ਦੋਆਬਾ ਗਰੁੱਪ ਆਫ਼ ਕਾਲਜਿਜ਼ ਦੀ ਵਿਦਿਆਰਥਣ ਸਿਮਰਨਦੀਪ ਕੌਰ ਨੂੰ ਭਾਰਤੀ ਤਕਨੀਕੀ ਸਿੱਖਿਆ ਸੁਸਾਇਟੀ ਨੇ ਦਿੱਤਾ ਸਰਵੋਤਮ ਵਿਦਿਆਰਥਣ ਪੁਰਸਕਾਰ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਸਤੰਬਰ (ਮੰਗਤ ਸਿੰਘ ਸੈਦਪੁਰ) : ਦੋਆਬਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਖਰੜ ਦੀ ਬੀ.ਟੈਕ ਪੰਜਵੇਂ ਸਮੈਸਟਰ ਦੀ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਦੀ ਵਿਦਿਆਰਥਣ ਸਿਮਰਨਦੀਪ ਕੌਰ ਨੂੰ ਭਾਰਤੀ ਤਕਨੀਕੀ ਸਿੱਖਿਆ ਸੁਸਾਇਟੀ ਵੱਲੋਂ ਵੱਕਾਰੀ ਸਰਵੋਤਮ ਵਿਦਿਆਰਥਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਸਿਮਰਨਦੀਪ ਕੌਰ ਨੂੰ 19 ਸਤੰਬਰ 2026 ਨੂੰ ਜੰਮੂ ਵਿਖੇ […]
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੋਹਾਲੀ ਤੋਂ 3 ਬੱਸਾਂ ਹੋਈਆਂ ਰਵਾਨਾ…
ਜੁਝਾਰ ਨਗਰ ਤੋਂ ਬੱਸ ਨੂੰ ਕੋਆਰਡੀਨੇਟਰ ਫੂਲਰਾਜ ਸਿੰਘ, ਸੀਨੀ. ਡਿਪਟੀ ਮੇਅਰ ਆਰ.ਪੀ. ਸ਼ਰਮਾ ਅਤੇ ਹਰਪਾਲ ਸਿੰਘ ਚੰਨਾ ਦਿੱਤੀ ਹਰੀ ਝੰਡੀ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ […]
ਸ੍ਰੀ ਭੈਣੀ ਸਾਹਿਬ ਵਿਖੇ ਸਾਲਾਨਾ ਨਾਮ ਸਿਮਰਨ ਜੱਪ ਪ੍ਰਯੋਗ ਸ਼ੁਰੂ

ਸਮਰਾਲਾ, (ਸੁਰਜੀਤ ਸਿੰਘ) ਦੇਸ਼ ਦੀ ਆਜ਼ਾਦੀ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਤਪ ਭੂਮੀ ਗੁਰੂਦਵਾਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਦੀ ਹਜੂਰੀ ਵਿੱਚ ਇੱਕ ਮਹੀਨਾ ਚੱਲਣ ਵਾਲੇ ਸਾਲਾਨਾ ਨਾਮ ਸਿਮਰਨ ਜੱਪ ਪ੍ਰਯੋਗ ਅੱਸੂ ਦਾ ਮੇਲਾ ਸ਼ੁਰੂ ਹੋ ਗਿਆ ਹੈ। ਜਿਸ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ […]