦੀਆਂ ਵੀ ਆਈਆਂ ਹਨ। ਖਾਸ ਕਰਕੇ ਸਿੱਖ ਇਤਿਹਾਸ ਵਿੱਚ […]
ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਝੂਠੇ ਸਬੂਤ ਵਿਖਾ ਕੇ ਬਲਾਤਕਾਰ ਦੇ ਦੋਸ਼ੀ ਦੀ ਮਦਦ ਕਰਨ ਵਾਲੇ 3 ਨੇਤਾਵਾਂ ਵਿਰੁੱਧ ਠੋਕਿਆ ਮਾਣਹਾਨੀ ਦਾ ਕੇਸ…
ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 356 ਦੇ ਤਹਿਤ ਦੋਸ਼ ਸਾਬਤ ਹੋਣ ‘ਤੇ ਧਾਰਾ ਤਹਿਤ ਹੋ ਸਕਦੀ 2 ਸਾਲ ਦੀ ਕੈਦ ਅਤੇ ਜੁਰਮਾਨਾ…. ਚੰਡੀਗੜ੍ਹ 16 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਨੂੰ ਧਾਰਮਿਕ, ਆਰਥਿਕ ਅਤੇ ਸਮਾਜਿਕ ਪੱਖੋਂ ਬਰਬਾਦ ਕਰਨ ਵਾਲੇ ਬਾਦਲ ਪਰਿਵਾਰ ਨਾਲ ਸੰਬੰਧਿਤ ਬਾਦਲ ਦਲ ਦੇ ਸੀਨੀ. ਬਿਕਰਮ ਸਿੰਘ ਮਜੀਠੀਆ, ਐਮਪੀ ਹਰਸਿਮਰਤ ਕੌਰ ਬਾਦਲ […]
ਸੜਕ ਹਾਦਸੇ ‘ਚ ਹੋਈ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ, 17 ਸਤੰਬਰ (ਅੰਮ੍ਰਿਤਪਾਲ)-ਇੱਥੋਂ ਨਜ਼ਦੀਕੀ ਪਿੰਡ ਸ਼ੇਰਪੁਰ ਬੇਟ ਦੇ ਇੱਕ ਨੌਜਵਾਨ ਮਨਜਿੰਦਰ ਸਿੰਘ (21) ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਜੋ ਕਿ ਪਿੰਡ ਹੰਬੋਵਾਲ ਦੇ ਇੱਕ ਪੈਟਰੋਲ ਪੰਪ ‘ਤੇ ਕੰਮ ਕਰਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਉਹ ਅੱਜ ਵੀ ਪੈਟਰੋਲ ਪੰਪ ‘ਤੇ ਡਿਊਟੀ ਲਈ ਆਪਣੇ ਪਿੰਡ ਸ਼ੇਰਪੁਰ […]
ਐਮਏਐਮ ਸਕੂਲ ਦੇ ਖਿਡਾਰੀਆਂ ਦਾ ਖੇਡਾਂ ਵਤਨ ਪੰਜਾਬ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸਮਰਾਲਾ, (ਸੁਰਜੀਤ ਸਿੰਘ) ਸਥਾਨਕ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਸੀਜ਼ਨ-4’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਅਤੇ ਵਾਲੀਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਖੇਡ ਪ੍ਰਤੀਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਮਗੇ ਹਾਸਲ ਕੀਤੇ। ਅੰਡਰ-17 ਵਰਗ ਵਿੱਚ ਏਕਮਜੋਤ ਸਿੰਘ ਨੇ 200 ਮੀਟਰ […]
ਝਾੜ ਸਾਹਿਬ ਕਾਲਜ ਵਲੋਂ ਰਾਸ਼ਟਰੀ ਪੋਸ਼ਣ ਜਾਗਰੂਕਤਾ ਰੈਲੀ ਆਯੋਜਿਤ

ਸਮਰਾਲਾ, (ਸੁਰਜੀਤ ਸਿੰਘ) ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੇ ਗ੍ਰਹਿ ਵਿਗਿਆਨ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਪੋਸ਼ਣ ਮਹੀਨੇ ਦੇ ਸੰਦਰਭ ਵਿੱਚ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਪਿੰਡ ਝਾੜ ਸਾਹਿਬ ਦੇ ਆਂਗਣਵਾੜੀ ਕੇਂਦਰ ਵੱਲ ਗਈ, ਜਿੱਥੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਪੋਸ਼ਣ, ਸੰਤੁਲਿਤ ਖੁਰਾਕ […]
ਜੀਰੀ ਦੀ ਖਰੀਦ 20 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ-ਢੀਂਡਸਾ/ਪਾਲ ਮਾਜਰਾ

ਸਮਰਾਲਾ, (ਸੁਰਜੀਤ ਸਿੰਘ) ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਜਰਾ ਅਤੇ ਜਿਲਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੀਰੀ ਦੀ ਖਰੀਦ 20 ਸਤੰਬਰ ਤੋਂ ਕੀਤੀ ਜਾਵੇ। ਉਹਨਾਂ ਕਿਹਾ ਕਿ ਕਿਸਾਨ ਆਪਣੀ ਪੱਕੀ ਫਸਲ ਪ੍ਰਾਈਵੇਟ ਵਪਾਰੀ ਕੋਲ ਵੇਚਣ ਲਈ ਮਜਬੂਰ ਹੈ, ਜਿਸ ਨਾਲ ਉਸਨੂੰ ਕਰੀਬ ਅੱਠ ਤੋਂ […]